ਬੱਬੂ ਮਾਨ ਦੀ ਕੱਟੜ ਫੀਮੇਲ ਫੈਨ ਨੇ ਬਣਵਾਇਆ ਬੱਬੂ ਮਾਨ ਦਾ ਟੈਟੂ, ਤਸਵੀਰ ਹੋ ਰਹੀ ਵਾਇਰਲ
ਬੱਬੂ ਮਾਨ ਪੰਜਾਬੀ ਇੰਡਸਟਰੀ ਦਾ ਇੱਕ ਵੱਡਾ ਨਾਮ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਤੇ ਰਾਜ ਕਰਦੇ ਆ ਰਹੇ ਹਨ । ਉਨ੍ਹਾਂ ਦੀ ਗਾਇਕੀ ਦਾ ਹਰ ਕੋਈ ਦੀਵਾਨਾ ਹੈ। ਉਨ੍ਹਾਂ ਦੇ ਕੱਟੜ ਫੈਨ ਹਨ ਜੋ ਉਨ੍ਹਾਂ ਦੇ ਲਈ ਕੁਝ ਵੀ ਕਰ ਗੁਜ਼ਰਨ ਦੇ ਲਈ ਤਿਆਰ ਰਹਿੰਦੇ ਹਨ । ਸੋਸ਼ਲ ਮੀਡੀਆ ‘ਤੇ ਬੱਬੂ ਮਾਨ ਦੀ ਇੱਕ ਫੀਮੇਲ ਫੈਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਬੱਬੂ ਮਾਨ ਦੀ ਕੱਟੜ ਫੀਮੇਲ ਫੈਨ ਨੇ ਬਣਵਾਇਆ ਬੱਬੂ ਮਾਨ ਦਾ ਟੈਟੂ, ਤਸਵੀਰ ਹੋ ਰਹੀ ਵਾਇਰਲ
ਬੱਬੂ ਮਾਨ (Babbu Maan)ਪੰਜਾਬੀ ਇੰਡਸਟਰੀ ਦਾ ਇੱਕ ਵੱਡਾ ਨਾਮ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਤੇ ਰਾਜ ਕਰਦੇ ਆ ਰਹੇ ਹਨ । ਉਨ੍ਹਾਂ ਦੀ ਗਾਇਕੀ ਦਾ ਹਰ ਕੋਈ ਦੀਵਾਨਾ ਹੈ। ਉਨ੍ਹਾਂ ਦੇ ਕੱਟੜ ਫੈਨ ਹਨ ਜੋ ਉਨ੍ਹਾਂ ਦੇ ਲਈ ਕੁਝ ਵੀ ਕਰ ਗੁਜ਼ਰਨ ਦੇ ਲਈ ਤਿਆਰ ਰਹਿੰਦੇ ਹਨ । ਸੋਸ਼ਲ ਮੀਡੀਆ ‘ਤੇ ਬੱਬੂ ਮਾਨ ਦੀ ਇੱਕ ਫੀਮੇਲ ਫੈਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਇੱਕ ਕੁੜੀ ਆਪਣੇ ਸਰੀਰ ‘ਤੇ ਬੱਬੂ ਮਾਨ ਦੀ ਤਸਵੀਰ ਵਾਲਾ ਟੈਟੂ ਬਣਵਾ ਰਹੀ ਹੈ। ਜਿਸ ਦੀ ਤਸਵੀਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਫੈਨਸ ਵੀ ਇਸ ਤਸਵੀਰ ‘ਤੇ ਕਮੈਂਟਸ ਕਰਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਅਦਾਕਾਰਾਂ ਦੀ ਨਕਲ ਕਰ-ਕਰ ਚੰਨੀ ਕਲਾਕਾਰ ਬਣਿਆ ਅਦਾਕਾਰ, ਜੈ ਰੰਧਾਵਾ ਨਾਲ ਫ਼ਿਲਮ ‘ਚ ਕੀਤਾ ਕੰਮ
ਬੱਬੂ ਮਾਨ ਦਾ ਵਰਕ ਫ੍ਰੰਟ
ਬੱਬੂ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।
_cabca65a390049542477d50cb76a3e18_1280X720.webp)
ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਪਿੰਡ ਪਹਿਰਾ ਲੱਗਦਾ, ਤੂੰ ਸੌਂ ਕੇ ਰਾਤ ਗੁਜ਼ਾਰ, ਚਿੱਟੀਏ ਕਬੂਤਰੀਏ, ਤੁਪਕਾ ਤੁਪਕਾ, ਸੱਜਣ ਰੁਮਾਲ ਦੇ ਗਿਆ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ । ਬੱਬੂ ਮਾਨ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਨਿੱਤਰੇ ਅਤੇ ਕਈ ਹਿੱਟ ਫ਼ਿਲਮਾਂ ਕੀਤੀਆਂ । ਉਨ੍ਹਾਂ ਨੇ ਹਵਾਏਂ ਫ਼ਿਲਮ ਦੇ ਨਾਲ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
