ਅਫਸਾਨਾ ਖ਼ਾਨ ਅਤੇ ਜੈਸਮੀਨ ਅਖਤਰ ਨੇ ਮਨਾਇਆ ਕਰਵਾ ਚੌਥ ਦਾ ਤਿਉਹਾਰ, ਵੇਖੋ ਖੂਬਸੂਰਤ ਤਸਵੀਰਾਂ
ਬੀਤੇ ਦਿਨ ਕਰਵਾ ਚੌਥ ਦਾ ਤਿਉਹਾਰ ਸੁਹਾਗਣਾਂ ਦੇ ਵੱਲੋਂ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੀਆਂ ਕਲਾਕਾਰਾਂ ਨੇ ਵੀ ਕਰਵਾ ਚੌਥ ਬੜੀ ਹੀ ਚਾਅ ਅਤੇ ਉਤਸ਼ਾਹ ਦੇ ਨਾਲ ਮਨਾਇਆ ।
ਅਫਸਾਨਾ ਖ਼ਾਨ ਅਤੇ ਜੈਸਮੀਨ ਅਖਤਰ ਨੇ ਮਨਾਇਆ ਕਰਵਾ ਚੌਥ ਦਾ ਤਿਉਹਾਰ, ਵੇਖੋ ਖੂਬਸੂਰਤ ਤਸਵੀਰਾਂ
ਬੀਤੇ ਦਿਨ ਕਰਵਾ ਚੌਥ (Karwa Chauth 2023)ਦਾ ਤਿਉਹਾਰ ਸੁਹਾਗਣਾਂ ਦੇ ਵੱਲੋਂ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੀਆਂ ਕਲਾਕਾਰਾਂ ਨੇ ਵੀ ਕਰਵਾ ਚੌਥ ਬੜੀ ਹੀ ਚਾਅ ਅਤੇ ਉਤਸ਼ਾਹ ਦੇ ਨਾਲ ਮਨਾਇਆ । ਗਾਇਕਾ ਅਫਸਾਨਾ ਖ਼ਾਨ ਨੇ ਵੀ ਆਪਣੇ ਪਤੀ ਸਾਜ਼ ਦਾ ਮੂੰਹ ਵੇਖ ਕੇ ਅਤੇ ਚੰਨ ਨੂੰ ਅਰਘ ਦੇ ਕੇ ਇਸ ਤਿਉਹਾਰ ਨੂੰ ਮਨਾਇਆ । ਜਿਸ ਦੀਆਂ ਤਸਵੀਰਾਂ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।
ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਦੀ ਧੀ ਸਾਂਝ ਆਪਣੇ ਨਵ-ਜਨਮੇ ਭਰਾ ਦੇ ਨਾਲ ਆਈ ਨਜ਼ਰ, ਵੇਖੋ ਕਿਊਟ ਤਸਵੀਰ
ਜੈਸਮੀਨ ਅਖਤਰ ਨੇ ਵੀ ਰੱਖਿਆ ਕਰਵਾ ਚੌਥ ਦਾ ਵਰਤ
ਗਾਇਕਾ ਜੈਸਮੀਨ ਅਖਤਰ ਨੇ ਵੀ ਕਰਵਾ ਚੌਥ ਦਾ ਵਰਤ ਰੱਖਿਆ ਅਤੇ ਇਸ ਮੌਕੇ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਨੇ ਲਾਲ ਰੰਗ ਦਾ ਸੂਟ ਪਾਇਆ ਹੈ ਅਤੇ ਉਸੇ ਦੇ ਨਾਲ ਮੈਚਿੰਗ ਕਰਦੀ ਜਿਊਲਰੀ ਵੀ ਕੈਰੀ ਕੀਤੀ ਹੈ ।

ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਮਾਨਸੀ ਸ਼ਰਮਾ ਅਤੇ ਨਿਸ਼ਾ ਬਾਨੋ ਨੇ ਵੀ ਕਰਵਾ ਚੌਥ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
