ਅਮਰ ਨੂਰੀ ਦਾ ਅੱਜ ਹੈ ਜਨਮ ਦਿਨ, ਪਤੀ ਸਰਦੂਲ ਸਿਕੰਦਰ ਨੂੰ ਯਾਦ ਕਰਕੇ ਹੋਈ ਭਾਵੁਕ
ਗਾਇਕਾ ਅਮਰ ਨੂਰੀ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਨੇ ਆਪਣੇ ਜਨਮ ਦਿਨ ‘ਤੇ ਇੱਕ ਤਸਵੀਰ ਪਤੀ ਸਰਦੂਲ ਸਿਕੰਦਰ ਦੇ ਨਾਲ ਸਾਂਝੀ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਪਤੀ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।
ਅਮਰ ਨੂਰੀ ਦਾ ਅੱਜ ਹੈ ਜਨਮ ਦਿਨ, ਪਤੀ ਸਰਦੂਲ ਸਿਕੰਦਰ ਨੂੰ ਯਾਦ ਕਰਕੇ ਹੋਈ ਭਾਵੁਕ
ਗਾਇਕਾ ਅਮਰ ਨੂਰੀ (Amar Noori) ਦਾ ਅੱਜ ਜਨਮ ਦਿਨ (Birthday) ਹੈ। ਉਨ੍ਹਾਂ ਨੇ ਆਪਣੇ ਜਨਮ ਦਿਨ ‘ਤੇ ਇੱਕ ਤਸਵੀਰ ਪਤੀ ਸਰਦੂਲ ਸਿਕੰਦਰ ਦੇ ਨਾਲ ਸਾਂਝੀ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਪਤੀ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਅੱਜ ਮੇਰਾ ਬਰਥਡੇ ਆ ਮੈਂ ਤੁਹਾਨੂੰ ਬਹੁਤ ਮਿਸ ਕਰਦੀ ਹਾਂ। ਤੁਸੀਂ ਹਰ ਵਾਰ ਮੇਰਾ ਜਨਮਦਿਨ ਖ਼ਾਸ ਬਣਾ ਦਿੰਦੇ ਸੀ । ਮਿਸ ਯੂ ਮੇਰੀ ਜਾਨ’। ਗਾਇਕਾ ਨੇ ਜਿਉਂ ਹੀ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।

ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਅਮਰ ਨੂਰੀ ਤੇ ਸਰਦੂਲ ਸਿਕੰਦਰ ਦੀ ਪ੍ਰੇਮ ਕਹਾਣੀ
ਸਰਦੂਲ ਸਿਕੰਦਰ ਤੇ ਅਮਰ ਨੂਰੀ ਨੇ ਇੱਕਠਿਆਂ ਕਈ ਗੀਤ ਗਾਏ ਸਨ ਅਤੇ ਇਸੇ ਦੌਰਾਨ ਹੀ ਦੋਵੇਂ ਇੱਕ ਦੂਜੇ ਦੇ ਨਜ਼ਦੀਕ ਆਏ ।ਜਿਸ ਤੋਂ ਬਾਅਦ ਦੋਵੇਂ ਵਿਆਹ ਦੇ ਬੰਧਨ ‘ਚ ਬੱਝ ਗਏ ।ਅਮਰ ਨੂਰੀ ਤੇ ਸਰਦੂਲ ਸਿਕੰਦਰ ਦਾ ਪਿਆਰ ਬਹੁਤ ਗਹਿਰਾ ਹੈ।

ਸਰਦੂਲ ਸਿਕੰਦਰ ਦੀ ਕਿਡਨੀ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅਮਰ ਨੂਰੀ ਨੇ ਆਪਣੀ ਕਿਡਨੀ ਦੇ ਕੇ ਉਨ੍ਹਾਂ ਦੀ ਜਾਨ ਬਚਾਈ ਸੀ ।ਅਮਰ ਨੂਰੀ ਤੇ ਸਰਦੂਲ ਸਿਕੰਦਰ ਦੇ ਦੋ ਪੁੱਤਰ ਹਨ ਅਲਾਪ ਸਿਕੰਦਰ ਤੇ ਸਾਰੰਗ ਸਿਕੰਦਰ । ਦੋਵੇਂ ਗਾਇਕੀ ਦੇ ਨਾਲ ਜੁੜੇ ਹੋਏ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
