ਕਰਣ ਔਜਲਾ ਦੀਆਂ ਆਪਣੀਆਂ ਭੈਣਾਂ ਦੇ ਨਾਲ ਬਹੁਤ ਹੀ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ, ਫੈਨਸ ਨੂੰ ਪਸੰਦ ਆ ਰਹੀ ਭੈਣ ਭਰਾ ਦੀ ਜੋੜੀ
ਕਰਣ ਔਜਲਾ ਦੀਆਂ ਆਪਣੀਆਂ ਦੋਵਾਂ ਭੈਣਾਂ ਦੇ ਨਾਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਹ ਤਸਵੀਰਾਂ ਕਰਣ ਔਜਲਾ ਦੇ ਵਿਆਹ ਵੇਲੇ ਦੀਆਂ ਹਨ । ਜਿਸ ‘ਚ ਤਿੰਨੋਂ ਭੈਣ ਭਰਾ ਸੱਜੇ ਹੋਏ ਨਜ਼ਰ ਆ ਰਹੇ ਹਨ ।
ਕਰਣ ਔਜਲਾ ਦੀਆਂ ਆਪਣੀਆਂ ਭੈਣਾਂ ਦੇ ਨਾਲ ਬਹੁਤ ਹੀ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ, ਫੈਨਸ ਨੂੰ ਪਸੰਦ ਆ ਰਹੀ ਭੈਣ ਭਰਾ ਦੀ ਜੋੜੀ
ਕਰਣ ਔਜਲਾ (Karan Aujla) ਦੀਆਂ ਆਪਣੀਆਂ ਦੋਵਾਂ ਭੈਣਾਂ ਦੇ ਨਾਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਹ ਤਸਵੀਰਾਂ ਕਰਣ ਔਜਲਾ ਦੇ ਵਿਆਹ ਵੇਲੇ ਦੀਆਂ ਹਨ । ਜਿਸ ‘ਚ ਤਿੰਨੋਂ ਭੈਣ ਭਰਾ ਸੱਜੇ ਹੋਏ ਨਜ਼ਰ ਆ ਰਹੇ ਹਨ । ਕਰਣ ਔਜਲਾ ਨੇ ਸਿਰ ‘ਤੇ ਦਸਤਾਰ ਸਜਾਈ ਹੋਈ ਹੈ । ਜਦੋਂਕਿ ਉਨ੍ਹਾਂ ਦੀਆਂ ਭੈਣਾਂ ਨੇ ਪਰਪਲ ਕਲਰ ਦੇ ਸੂਟ ਪਾਏ ਹੋਏ ਹਨ । ਭੈਣ ਭਰਾਵਾਂ ਦੀ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।
ਹੋਰ ਪੜ੍ਹੋ : ਹਰਭਜਨ ਮਾਨ ਦੇ ਭਰਾ ਗੁਰਸੇਵਕ ਮਾਨ ਨੇ ਦਿਖਾਈ ਪਾਇਲਟ ਜੀਵਨ ਦੀ ਝਲਕ, ਵੀਡੀਓ ਕੀਤੇ ਸਾਂਝੇ
ਕਰਣ ਔਜਲਾ ਦਾ ਵਰਕ ਫ੍ਰੰਟ
ਕਰਣ ਔਜਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ‘ਚ ਉਹ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਜਾਣੇ ਜਾਂਦੇ ਹਨ । ਉਨ੍ਹਾਂ ਨੇ ਬਤੌਰ ਗੀਤਕਾਰ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕ ਦੇ ਤੌਰ ‘ਤੇ ਆਪਣਾ ਕਰੀਅਰ ਸ਼ੁਰੂ ਕੀਤਾ ਸੀ । ਉਨ੍ਹਾਂ ਨੇ ਕਈ ਹਿੱਟ ਗੀਤਾਂ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

ਜਿਸ ‘ਚ ਮੈਕਸੀਕੋ ਕੋਕਾ, ਚੁੰਨੀ ਮੇਰੀ ਰੰਗ ਦੇ, ਸੋਫਟਲੀ, ਡੌਂਟ ਲੁੱਕ, ਐਡਮਾਇਰ ਯੂ, ਨਾ ਨਾ ਨਾ, ਰੈੱਡ ਆਈਜ਼ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
