ਐਮੀ ਵਿਰਕ ਨੇ ਆਪਣੇ ਲੇਡੀ ਲਵ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਦਿੱਤੀ ਜਨਮ ਦਿਨ ਦੀ ਵਧਾਈ
ਪੰਜਾਬੀ ਇੰਡਸਟਰੀ ‘ਚ ਕਈ ਸਿਤਾਰੇ ਅਜਿਹੇ ਹਨ ਜੋ ਆਪਣੀ ਪਰਸਨਲ ਲਾਈਫ ਬਾਰੇ ਸੋਸ਼ਲ ਮੀਡੀਆ ‘ਤੇ ਬਹੁਤ ਹੀ ਘੱਟ ਜਾਣਕਾਰੀ ਸਾਂਝੀ ਕਰਦੇ ਹਨ । ਅਦਾਕਾਰ ਐਮੀ ਵਿਰਕ ਵੀ ਉਨ੍ਹਾਂ ਸਿਤਾਰਿਆਂ ਚੋਂ ਹੀ ਹਨ । ਜੋ ਆਪਣੀ ਨਿੱਜੀ ਜ਼ਿੰਦਗੀ ਬਾਰੇ ਗੱਲਬਾਤ ਕਰਨਾ ਪਸੰਦ ਨਹੀਂ ਕਰਦੇ ।
ਐਮੀ ਵਿਰਕ ਨੇ ਆਪਣੇ ਲੇਡੀ ਲਵ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਦਿੱਤੀ ਜਨਮ ਦਿਨ ਦੀ ਵਧਾਈ
ਪੰਜਾਬੀ ਇੰਡਸਟਰੀ ‘ਚ ਕਈ ਸਿਤਾਰੇ ਅਜਿਹੇ ਹਨ ਜੋ ਆਪਣੀ ਪਰਸਨਲ ਲਾਈਫ ਬਾਰੇ ਸੋਸ਼ਲ ਮੀਡੀਆ ‘ਤੇ ਬਹੁਤ ਹੀ ਘੱਟ ਜਾਣਕਾਰੀ ਸਾਂਝੀ ਕਰਦੇ ਹਨ । ਅਦਾਕਾਰ ਐਮੀ ਵਿਰਕ(Ammy Virk) ਵੀ ਉਨ੍ਹਾਂ ਸਿਤਾਰਿਆਂ ਚੋਂ ਹੀ ਹਨ । ਜੋ ਆਪਣੀ ਨਿੱਜੀ ਜ਼ਿੰਦਗੀ ਬਾਰੇ ਗੱਲਬਾਤ ਕਰਨਾ ਪਸੰਦ ਨਹੀਂ ਕਰਦੇ । ਬੀਤੇ ਦਿਨ ਐਮੀ ਵਿਰਕ ਨੇ ਆਪਣੇ ਲੇਡੀ ਲਵ ਬਾਰੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਸੀ ।
ਹੋਰ ਪੜ੍ਹੋ : ਹੱਥੀਂ ਕਿਰਤ ਕਰਨ ਦਾ ਗੁਰੁ ਨਾਨਕ ਦੇਵ ਜੀ ਨੇ ਦਿੱਤਾ ਸੀ ਸੁਨੇਹਾ, ਸੁਣੋ ਇਹ ਸਾਖੀ
ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਪਤਨੀ ਦਾ ਹੱਥ ਹੱਥਾਂ ‘ਚ ਫੜੀ ਨਜ਼ਰ ਆਏ ਸਨ । ਫੈਨਸ ਨੂੰ ਇਹ ਤਸਵੀਰ ਖੂਬ ਪਸੰਦ ਆਈ ਅਤੇ ਕਈਆਂ ਨੇ ਤਾਂ ਇਸ ‘ਤੇ ਪ੍ਰਤੀਕਰਮ ਵੀ ਦਿੱਤੇ ਹਨ ।
ਐਮੀ ਵਿਰਕ ਦਾ ਵਰਕ ਫ੍ਰੰਟ
ਅਦਾਕਾਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਕੁਝ ਸਮਾਂ ਪਹਿਲਾਂ ਉਹ ਦੇਵ ਖਰੌੜ ਦੇ ਨਾਲ ਫ਼ਿਲਮ ‘ਮੌੜ’ ‘ਚ ਨਜ਼ਰ ਆਏ ਸਨ । ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਵੀ ਉਨ੍ਹਾਂ ਨੇ ਦਿੱਤੇ ਹਨ । ਜਿਸ ‘ਚ ਵੰਗ ਦਾ ਨਾਪ, ਚੰਨ ਸਿਤਾਰੇ, ਸਿਰ ਨਾ ਪਲੋਸਦਾ, ਜੁੱਤੀ, ਚੱਕ ਲਓ ਚੱਕ ਲਓ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਗੀਤਾਂ ਦੀ ਹਿੱਟ ਲਿਸਟ ‘ਚ ਸ਼ਾਮਿਲ ਹਨ ।

ਉਨ੍ਹਾਂ ਨੇ ਬਤੌਰ ਗਾਇਕ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ । ਜਿਸ ‘ਚ ਫ਼ਿਲਮ ‘ਸੌਂਕਣ ਸੌਂਕਣੇ’, ‘ਕਿਸਮਤ’, ‘ਨਿੱਕਾ ਜ਼ੈਲਦਾਰ’, ‘ਅੰਗਰੇਜ’, ‘ਬੰਬੂਕਾਟ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
