ਅੰਗਦ ਬੇਦੀ ਨੇ ਚਾਰ ਸੌ ਮੀਟਰ ਰੇਸ ‘ਚ ਜਿੱਤਿਆ ਗੋਲਡ ਮੈਡਲ, ਪਿਤਾ ਨੂੰ ਯਾਦ ਕਰ ਹੋਏ ਭਾਵੁਕ
ਅੰਗਦ ਬੇਦੀ ਨੇ ਚਾਰ ਸੌ ਮੀਟਰ ਦੀ ਦੌੜ ‘ਚ ਚਾਰ ਸੌ ਮੀਟਰ ਦਾ ਸੋਨੇ ਦਾ ਮੈਡਲ ਜਿੱਤਿਆ ਹੈ । ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਬਹੁਤ ਹੀ ਖੂਬਸੂਰਤ ਕੈਪਸ਼ਨ ਵੀ ਲਿਖਿਆ ਹੈ। ਜਿਸ ‘ਚ ਉਨ੍ਹਾਂ ਨੇ ਆਪਣੇ ਪਿਤਾ ਜੀ ਨੂੰ ਯਾਦ ਕੀਤਾ ਹੈ ।
ਅੰਗਦ ਬੇਦੀ ਨੇ ਚਾਰ ਸੌ ਮੀਟਰ ਰੇਸ ‘ਚ ਜਿੱਤਿਆ ਗੋਲਡ ਮੈਡਲ, ਪਿਤਾ ਨੂੰ ਯਾਦ ਕਰ ਹੋਏ ਭਾਵੁਕ
ਅੰਗਦ ਬੇਦੀ (Angad Bedi)ਨੇ ਚਾਰ ਸੌ ਮੀਟਰ ਦੀ ਦੌੜ ‘ਚ ਚਾਰ ਸੌ ਮੀਟਰ ਦਾ ਸੋਨੇ ਦਾ ਮੈਡਲ ਜਿੱਤਿਆ ਹੈ । ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਬਹੁਤ ਹੀ ਖੂਬਸੂਰਤ ਕੈਪਸ਼ਨ ਵੀ ਲਿਖਿਆ ਹੈ। ਜਿਸ ‘ਚ ਉਨ੍ਹਾਂ ਨੇ ਆਪਣੇ ਪਿਤਾ ਜੀ ਨੂੰ ਯਾਦ ਕੀਤਾ ਹੈ । ਉਨ੍ਹਾਂ ਨੇ ਲਿਖਿਆ ‘ਨਾ ਸਰੀਰ ‘ਚ ਤਾਕਤ ਸੀ ਅਤੇ ਨਾ ਹੀ ਮਨ ਮੰਨ ਰਿਹਾ ਸੀ ।
ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !
ਪਰ ਇੱਕ ਸ਼ਕਤੀ ਨੇ ਮੈਨੂੰ ਅੰਦਰੋਂ ਪ੍ਰੇਰਿਆ । ਇਹ ਮੈਡਲ ਮੇਰੇ ਲਈ ਹਮੇਸ਼ਾ ਖਾਸ ਰਹੇਗਾ।ਮੇਰੇ ਨਾਲ ਹੋਣ ਦੇ ਲਈ ਧੰਨਵਾਦ ਪਿਤਾ ਜੀ । ਮੈਨੂੰ ਤੁਹਾਡੀ ਬਹੁਤ ਯਾਦ ਆਉਂਦੀ ਹੈ।ਇਹ ਜਿੱਤ ਮੇਰੇ ਪਿਤਾ ਨੂੰ ਸਮਰਪਿਤ ਹੈ’।
ਅੰਗਦ ਬੇਦੀ ਦੇ ਪਿਤਾ ਦਾ ਹਾਲ ਹੀ ‘ਚ ਹੋਇਆ ਦਿਹਾਂਤ
ਅੰਗਦ ਬੇਦੀ ਦੇ ਪਿਤਾ ਜੀ ਦਾ ਹਾਲ ਹੀ ‘ਚ ਦਿਹਾਂਤ ਹੋਇਆ ਹੈ ।ਉਨ੍ਹਾਂ ਦੇ ਪਿਤਾ ਦੇ ਅੰਤਿਮ ਸਸਕਾਰ ਦੇ ਮੌਕੇ ‘ਤੇ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ । ਅੰਗਦ ਬੇਦੀ ਆਪਣੇ ਪਿਤਾ ਦੇ ਬਹੁਤ ਨਜ਼ਦੀਕ ਸਨ ਅਤੇ ਅਕਸਰ ਪਿਤਾ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(11)_504ab8c4bef14374afec42362010d91f_1280X720.webp)
ਅੰਗਦ ਬੇਦੀ ਅਤੇ ਨੇਹਾ ਧੂਪੀਆ ਨੇ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ । ਇਸ ਵਿਆਹ ‘ਚ ਦੋਵਾਂ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਏ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
