ਅੰਬਰ ਧਾਲੀਵਾਲ ਨੇ ਵੈਕੇਸ਼ਨ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਅੰਬਰ ਧਾਲੀਵਾਲ ਪਿਛਲੇ ਕਈ ਦਿਨਾਂ ਤੋਂ ਵੈਕੇਸ਼ਨ ‘ਤੇ ਗਈ ਹੋਈ ਹੈ ਅਤੇ ਉੱਥੋਂ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰ ਰਹੀ ਹੈ । ਹੁਣ ਉਸ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ ।
ਅੰਬਰ ਧਾਲੀਵਾਲ ਨੇ ਵੈਕੇਸ਼ਨ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਅੰਬਰ ਧਾਲੀਵਾਲ (Amaber Dhaliwal) ਪਿਛਲੇ ਕਈ ਦਿਨਾਂ ਤੋਂ ਵੈਕੇਸ਼ਨ ‘ਤੇ ਗਈ ਹੋਈ ਹੈ ਅਤੇ ਉੱਥੋਂ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰ ਰਹੀ ਹੈ । ਹੁਣ ਉਸ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਉਸ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਸ਼ੈਰੀ ਮਾਨ ਦੀ ਪਤਨੀ ਪਰੀਜ਼ਾਦ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਪਤਨੀ ਦੇ ਨਾਲ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ
ਜਿਸ ਦੇ ਬੈਕਗਰਾਊਂਡ ‘ਚ ਪੰਜਾਬੀ ਗਾਇਕ ਨਵਨ ਸੰਧੂ ਦਾ ਗੀਤ ‘ਯਾਰੀ’ ਚੱਲ ਰਿਹਾ ਹੈ । ਹਾਲ ‘ਚ ਅੰਬਰ ਧਾਲੀਵਾਲ ਨੇ ਆਪਣੇ ਨਵੇਂ ਹੇਅਰ ਸਟਾਈਲ ਦੇ ਨਾਲ ਵੀ ਇੱਕ ਵੀਡੀਓ ਸ਼ੇਅਰ ਕੀਤਾ ਸੀ ।
ਅੰਬਰ ਧਾਲੀਵਾਲ ਸੋਸ਼ਲ ਮੀਡੀਆ ‘ਤੇ ਰਹਿੰਦੀ ਸਰਗਰਮ
ਅੰਬਰ ਧਾਲੀਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ । ਹਾਲ ਹੀ ‘ਚ ਉਹ ਕਈ ਗੀਤਾਂ ‘ਚ ਬਤੌਰ ਮਾਡਲ ਵੀ ਨਜ਼ਰ ਆ ਚੁੱਕੀ ਹੈ।

ਦੱਸ ਦਈਏ ਕਿ ਅੰਬਰ ਧਾਲੀਵਾਲ ਦਿਲਪ੍ਰੀਤ ਢਿੱਲੋਂ ਦੇ ਨਾਲ ਵਿਆਹੀ ਹੋਈ ਸੀ । ਪਰ ਦੋਨਾਂ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਜਿਸ ਤੋਂ ਬਾਅਦ ਦੋਵਾਂ ਦੇ ਰਸਤੇ ਹਮੇਸ਼ਾ ਦੇ ਲਈ ਵੱਖ ਹੋ ਗਏ ਸਨ । ਅੰਬਰ ਧਾਲੀਵਾਲ ਅਤੇ ਦਿਲਪ੍ਰੀਤ ਢਿੱਲੋਂ ਨੇ ਇੱਕ ਦੂਜੇ ‘ਤੇ ਕਈ ਗੰਭੀਰ ਇਲਜ਼ਾਮ ਲਗਾਏ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
