ਆਪਣੇ ਪਿੰਡ ਧਾਨੀਪੁਰ ‘ਚ ਮਸਤੀ ਕਰਦੀ ਦਿਖਾਈ ਦਿੱਤੀ ਅਦਾਕਾਰਾ ਸ਼ਹਿਨਾਜ਼ ਗਿੱਲ, ਵੇਖੋ ਵੀਡੀਓ
ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਪਿੰਡ ਧਾਨੀਪੁਰ ‘ਚ ਪਹੁੰਚੀ ਹੋਈ ਹੈ। ਜਿੱਥੇ ਉਹ ਖੇਤਾਂ ਅਤੇ ਆਪਣੇ ਘਰ ਪਰਿਵਾਰ ‘ਚ ਖੂਬ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤੋਂ ਬਾਅਦ ਇੱਕ ਕਈ ਵੀਡੀਓ ਸਾਂਝੇ ਕੀਤੇ ਹਨ ।
ਆਪਣੇ ਪਿੰਡ ਧਾਨੀਪੁਰ ‘ਚ ਮਸਤੀ ਕਰਦੀ ਦਿਖਾਈ ਦਿੱਤੀ ਅਦਾਕਾਰਾ ਸ਼ਹਿਨਾਜ਼ ਗਿੱਲ, ਵੇਖੋ ਵੀਡੀਓ
ਸ਼ਹਿਨਾਜ਼ ਗਿੱਲ (Shehnaaz Gill)ਇਨ੍ਹੀਂ ਦਿਨੀਂ ਆਪਣੇ ਪਿੰਡ ਧਾਨੀਪੁਰ ‘ਚ ਪਹੁੰਚੀ ਹੋਈ ਹੈ। ਜਿੱਥੇ ਉਹ ਖੇਤਾਂ ਅਤੇ ਆਪਣੇ ਘਰ ਪਰਿਵਾਰ ‘ਚ ਖੂਬ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤੋਂ ਬਾਅਦ ਇੱਕ ਕਈ ਵੀਡੀਓ ਸਾਂਝੇ ਕੀਤੇ ਹਨ । ਜਿਸ ‘ਚ ਉੇਹ ਆਪਣੇ ਖੇਤਾਂ ‘ਚ ਮੂਲੀਆਂ ਤੋੜਦੀ ਹੋਈ ਦਿਖਾਈ ਦੇ ਰਹੀ ਹੈ ।
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਬਾਬਾ ਦੀਪ ਸਿੰਘ ਜੀ ਦਾ ਲਿਆ ਆਸ਼ੀਰਵਾਦ
ਇਸ ਤੋਂ ਇਲਾਵਾ ਅਦਾਕਾਰਾ ਸਰੋ੍ਹਂ ਦੇ ਖੇਤਾਂ ‘ਚ ਖੂਬ ਮਸਤੀ ਕਰਦੀ ਹੋਈ ਦਿਖਾਈ ਦਿੱਤੀ । ਇੱਕ ਹੋਰ ਵੀਡੀਓ ‘ਚ ਅਦਾਕਾਰਾ ਆਪਣੇ ਖੇਤਾਂ ‘ਚ ਲੱਗੇ ਨਿੰਬੂ ਦੇ ਦਰੱਖਤ ਨੁੰ ਵਿਖਾ ਰਹੀ ਹੈ ਅਤੇ ਖੇਤਾਂ ‘ਚ ਭੰਗੜਾ ਪਾਉਂਦੀ ਦਿਖ ਰਹੀ ਹੈ। ਇਸ ਤੋਂ ਇਲਾਵਾ ਉਹ ਟੋਕਾ ਚਲਾਉਂਦੀ ਹੋਈ ਦਿਖਾਈ ਦੇ ਰਹੀ ਹੈ।

ਜਦੋਂਕਿ ਇੱਕ ਹੋਰ ਥਾਂ ‘ਤੇ ਉਹ ਸਾਗ ਬਣਾਉਂਦੀ ਹੋਈ ਦਿਖ ਰਹੀ ਹੈ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਨ੍ਹਾਂ ਵੀਡੀਓਜ਼ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ ।
ਅਦਾਕਾਰਾ ਨੇ ਦਾਦਾ ਦਾਦੀ ਦੇ ਨਾਲ ਸ਼ੇਅਰ ਕੀਤੀ ਤਸਵੀਰ
ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ ਨੇ ਆਪਣੇ ਦਾਦਾ ਦਾਦੀ ਦੇ ਨਾਲ ਵੀ ਕਿਊੇਟ ਤਸਵੀਰ ਸਾਂਝੀ ਕੀਤੀ ਹੈ। ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਦਾ ਪਿੰਡ ਬਿਆਸ ਦੇ ਨਜ਼ਦੀਕ ਪੈਂਦਾ ਹੈ ਜੋ ਅੰਮ੍ਰਿਤਸਰ ਦੇ ਨਜ਼ਦੀਕ ਪੈਂਦਾ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
