ਭਤੀਜੇ ਦੇ ਜਨਮ ਦਿਨ ‘ਤੇ ਅਦਾਕਾਰਾ ਸਰਗੁਨ ਮਹਿਤਾ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਦਿੱਤੀਆਂ ਭਤੀਜੇ ਨੂੰ ਵਧਾਈਆਂ
ਸਰਗੁਨ ਮਹਿਤਾ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਅਦਾਕਾਰਾਂ ਚੋਂ ਇੱਕ ਹਨ । ਉਨ੍ਹਾਂ ਨੇ ਅਨੇਕਾਂ ਹੀ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਅਦਾਕਾਰਾ ਆਪਣੇ ਫੈਨਸ ਦੇ ਨਾਲ ਸੋਸ਼ਲ ਮੀਡੀਆ ਦੇ ਜ਼ਰੀਏ ਰੁਬਰੂ ਹੁੰਦੀ ਰਹਿੰਦੀ ਹੈ । ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।
ਭਤੀਜੇ ਦੇ ਜਨਮ ਦਿਨ ‘ਤੇ ਅਦਾਕਾਰਾ ਸਰਗੁਨ ਮਹਿਤਾ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਦਿੱਤੀਆਂ ਭਤੀਜੇ ਨੂੰ ਵਧਾਈਆਂ
ਸਰਗੁਨ ਮਹਿਤਾ (Sargun Mehta)ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਅਦਾਕਾਰਾਂ ਚੋਂ ਇੱਕ ਹਨ । ਉਨ੍ਹਾਂ ਨੇ ਅਨੇਕਾਂ ਹੀ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਅਦਾਕਾਰਾ ਆਪਣੇ ਫੈਨਸ ਦੇ ਨਾਲ ਸੋਸ਼ਲ ਮੀਡੀਆ ਦੇ ਜ਼ਰੀਏ ਰੁਬਰੂ ਹੁੰਦੀ ਰਹਿੰਦੀ ਹੈ । ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।
ਹੋਰ ਪੜ੍ਹੋ : ਜੈਸਮੀਨ ਸੈਂਡਲਾਸ ਦਾ ਨਵਾਂ ਗੀਤ ‘ਮੇਰਾ ਐਕਸ’ ਰਿਲੀਜ਼, ਆਪਣੇ ਐਕਸ ਬੁਆਏ ਫ੍ਰੈਂਡ ਬਾਰੇ ਗਾਇਕਾ ਨੇ ਗੀਤ ‘ਚ ਆਖੀ ਇਹ ਗੱਲ
ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਭਤੀਜੇ ਦੇ ਜਨਮ ਦਿਨ (Nephew Birthday) ‘ਤੇ ਵਧਾਈ ਦਿੱਤੀ ਹੈ ।ਇਸ ਦੇ ਨਾਲ ਹੀ ਅਦਾਕਾਰਾ ਨੇ ਇੱਕ ਪਿਆਰਾ ਜਿਹਾ ਕੈਪਸ਼ਨ ਵੀ ਸ਼ੇਅਰ ਕੀਤਾ ਹੈ ।ਜਿਸ ‘ਚ ਅਦਾਕਾਰਾ ਨੇ ਲਿਖਿਆ ਭੂਆ ਲਵਸ ਯੂ, ਚੌਥੇ ਜਨਮ ਦਿਨ ਦੀ ਵਧਾਈ ਹੋਵੇ’।
ਸਰਗੁਨ ਮਹਿਤਾ ਦਾ ਵਰਕ ਫ੍ਰੰਟ
ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ਅੰਗਰੇਜ, ਸੌਂਕਣ ਸੌਂਕਣੇ, ਲਾਹੌਰੀਏ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਉਨ੍ਹਾਂ ਨੇ ਬਤੌਰ ਮਾਡਲ ਵੀ ਕਈ ਗੀਤਾਂ ‘ਚ ਕੰਮ ਕੀਤਾ ਹੈ ।ਜਲਦ ਹੀ ਅਦਾਕਾਰਾ ਕਈ ਪ੍ਰੋਜੈਕਟ ‘ਚ ਵੀ ਦਿਖਾਈ ਦੇਣ ਵਾਲੀ ਹੈ ।

ਅਦਾਕਾਰਾ ਦਾ ਪਤੀ ਰਵੀ ਦੁਬੇ ਵੀ ਇੱਕ ਵਧੀਆ ਅਦਾਕਾਰ ਹੈ ਅਤੇ ਹੁਣ ਤੱਕ ਕਈ ਟੀਵੀ ਸੀਰੀਅਲ ‘ਚ ਨਜ਼ਰ ਆ ਚੁੱਕਿਆ ਹੈ । ਸਰਗੁਨ ਮਹਿਤਾ ਤੇ ਰਵੀ ਦੁਬੇ ਦੀ ਮੁਲਾਕਾਤ ਵੀ ਦਿੱਲੀ ‘ਚ ਇੱਕ ਸ਼ੋਅ ਦੇ ਆਡੀਸ਼ਨ ਦੌਰਾਨ ਹੋਈ ਸੀ । ਜਿਸ ਤੋਂ ਬਾਅਦ ਦੋਵਾਂ ਦੀਆਂ ਨਜ਼ਦੀਕੀਆਂ ਵਧੀਆਂ ਸਨ ਅਤੇ ਫਿਰ ਦੋਹਾਂ ਨੇ ਵਿਆਹ ਕਰਵਾ ਲਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
