ਅਫਸਾਨਾ ਖ਼ਾਨ ਆਪਣੇ ਪਰਿਵਾਰ ਦੇ ਨਾਲ ਪੂਲ ‘ਚ ਮਸਤੀ ਕਰਦੀ ਆਈ ਨਜ਼ਰ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
ਗਾਇਕਾ ਅਫਸਾਨਾ ਖ਼ਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਸਵਿਮਿੰਗ ਪੂਲ ‘ਚ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦੇ ਪਰਿਵਾਰਕ ਮੈਂਬਰ ਵੀ ਪੂਲ ‘ਚ ਮਸਤੀ ਕਰ ਰਹੇ ਹਨ ।
ਅਫਸਾਨਾ ਖ਼ਾਨ ਆਪਣੇ ਪਰਿਵਾਰ ਦੇ ਨਾਲ ਪੂਲ ‘ਚ ਮਸਤੀ ਕਰਦੀ ਆਈ ਨਜ਼ਰ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
ਉੱਤਰ ਭਾਰਤ ‘ਚ ਅੰਤਾਂ ਦੀ ਗਰਮੀ ਤੋਂ ਬਾਅਦ ਮਾਨਸੂਨ ਦੇ ਕਈ ਥਾਈਂ ਪਹੁੰਚਣ ਤੋਂ ਬਾਅਦ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ। ਉੱਥੇ ਹੀ ਅਫਸਾਨਾ ਖ਼ਾਨ ਵੀ ਆਪਣੇ ਪਰਿਵਾਰ ਦੇ ਨਾਲ ਮਸਤੀ ਕਰਨ ਦੇ ਲਈ ਕਿਸੇ ਟੂਰਿਸਟ ਪਲੇਸ ‘ਤੇ ਪਹੁੰਚੀ ਹੋਈ ਹੈ।ਗਾਇਕਾ ਅਫਸਾਨਾ ਖ਼ਾਨ (Afsana Khan)ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਸਵਿਮਿੰਗ ਪੂਲ ‘ਚ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ।
ਹੋਰ ਪੜ੍ਹੋ : ਸਿੱਪੀ ਗਿੱਲ ਆਪਣੇ ਫਾਰਮ ਹਾਊਸ ਤੋਂ ਸਾਂਝਾ ਕੀਤਾ ਵੀਡੀਓ, ਪੁੱਤਰ ਨਾਲ ਵੀ ਕੀਤੀ ਮਸਤੀ

ਅਫਸਾਨਾ ਖ਼ਾਨ ਦਾ ਵਰਕ ਫਰੰਟ
ਅਫਸਾਨਾ ਖਾਨ ਦੇ ਵਰਕ ਫੰ੍ਰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਪਰ ਉਨ੍ਹਾਂ ਨੂੰ ਪਛਾਣ ਮਿਲੀ ‘ਮੁੰਡੇ ਚੰਡੀਗੜ੍ਹ ਸ਼ਹਿਰ ਦੇ’ ਨਾਲ । ਇਸ ਗੀਤ ਨੂੰ ਗੈਰੀ ਸੰਧੂ ਨੇ ਲਿਖਿਆ ਸੀ ਅਤੇ ਜੀ ਖ਼ਾਨ ਤੇ ਅਫਸਾਨਾ ਖ਼ਾਨ ਨੇ ਇਸ ਨੂੰ ਆਪਣੀਆਂ ਆਵਾਜ਼ਾਂ ਦੇ ਨਾਲ ਸ਼ਿੰਗਾਰਿਆ ਸੀ। ਅਫਸਾਨਾ ਖ਼ਾਨ ਨੇ ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ। ਆਪਣੀ ਕਾਮਯਾਬੀ ਦਾ ਸਿਹਰਾ ਉਹ ਆਪਣੀ ਮਾਂ ਨੂੰ ਦਿੰਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
