ਬੱਬੂ ਮਾਨ ਗੁਰੁ ਰੰਧਾਵਾ ਦੇ ਨਾਲ ਚੁੱਲ੍ਹੇ ‘ਤੇ ਚਾਹ ਬਣਾਉਂਦੇ ਹੋਏ ਆਏ ਨਜ਼ਰ, ਵੇਖੋ ਵੀਡੀਓ
ਬੱਬੂ ਮਾਨ ਇਨ੍ਹੀਂ ਦਿਨੀਂ ਗੁਰੁ ਰੰਧਾਵਾ ਦੇ ਨਾਲ ਆਪਣੇ ਗੀਤ ਨੂੰ ਲੈ ਕੇ ਗੀਤ ਚਰਚਾ ‘ਚ ਹਨ।ਜਿਸ ਤੋਂ ਬਾਅਦ ਉਹ ਗੁਰੁ ਰੰਧਾਵਾ ਦੇ ਨਾਲ ਮਸਤੀ ਭਰੇ ਵੀਡੀਓਜ਼ ਲਗਾਤਾਰ ਸਾਂਝੇ ਕਰ ਰਹੇ ਹਨ । ਹੁਣ ਉਨ੍ਹਾਂ ਨੇ ਗੁਰੁ ਰੰਧਾਵਾ ਦੇ ਨਾਲ ਇੱਕ ਹੋਰ ਵੀਡੀਓ ਸ਼ੇਅਰ ਕੀਤਾ ਹੈ।
ਬੱਬੂ ਮਾਨ ਗੁਰੁ ਰੰਧਾਵਾ ਦੇ ਨਾਲ ਚੁੱਲ੍ਹੇ ‘ਤੇ ਚਾਹ ਬਣਾਉਂਦੇ ਹੋਏ ਆਏ ਨਜ਼ਰ, ਵੇਖੋ ਵੀਡੀਓ
ਬੱਬੂ ਮਾਨ (Babbu Maan) ਇਨ੍ਹੀਂ ਦਿਨੀਂ ਗੁਰੁ ਰੰਧਾਵਾ ਦੇ ਨਾਲ ਆਪਣੇ ਗੀਤ ਨੂੰ ਲੈ ਕੇ ਗੀਤ ਚਰਚਾ ‘ਚ ਹਨ।ਜਿਸ ਤੋਂ ਬਾਅਦ ਉਹ ਗੁਰੁ ਰੰਧਾਵਾ ਦੇ ਨਾਲ ਮਸਤੀ ਭਰੇ ਵੀਡੀਓਜ਼ ਲਗਾਤਾਰ ਸਾਂਝੇ ਕਰ ਰਹੇ ਹਨ । ਹੁਣ ਉਨ੍ਹਾਂ ਨੇ ਗੁਰੁ ਰੰਧਾਵਾ ਦੇ ਨਾਲ ਇੱਕ ਹੋਰ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਗਾਇਕ ਚੁੱਲੇ੍ਹ ‘ਤੇ ਚਾਹ ਬਣਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰiਾਹ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।

ਹੋਰ ਪੜ੍ਹੋ : ਹਾਰਦਿਕ ਪੰਡਿਆ ਦੇ ਨਾਲ ਤਲਾਕ ਦੀਆਂ ਅਫਵਾਹਾਂ ਦਰਮਿਆਨ ਪਤਨੀ ਨਤਾਸ਼ਾ ਦੀ ਪੋਸਟ ਹੋਈ ਵਾਇਰਲ
ਬੱਬੂ ਮਾਨ ਦੇ ਵਰਕ ਫ੍ਰੰਟ
ਬੱਬੂ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ ।

ਜਿਸ ‘ਚ ਪਿੰਡ ਪਹਿਰਾ ਲੱਗਦਾ, ਤੁਪਕਾ ਤੁਪਕਾ, ਮਿੱਤਰਾਂ ਦੀ ਛੱਤਰੀ ਸਣੇ ਕਈ ਹਿੱਟ ਗੀਤ ਗਾ ਚੁੱਕੇ ਹਨ । ਬਤੌਰ ਗਾਇਕ ਉੇਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
