ਐਮੀ ਵਿਰਕ ਦਾ ਨਵਾਂ ਗੀਤ 'Sardaar Munde' ਹੋਇਆ ਰਿਲੀਜ਼, ਫੈਨਜ਼ ਨੂੰ ਪਸੰਦ ਆ ਰਿਹਾ ਗੀਤ

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ (Ammy Virk) ਇਨ੍ਹੀਂ ਆਪਣੀ ਫਿਲਮਾਂ ਨੂੰ ਲੈ ਕੇ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਚ ਵਿੱਚ ਗਾਇਕ ਐਮੀ ਵਿਰਕ ਆਪਣੇ ਨਵੇਂ ਗੀਤ ਸਰਦਾਰ ਮੁੰਡੇ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ।

Written by  Pushp Raj   |  October 26th 2023 06:59 PM  |  Updated: October 26th 2023 06:59 PM

ਐਮੀ ਵਿਰਕ ਦਾ ਨਵਾਂ ਗੀਤ 'Sardaar Munde' ਹੋਇਆ ਰਿਲੀਜ਼, ਫੈਨਜ਼ ਨੂੰ ਪਸੰਦ ਆ ਰਿਹਾ ਗੀਤ

Ammy Virk Song Sardaar Munde: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ  (Ammy Virk) ਇਨ੍ਹੀਂ ਆਪਣੀ ਫਿਲਮਾਂ ਨੂੰ ਲੈ ਕੇ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਚ ਵਿੱਚ ਗਾਇਕ ਐਮੀ ਵਿਰਕ ਆਪਣੇ ਨਵੇਂ ਗੀਤ ਸਰਦਾਰ ਮੁੰਡੇ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ। 

ਹਾਲ ਹੀ 'ਚ ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਸਾਂਝੀ ਕਰਦਿਆਂ ਆਪਣੇ ਨਵੇਂ ਗੀਤ ਬਾਰੇ ਪੋਸਟ ਸਾਂਝੀ ਕੀਤੀ ਹੈ। ਗਾਇਕ ਨੇ ਫੈਨਜ਼ ਨੂੰ ਆਪਣੇ ਨਵੇਂ ਗੀਤ ਰਿਲੀਜ਼ ਹੋਣ ਬਾਰੇ ਜਾਣਕਾਰੀ ਦਿੱਤੀ ਹੈ। ਗਾਇਕ ਦੇ ਇਸ ਗੀਤ ਦਾ ਸਿਰਲੇਖ ਸਰਦਾਰ ਮੁੰਡੇ ਹੈ। 

 ਇਸ ਗੀਤ ਬਾਰੇ ਗੱਲ ਕਰੀਏ ਤਾਂ ਇਸ ਗੀਤ ਦੇ ਬੋਲ ਮਨਦੀਪ ਮਾਵੀ ਨੇ ਲਿਖੇ ਹਨ ਤੇ ਇਸ ਗੀਤ ਨੂੰ ਐਮੀ ਵਿਰਕ ਨੇ ਗਾਇਆ ਹੈ। ਇਸ ਗੀਤ ਦਾ ਸੰਗੀਤ Starboy X ਨੇ ਦਿੱਤਾ ਹੈ। ਇਸ ਗੀਤ 'ਚ ਗਾਇਕ ਸਰਦਾਰ ਮੁੱਡੀਆਂ ਦੀ ਤਰੀਫ ਕਰਦੇ ਹੋਏ ਨਜ਼ਰ ਆ ਰਹੇ ਹਨ। 

 ਹੋਰ ਪੜ੍ਹੋ: Gippy Grewal: ਆਪਣੀ ਲਵ ਲਾਈਫ ਬਾਰੇ ਗਿੱਪੀ ਗਰੇਵਾਲ ਨੇ ਕੀਤਾ ਖੁਲਾਸਾ, ਰੱਜ ਕੇ ਕੀਤੀ ਪਤਨੀ ਦੀ ਤਾਰੀਫ਼, ਕਿਹਾ- ਉਹਦੇ ਕਰਕੇ ਮੈਂ ਅੱਜ ਇਥੇ ਹਾਂ

ਫੈਨਜ਼ ਨੂੰ ਗਾਇਕ ਦਾ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ। ਦਰਸ਼ਕ ਇਸ ਗੀਤ 'ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਹਾਲ ਹੀ 'ਚ ਰਿਲੀਜ਼ ਹੋਏ ਇਸ ਗੀਤ ਨੂੰ ਹੁਣ ਤੱਕ 2 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। 

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network