ਅਨੀਤਾ ਦੇਵਗਨ ਨੇ ਵੈਡਿੰਗ ਐਨੀਵਰਸਰੀ ‘ਤੇ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ
ਅਨੀਤਾ ਦੇਵਗਨ ਨੇ ਪਤੀ ਦੇ ਨਾਲ ਬੀਤੇ ਦਿਨੀਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਨੇ ਆਪਣੀ ਵੈਡਿੰਗ ਐਨੀਵਰਸਰੀ ‘ਤੇ ਸਾਂਝਾ ਕੀਤਾ ਸੀ । ਜੋ ਕਿ ਬੀਤੇ ਦਿਨੀਂ ਉਨ੍ਹਾਂ ਨੇ ਮਨਾਈ ਹੈ ।
ਅਨੀਤਾ ਦੇਵਗਨ ਨੇ ਵੈਡਿੰਗ ਐਨੀਵਰਸਰੀ ‘ਤੇ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ
ਅਨੀਤਾ ਦੇਵਗਨ (Anita Devgan) ਨੇ ਪਤੀ ਦੇ ਨਾਲ ਬੀਤੇ ਦਿਨੀਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਨੇ ਆਪਣੀ ਵੈਡਿੰਗ ਐਨੀਵਰਸਰੀ ‘ਤੇ ਸਾਂਝਾ ਕੀਤਾ ਸੀ । ਜੋ ਕਿ ਬੀਤੇ ਦਿਨੀਂ ਉਨ੍ਹਾਂ ਨੇ ਮਨਾਈ ਹੈ । ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਹੈਪੀ ਵੈਡਿੰਗ ਐਨੀਵਰਸਰੀ ਯਾਰਾ’। ਇਸ ਮੌਕੇ ‘ਤੇ ਫੈਨਸ ਨੇ ਵੀ ਇਸ ਬਿਹਤਰੀਨ ਜੋੜੀ ਨੂੰ ਵੈਡਿੰਗ ਐਨੀਵਰਸਰੀ ਦੀਆਂ ਵਧਾਈਆਂ ਦਿੱਤੀਆਂ ਹਨ ।
ਹੋਰ ਪੜ੍ਹੋ : ਸੋਨਮ ਬਾਜਵਾ ਵਿਦੇਸ਼ ‘ਚ ਬਿਤਾ ਰਹੀ ਸਮਾਂ, ਅਦਾਕਾਰਾ ਮਸਤੀ ਕਰਦੀ ਆਈ ਨਜ਼ਰ
ਦੱਸ ਦਈਏ ਕਿ ਅਨੀਤਾ ਦੇਵਗਨ ਦੇ ਪਤੀ ਹਰਦੀਪ ਗਿੱਲ ਵੀ ਵਧੀਆ ਅਦਾਕਾਰ ਹਨ ਅਤੇ ਹੁਣ ਤੱਕ ਇੱਕਠੇ ਵੀ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।ਦੋਵਾਂ ਨੇ ਲਵ ਮੈਰਿਜ ਕਰਵਾਈ ਹੈ ।
ਅਨੀਤਾ ਦੇਵਗਨ ਦਾ ਵਰਕ ਫ੍ਰੰਟ
ਅਨੀਤਾ ਦੇਵਗਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਜਲਦ ਹੀ ਫ਼ਿਲਮ ‘ਮੇਰੀ ਪਿਆਰੀ ਦਾਦੀ ਜੀ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਇਸ ਫ਼ਿਲਮ ਦਾ ਐਲਾਨ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਕੀਤਾ ਸੀ ।ਇਸ ਤੋਂ ਇਲਾਵਾ ਉਹ ਹੋਰ ਕਈ ਫ਼ਿਲਮਾਂ ‘ਚ ਵੀ ਕੰਮ ਕਰ ਰਹੇ ਹਨ ।

ਜਿਸ ਦਾ ਸ਼ੂਟ ਇਨ੍ਹੀਂ ਦਿਨੀਂ ਚੱਲ ਰਿਹਾ ਹੈ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ‘ਤੇ ਪ੍ਰਸਾਰਿਤ ਹੋਣ ਵਾਲੇ ਸੀਰੀਅਲ ਦੇ ਨਾਲ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਕਈ ਸੀਰੀਅਲਸ ਦੇ ਨਾਲ ਨਾਲ ਫ਼ਿਲਮਾਂ ‘ਚ ਵੀ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਅੱਜ ਉਹ ਹਰ ਦੂਜੀ ਫ਼ਿਲਮ ‘ਚ ਨਜ਼ਰ ਆਉਂਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
