ਅਨਮੋਲ ਕਵਾਤਰਾ ਨੂੰ ਮਿਲਿਆ ਭਗਤ ਪੂਰਨ ਸਿੰਘ ਰਾਜ ਅਵਾਰਡ, ਸਮਾਜ ਸੇਵੀ ਨੇ ਵੀਡੀਓ ਸ਼ੇਅਰ ਕਰਕੇ ਸਮਰਥਕਾਂ ਦਾ ਕੀਤਾ ਧੰਨਵਾਦ
ਮਸ਼ਹੂਰ ਸਮਾਜ ਸੇਵੀ ਅਨਮੋਲ ਕਵਾਤਰਾ ਅਕਸਰ ਲੋੜਵੰਦ ਲੋਕਾਂ ਦੀ ਮਦਦ ਕਰਨ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਮੁੜ ਅਨਮੋਲ ਕਵਾਤਰਾ ਸੁਰਖੀਆਂ 'ਚ ਛਾਏ ਹੋਏ ਹਨ। ਸਮਾਜ ਸੇਵੀ ਅਨਮੋਲ ਕਵਾਤਰਾ ਨੂੰ 'ਭਗਤ ਪੂਰਨ ਸਿੰਘ' ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸਮਾਜ ਸੇਵੀ ਨੇ ਆਪਣੇ ਸੁਪਰੋਟਰਸ ਦਾ ਧੰਨਵਾਦ ਕੀਤਾ ਹੈ।
ਅਨਮੋਲ ਕਵਾਤਰਾ ਨੂੰ ਮਿਲਿਆ ਭਗਤ ਪੂਰਨ ਸਿੰਘ ਰਾਜ ਅਵਾਰਡ, ਸਮਾਜ ਸੇਵੀ ਨੇ ਵੀਡੀਓ ਸ਼ੇਅਰ ਕਰਕੇ ਸਮਰਥਕਾਂ ਦਾ ਕੀਤਾ ਧੰਨਵਾਦ
Anmol Kwatra received Bhagat Puran Singh Award: ਮਸ਼ਹੂਰ ਸਮਾਜ ਸੇਵੀ ਅਨਮੋਲ ਕਵਾਤਰਾ ਅਕਸਰ ਲੋੜਵੰਦ ਲੋਕਾਂ ਦੀ ਮਦਦ ਕਰਨ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਮੁੜ ਅਨਮੋਲ ਕਵਾਤਰਾ ਸੁਰਖੀਆਂ 'ਚ ਛਾਏ ਹੋਏ ਹਨ। ਸਮਾਜ ਸੇਵੀ ਅਨਮੋਲ ਕਵਾਤਰਾ ਨੂੰ 'ਭਗਤ ਪੂਰਨ ਸਿੰਘ' ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸਮਾਜ ਸੇਵੀ ਨੇ ਆਪਣੇ ਸੁਪਰੋਟਰਸ ਦਾ ਧੰਨਵਾਦ ਕੀਤਾ ਹੈ। 
ਅਨਮੋਲ ਕਵਾਤਰਾ ਨੂੰ ਹਾਲ ਹੀ 'ਚ ਭਗਤ ਪੂਰਨ ਸਿੰਘ ਰਾਜ ਪੁਰਸਕਾਰ 2023 ਨਾਲ ਸਨਮਾਨਤ ਕੀਤਾ ਗਿਆ ਹੈ। ਅਨਮੋਲ ਨੂੰ ਇਹ ਐਵਾਰਡ ਉਸ ਵੱਲੋਂ ਸਮਾਜ ਸੇਵਾ ਦੇ ਖੇਤਰ 'ਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ ਹੈ। ਇਸ ਦੀ ਇੱਕ ਤਸਵੀਰ ਕਵਾਤਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸ਼ੇਅਰ ਕੀਤੀ ਸੀ।
ਅਨਮੋਲ ਕਵਾਤਰਾ ਬੀਤੇ ਕਈ ਦਿਨਾਂ ਤੋਂ ਲਗਾਤਾਰ ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਕਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਵੀਡੀਓ ਤੇ ਤਸਵੀਰਾਂ ਕਾਫੀ ਜ਼ਿਆਦਾ ਵਾਇਰਲ ਹੋਈਆਂ ਹਨ। ਅਨਮੋਲ ਨੇ ਜਿੱਥੇ ਅਵਾਰਡ ਮਿਲਣ ਦੀ ਖੁਸ਼ੀ ਜ਼ਾਹਿਰ ਕੀਤੀ ਹੈ , ਉੱਥੇ ਆਪਣੇ ਫੈਨਜ਼ ਤੇ ਸਪੋਰਟ ਕਰਨ ਵਾਲਿਆਂ ਨੂੰ ਧੰਨਵਾਦ ਵੀ ਕਿਹਾ।
ਇਸ ਦੇ ਨਾਲ ਹੀ ਸਮਾਜ ਸੇਵੀ ਪੰਜਾਬੀ ਵਾਸੀਆਂ ਨੂੰ ਹੜ੍ਹ ਦੇ ਇਨ੍ਹਾਂ ਮੁਸ਼ਕਲ ਹਲਾਤਾਂ ਦੇ ਦੌਰਾਨ ਇੱਕ-ਦੂਜੇ ਦਾ ਸਹਾਰਾ ਬਣ ਲੋੜਵੰਦ ਲੋਕਾਂ ਦੀ ਮਦਦ ਕਰਨ ਦੀ ਅਪੀਲ ਵੀ ਕੀਤੀ ਹੈ।
ਦੱਸ ਦਈਏ ਕਿ ਅਨਮੋਲ ਕਵਾਤਰਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਮਾਡਲ ਰਹੇ ਹੈ। ਉਸ ਨੇ ਸਮਾਜ ਸੇਵਾ ਲਈ ਆਪਣਾ ਕਰੀਅਰ ਛੱਡ ਦਿੱਤਾ। ਇਸ ਦੇ ਨਾਲ ਨਾਲ ਅਨਮੋਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦਾ ਹੈ। ਉਸ ਦੀ ਸੋਸ਼ਲ ਮੀਡੀਆ 'ਤੇ ਮਿਲੀਅਨਜ਼ ਦੇ ਵਿੱਚ ਫੈਨ ਫਾਲੋਇੰਗ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
