ਕਰਣ ਔਜਲਾ ਦੀਆਂ ਪਤਨੀ ਦੇ ਨਾਲ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ , ਫੈਨਸ ਨੂੰ ਆ ਰਹੀਆਂ ਪਸੰਦ
ਕਰਣ ਔਜਲਾ ਦੀਆਂ ਆਪਣੀ ਪਤਨੀ ਦੇ ਨਾਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਪਲਕ ਨੇ ਆਫ ਵ੍ਹਾਈਟ ਕਲਰ ਦਾ ਸ਼ਰਾਰਾ ਸੂਟ ਪਾਇਆ ਹੋਇਆ ਹੈ। ਜਦੋਂ ਕਿ ਕਰਣ ਔਜਲਾ ਨੇ ਵੀ ਮੈਚਿੰਗ ਆਊਟ ਫਿੱਟ ਪਹਿਨੀ ਹੋਈ ਹੈ।
ਕਰਣ ਔਜਲਾ ਦੀਆਂ ਪਤਨੀ ਦੇ ਨਾਲ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ , ਫੈਨਸ ਨੂੰ ਆ ਰਹੀਆਂ ਪਸੰਦ
ਕਰਣ ਔਜਲਾ (Karan Aujla) ਦੀਆਂ ਆਪਣੀ ਪਤਨੀ (Wife) ਦੇ ਨਾਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਪਲਕ ਨੇ ਆਫ ਵ੍ਹਾਈਟ ਕਲਰ ਦਾ ਸ਼ਰਾਰਾ ਸੂਟ ਪਾਇਆ ਹੋਇਆ ਹੈ। ਜਦੋਂ ਕਿ ਕਰਣ ਔਜਲਾ ਨੇ ਵੀ ਮੈਚਿੰਗ ਆਊਟ ਫਿੱਟ ਪਹਿਨੀ ਹੋਈ ਹੈ। ਦੋਵਾਂ ਦੀਆਂ ਇਹ ਤਸਵੀਰਾਂ ਮਹਿੰਦੀ ਸੈਰੇਮਨੀ ਦੀਆਂ ਹਨ । ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।

ਜਲਦ ਹੀ ਜੋੜੀ ਬਣਨ ਜਾ ਰਹੀ ਮਾਪੇ
ਕਰਣ ਔਜਲਾ ਤੇ ਪਲਕ ਜਲਦ ਹੀ ਪਹਿਲੇ ਬੱਚੇ ਦੇ ਮਾਤਾ ਪਿਤਾ ਬਨਣਗੇ । ਕਿਉਂਕਿ ਹਾਲ ਹੀ ‘ਚ ਕਰਣ ਔਜਲਾ ਨੇ ਇੱਕ ਪੌਡਕਾਸਟ ਦੇ ਦੌਰਾਨ ਖੁਲਾਸਾ ਕੀਤਾ ਸੀ ਕਿ ਜਲਦ ਹੀ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ । ਜਿਸ ਤੋਂ ਬਾਅਦ ਕਿਆਸਾਂ ਦਾ ਦੌਰ ਸ਼ੁਰੂ ਹੋ ਗਿਆ ਹੈ ਅਤੇ ਫੈਨਸ ਇਹੀ ਅੰਦਾਜ਼ਾ ਲਗਾ ਰਹੇ ਹਨ ਕਿ ਕਰਣ ਅਤੇ ਪਲਕ ਦਾ ਘਰ ਜਲਦ ਹੀ ਬੱਚੇ ਦੀਆਂ ਕਿਲਕਾਰੀਆਂ ਦੇ ਨਾਲ ਗੂੰਜਣ ਵਾਲਾ ਹੈ।
_5637377d557f3ca6c87117ac7307b035_1280X720.webp)
ਕਰਣ ਔਜਲਾ ਹਾਲ ਹੀ ‘ਚ ਦੁਬਈ ਹੋਏ ਸ਼ਿਫਟ
ਕਰਣ ਔਜਲਾ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਤੋਂ ਦੁਬਈ ਸ਼ਿਫਟ ਹੋਏ ਹਨ ।ਕਿਉਂਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਘਰ ‘ਤੇ ਫਾਈਰਿੰਗ ਹੋਈ ਸੀ । ਜਿਸ ਤੋਂ ਬਾਅਦ ਕਰਣ ਨੇ ਦੁਬਈ ‘ਚ ਨਵਾਂ ਘਰ ਲਿਆ ਅਤੇ ਉੱਥੇ ਹੀ ਸ਼ਿਫਟ ਹੋ ਗਏ ਸਨ ।
ਹੋਰ ਪੜ੍ਹੋ
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
