ਅਨੀਤਾ ਦੇਵਗਨ ਨੇ ਪਤੀ ਹਰਦੀਪ ਗਿੱਲ ਦੇ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ
ਅਨੀਤਾ ਦੇਵਗਨ ਨੇ ਪਤੀ ਹਰਦੀਪ ਗਿੱਲ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਜੋੜੀ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ ।
ਅਨੀਤਾ ਦੇਵਗਨ ਨੇ ਪਤੀ ਹਰਦੀਪ ਗਿੱਲ ਦੇ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ
ਅਨੀਤਾ ਦੇਵਗਨ (Anita Devgan) ਨੇ ਪਤੀ ਹਰਦੀਪ ਗਿੱਲ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਜੋੜੀ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ । ਤਸਵੀਰਾਂ ‘ਚ ਦੋਵੇਂ ਜਣੇ ਪੁਲਿਸ ਦੀ ਵਰਦੀ ‘ਚ ਨਜ਼ਰ ਆ ਰਹੇ ਹਨ । ਜਿਸ ਤੋਂ ਵੇਖ ਕੇ ਇਹ ਲੱਗਦਾ ਹੈ ਕਿ ਇਹ ਤਸਵੀਰਾਂ ਕਿਸੇ ਫ਼ਿਲਮ ਦੇ ਸ਼ੂਟ ਦੇ ਦੌਰਾਨ ਦੀਆਂ ਹਨ ।

ਹੋਰ ਪੜ੍ਹੋ : ਭਾਰਤ ਨੇ ਏਸ਼ੀਅਨ ਚੈਂਪੀਅਨਸ ਟਰਾਫੀ ਹਾਕੀ ‘ਚ ਪਾਕਿਸਤਾਨ ਨੂੰ ਹਰਾਇਆ
ਜਿਸ ਦੌਰਾਨ ਦੋਵੇਂ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਅਨੀਤਾ ਦੇਵਗਨ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਮਿੱਤਰ’। ਇਨ੍ਹਾਂ ਤਸਵੀਰਾਂ ਨੂੰ ਅਨੀਤਾ ਦੇਵਗਨ ਨੇ ਗਿੱਪੀ ਗਰੇਵਾਲ ਦੇ ਗੀਤ ‘ਦਿਲ ਦੀਆਂ ਜਾਣਦੀਏ’ ਦੇ ਨਾਲ ਸ਼ੇਅਰ ਕੀਤਾ ਹੈ ।
ਫੈਨਸ ਦੇ ਰਹੇ ਰਿਐਕਸ਼ਨ
ਫੈਨਸ ਦੇ ਵੱਲੋਂ ਵੀ ਇਸ ਜੋੜੀ ਦੇ ਵੀਡੀਓ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ । ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਬਿੱਗ ਫੈਨ ਅੰਮ੍ਰਿਤਸਰ ਤੋਂ’ ਇਕ ਹੋਰ ਨੇ ਲਿਖਿਆ ‘ਕਿਊਨ ਆਫ ਪੰਜਾਬੀ ਫ਼ਿਲਮ ਇੰਡਸਟਰੀ’। ਜਦੋਂ ਕਿ ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਬਹੁਤ ਵਧੀਆ ਲਾਈਫ ਸਟਾਈਲ, ਕੁਝ ਵੀ ਬਣ ਜਾਓ, ਜਿੱਦਾਂ ਦੀ ਮਰਜ਼ੀ ਜ਼ਿੰਦਗੀ ਜਿਉਂ ਕੇ ਵੇਖ ਲਓ’।

ਹਰਦੀਪ ਗਿੱਲ ਅਤੇ ਅਨੀਤਾ ਦੇਵਗਨ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਹਰਦੀਪ ਗਿੱਲ ਅਤੇ ਅਨੀਤਾ ਦੇਵਗਨ ਨੇ ਇੱਕਠਿਆਂ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਹੁਣ ਤੱਕ ਦੋਵੇਂ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
