ਕੁਲਵਿੰਦਰ ਬਿੱਲਾ ਦੀ ਆਪਣੇ ਪਰਿਵਾਰ ਦੇ ਨਾਲ ਖੂਬਸੂਰਤ ਤਸਵੀਰ ਵਾਇਰਲ,ਫੈਨਸ ਨੂੰ ਆ ਰਹੀ ਪਸੰਦ
ਕੁਲਵਿੰਦਰ ਬਿੱਲਾ ਦੀ ਆਪਣੇ ਪਰਿਵਾਰ ਦੇ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਗਾਇਕ ਆਪਣੀ ਪਤਨੀ ਤੇ ਬੱਚਿਆਂ ਦੇ ਨਾਲ ਦਿਖਾਈ ਦੇ ਰਿਹਾ ਹੈ ਅਤੇ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ਤਸਵੀਰ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।
ਕੁਲਵਿੰਦਰ ਬਿੱਲਾ ਦੀ ਆਪਣੇ ਪਰਿਵਾਰ ਦੇ ਨਾਲ ਖੂਬਸੂਰਤ ਤਸਵੀਰ ਵਾਇਰਲ,ਫੈਨਸ ਨੂੰ ਆ ਰਹੀ ਪਸੰਦ
ਕੁਲਵਿੰਦਰ ਬਿੱਲਾ (Kulwinder Billa) ਦੀ ਆਪਣੇ ਪਰਿਵਾਰ ਦੇ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਗਾਇਕ ਆਪਣੀ ਪਤਨੀ ਤੇ ਬੱਚਿਆਂ ਦੇ ਨਾਲ ਦਿਖਾਈ ਦੇ ਰਿਹਾ ਹੈ ਅਤੇ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ਤਸਵੀਰ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । ਤਸਵੀਰ ‘ਚ ਤੁਸੀਂ ਵੇਖ ਸਕਦੇ ਹੋi ਕ ਕੁਲਵਿੰਦਰ ਬਿੱਲਾ ਦਾ ਪੁੱਤਰ ਵੀ ਨਜ਼ਰ ਆ ਰਿਹਾ ਹੈ। ਕੁਲਵਿੰਦਰ ਬੇਟੇ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ। ਜਿਸ ਬਾਰੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਸੀ ।
ਹੋਰ ਪੜ੍ਹੋ : ਸੋਨਾਕਸ਼ੀ ਸਿਨ੍ਹਾ ਦੇ ਵਿਆਹ ‘ਚ ਸ਼ਾਮਿਲ ਨਹੀਂ ਹੋਏ ਦੋਵੇਂ ਭਰਾ, ਅਦਾਕਾਰਾ ਹੋਈ ਭਾਵੁਕ
ਕੁਲਵਿੰਦਰ ਬਿੱਲਾ ਦਾ ਵਰਕ ਫ੍ਰੰਟ
ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

ਪਰ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ‘ਚ ਕੰਮ ਕੀਤਾ ।ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ । ਜਿਸ ‘ਚ ਚੱਲ ਜਿੰਦੀਏ, ਨਿਸ਼ਾਨਾ,ਪ੍ਰਾਹੁਣਾ, ਟੈਲੀਵਿਜ਼ਨ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
