ਅਫਸਾਨਾ ਖ਼ਾਨ ਦੇ ਘਰ ਪੁੱਜੀ ਅਦਾਕਾਰਾ ਰਾਖੀ ਸਾਵੰਤ, ਗਾਇਕਾ ਨੇ ਵੀਡੀਓ ਕੀਤਾ ਸਾਂਝਾ
ਅਫਸਾਨਾ ਖ਼ਾਨ ਦੇ ਘਰ ਬਾਲੀਵੁੱਡ ਦੀ ਡਰਾਮਾ ਕੁਈਨ ਰਾਖੀ ਸਾਵੰਤ ਪਹੁੰਚੀ । ਜਿਸ ਦਾ ਇੱਕ ਵੀਡੀਓ ਵੀ ਅਫਸਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਾਖੀ ਸਾਵੰਤ ਅਫਸਾਨਾ ਖ਼ਾਨ ਦੇ ਘਰ ਪਹੁੰਚੀ ਹੈ ਅਤੇ ਰਾਖੀ ਅਫਸਾਨਾ ਖ਼ਾਨ ਦੀ ਮਾਂ ਤੋਂ ਆਸ਼ੀਰਵਾਦ ਲੈਂਦੀ ਹੋਈ ਨਜ਼ਰ ਆ ਰਹੀ ਹੈ ।
ਅਫਸਾਨਾ ਖ਼ਾਨ ਦੇ ਘਰ ਪੁੱਜੀ ਅਦਾਕਾਰਾ ਰਾਖੀ ਸਾਵੰਤ, ਗਾਇਕਾ ਨੇ ਵੀਡੀਓ ਕੀਤਾ ਸਾਂਝਾ
ਅਫਸਾਨਾ ਖ਼ਾਨ (Afsana Khan) ਦੇ ਘਰ ਬਾਲੀਵੁੱਡ ਦੀ ਡਰਾਮਾ ਕੁਈਨ ਰਾਖੀ ਸਾਵੰਤ ਪਹੁੰਚੀ । ਜਿਸ ਦਾ ਇੱਕ ਵੀਡੀਓ ਵੀ ਅਫਸਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਾਖੀ ਸਾਵੰਤ ਅਫਸਾਨਾ ਖ਼ਾਨ ਦੇ ਘਰ ਪਹੁੰਚੀ ਹੈ ਅਤੇ ਰਾਖੀ ਅਫਸਾਨਾ ਖ਼ਾਨ ਦੀ ਮਾਂ ਤੋਂ ਆਸ਼ੀਰਵਾਦ ਲੈਂਦੀ ਹੋਈ ਨਜ਼ਰ ਆ ਰਹੀ ਹੈ । ਇੱਕ ਹੋਰ ਵੀਡੀਓ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(19)_5bb763102ef314d157910bef4e3f8075_1280X720.webp)
ਹੋਰ ਪੜ੍ਹੋ : ਬੱਬੂ ਮਾਨ ਦਾ ਨਵਾਂ ਗੀਤ ‘ਬੁਲੈਟ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ
ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਜਣੀਆਂ ਕਹਿ ਰਹੀਆਂ ਹਨ ਕਿ ਜਲਦ ਹੀ ਦੋਵੇਂ ਮਿਲ ਕੇ ਧਮਾਕਾ ਕਰਨ ਜਾ ਰਹੀਆਂ ਹਨ । ਜਿਸ ਤੋਂ ਬਾਅਦ ਅਫਸਾਨਾ ਖ਼ਾਨ ਕਹਿੰਦੀ ਹੈ ਕਿ ਉਹ ਜਲਦ ਹੀ ਗੀਤ ਕਰਨ ਜਾ ਰਹੀਆਂ ਹਨ ।
ਅਫਸਾਨਾ ਖ਼ਾਨ ਨੇ ਦਿੱਤੇ ਕਈ ਹਿੱਟ ਗੀਤ
ਅਫਸਾਨਾ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਧੱਕਾ, ਵਧਾਈਆਂ, ਯਾਰ ਮੇਰਾ ਤਿੱਤਲੀਆਂ ਵਰਗਾ ਸਣੇ ਕਈ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।ਅਫਸਾਨਾ ਖ਼ਾਨ ਨੇ ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ ਅਤੇ ਇਸ ਮੁਕਾਮ ਤੱਕ ਪਹੁੰਚਾਉਣ ਦੇ ਲਈ ਉਨ੍ਹਾਂ ਦੀ ਮਾਂ ਨੇ ਵੀ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ। ਕਿਉਂਕਿ ਅਫਸਾਨਾ ਖ਼ਾਨ ਬਹੁਤ ਛੋਟੀ ਸੀ ਜਦੋਂ ਉਨ੍ਹਾਂ ਦੇ ਪਿਤਾ ਜੀ ਦਾ ਦਿਹਾਂਤ ਹੋ ਗਿਆ ਸੀ । ਜਿਸ ਤੋਂ ਬਾਅਦ ਗਾਇਕਾ ਅਤੇ ਉਨ੍ਹਾਂ ਦੇ ਭੈਣ ਭਰਾਵਾਂ ਦਾ ਪਾਲਣ ਪੋਸ਼ਣ ਉਨ੍ਹਾਂ ਦੀ ਮਾਂ ਦੇ ਵੱਲੋਂ ਹੀ ਕੀਤਾ ਗਿਆ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
