Binu Dhillon: ਬੀਨੂੰ ਢਿੱਲੋਂ ਦੇ ਭਤੀਜੇ ਨੇ ਏਸ਼ੀਅਨ ਗੇਮਸ 'ਚ ਜਿੱਤਿਆ ਗੋਲਡ ਮੈਡਲ, ਅਦਾਕਾਰ ਨੇ ਪੋਸਟ ਸ਼ੇਅਰ ਕਰ ਕਿਹਾ- ਮਾਣੀ ਵਾਲੀ ਗੱਲ
ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਹਨ। ਬੀਨੂੰ ਢਿੱਲੋਂ ਜਲਦ ਦੀ ਗਿੱਪੀ ਗਰੇਵਾਲ ਨਾਲ ਆਪਣੀ ਇੱਕ ਨਵੀਂ ਫਿਲਮ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਇਸ ਵਿਚਾਲੇ ਬੀਨੂੰ ਢਿੱਲੋਂ ਨੇ ਖ਼ਾਸ ਪੋਸਟ ਸ਼ੇਅਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਨੇ ਏਸ਼ੀਅਨ ਗੇਮਸ 'ਚ ਗੋਲਡ ਮੈਡਲ ਜਿੱਤਿਆ ਹੈ ਜੋ ਕਿ ਬੇਹੱਦ ਮਾਣ ਵਾਲੀ ਗੱਲ ਹੈ।
Binu Dhillon: ਬੀਨੂੰ ਢਿੱਲੋਂ ਦੇ ਭਤੀਜੇ ਨੇ ਏਸ਼ੀਅਨ ਗੇਮਸ 'ਚ ਜਿੱਤਿਆ ਗੋਲਡ ਮੈਡਲ, ਅਦਾਕਾਰ ਨੇ ਪੋਸਟ ਸ਼ੇਅਰ ਕਰ ਕਿਹਾ- ਮਾਣੀ ਵਾਲੀ ਗੱਲ
Binu Dhillon's nephew won gold medal in Asian Games: ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਹਨ। ਬੀਨੂੰ ਢਿੱਲੋਂ ਜਲਦ ਦੀ ਗਿੱਪੀ ਗਰੇਵਾਲ ਨਾਲ ਆਪਣੀ ਇੱਕ ਨਵੀਂ ਫਿਲਮ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਇਸ ਵਿਚਾਲੇ ਬੀਨੂੰ ਢਿੱਲੋਂ ਨੇ ਖ਼ਾਸ ਪੋਸਟ ਸ਼ੇਅਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਨੇ ਏਸ਼ੀਅਨ ਗੇਮਸ 'ਚ ਗੋਲਡ ਮੈਡਲ ਜਿੱਤਿਆ ਹੈ ਜੋ ਕਿ ਬੇਹੱਦ ਮਾਣ ਵਾਲੀ ਗੱਲ ਹੈ।
ਇੱਕ ਪਾਸੇ ਜਿੱਥੇ ਬੀਨੂੰ ਢਿੱਲੋਂ ਅਦਾਕਾਰੀ 'ਚ ਝੰਡੇ ਗੱਡ ਰਹੇ ਹਨ, ਉਥੇ ਉਨ੍ਹਾਂ ਦਾ ਭਤੀਜਾ ਵੀ ਪਿੱਛੇ ਨਹੀਂ ਹੈ। ਬੀਨੂੰ ਢਿੱਲੋਂ ਦੇ ਭਤੀਜੇ ਅਰਜੁਨ ਸਿੰਘ ਚੀਮਾ ਨੇ ਏਸ਼ੀਅਨ ਖੇਡਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ 'ਚ ਗੋਲਡ ਮੈਡਲ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ।
ਇਸ ਸਬੰਧੀ ਬੀਨੂੰ ਢਿੱਲੋਂ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਸਾਂਝੀ ਕੀਤੀ ਹੈ। ਪੋਸਟ ਸ਼ੇਅਰ ਕਰਦਿਆਂ ਬੀਨੂੰ ਢਿੱਲੋਂ ਨੇ ਲਿਖਿਆ, ''ਮਾਣ ਵਾਲੀ ਗੱਲ, ਮੇਰੇ ਭਤੀਜੇ ਅਰਜੁਨ ਸਿੰਘ ਚੀਮਾ ਨੇ ਏਸ਼ੀਅਨ ਖੇਡਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ 'ਚ ਗੋਲਡ ਮੈਡਲ ਜਿੱਤਿਆ ਹੈ।''
ਇਸ ਦੇ ਨਾਲ ਹੀ ਬੀਨੂੰ ਢਿੱਲੋਂ ਨੇ ਦੋ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਅਤੇ ਇਸ ਪੋਸਟ ਰਾਹੀਂ ਉਹ ਆਪਣੇ ਭਤੀਜੇ ਦੀ ਹੌਸਲਾਅਫਜਾਈ ਕਰਦੇ ਹੋਏ ਨਜ਼ਰ ਆ ਰਹੇ ਹਨ। ਫੈਨਜ਼ ਅਦਾਕਾਰ ਅਤੇ ਉਨ੍ਹਾਂ ਦੇ ਭਤੀਜੇ ਅਰਜੁਨ ਸਿੰਘ ਚੀਮਾ ਨੂੰ ਗੋਲਡ ਮੈਡਲ ਜਿੱਤਣ 'ਤੇ ਵਧਾਈਆਂ ਦੇ ਰਹੇ ਹਨ।
ਹੋਰ ਪੜ੍ਹੋ: World Rabies Day2023 : ਜਾਣੋ ਕੀ ਹੈ ਰੇਬੀਜ਼ ਦੀ ਬਿਮਾਰੀ ਤੇ ਇਸ ਤੋਂ ਕਿੰਝ ਕਰੀਏ ਆਪਣਾ ਬਚਾਅ
ਦੱਸ ਦੇਈਏ ਕਿ ਬੀਨੂੰ ਢਿੱਲੋਂ ਦੀ ਨਵੀਂ ਫ਼ਿਲਮ 'ਗੱਡੀ ਜਾਂਦੀ ਐ ਛਲਾਂਗਾਂ ਮਾਰਦੀ' ਵੀ ਅੱਜ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ 'ਚ ਬੀਨੂੰ ਢਿੱਲੋਂ ਨਾਲ ਐਮੀ ਵਿਰਕ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
