ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਅੱਜ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਪੁਰਾਣੀ ਤਸਵੀਰ ਅਸੀਂ ਤੁਹਾਨੂੰ ਵਿਖਾਉਣ ਜਾ ਰਹੇ ਹਾਂ ।ਜਿਸ ਨੇ ਆਪਣੀ ਗਾਇਕੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। ਭਾਵੇਂ ਉਹ ਚੁੱਕ ਕੇ ਪਿੰਕ ਸੂਟ ਹੋਵੇ, ਚਿੱਟੇ ਸੂਟ ‘ਤੇ ਦਾਗ ਪੈ ਗਏ ਹੋਵੇ ਜਾਂ ਫਿਰ ਹੋਰ ਕੋਈ ਗੀਤ ਹੋਵੇ ।
ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ (Punjabi Stars) ਬਾਰੇ ਜਾਨਣ ਦੇ ਲਈ ਹਰ ਕੋਈ ਉਤਸੁਕ ਨਜ਼ਰ ਆਉਂਦਾ ਹੈ। ਖ਼ਾਸ ਕਰਕੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਬਾਰੇ ਜਾਨਣ ‘ਚ ਹਰ ਕੋਈ ਦਿਲਚਸਪੀ ਰੱਖਦਾ ਹੈ। ਸਿਤਾਰਿਆਂ ਦਾ ਰਹਿਣ ਸਹਿਣ, ਉਨ੍ਹਾਂ ਦੇ ਪਰਿਵਾਰ ਅਤੇ ਖ਼ਾਸ ਕਰਕੇ ਉਨ੍ਹਾਂ ਦੇ ਬਚਪਨ ਬਾਰੇ ਜਾਨਣ ਦੀ ਇੱਛਾ ਹਰ ਕੋਈ ਰੱਖਦਾ ਹੈ। ਅੱਜ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਪੁਰਾਣੀ ਤਸਵੀਰ ਅਸੀਂ ਤੁਹਾਨੂੰ ਵਿਖਾਉਣ ਜਾ ਰਹੇ ਹਾਂ ।ਜਿਸ ਨੇ ਆਪਣੀ ਗਾਇਕੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। ਭਾਵੇਂ ਉਹ ਚੁੱਕ ਕੇ ਪਿੰਕ ਸੂਟ ਹੋਵੇ, ਚਿੱਟੇ ਸੂਟ ‘ਤੇ ਦਾਗ ਪੈ ਗਏ ਹੋਵੇ ਜਾਂ ਫਿਰ ਹੋਰ ਕੋਈ ਗੀਤ ਹੋਵੇ ।
ਹੋਰ ਪੜ੍ਹੋ : ਸੰਨੀ ਲਿਓਨੀ ਨੇ ਵੈਡਿੰਗ ਐਨੀਵਰਸਰੀ ‘ਤੇ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਵਿਆਹ ਦੀਆਂ ਤਸਵੀਰਾਂ
_d1eab95068ec82347ec0a454152f961a_1280X720.webp)
ਗੀਤਾ ਜ਼ੈਲਦਾਰ ਸੁਰਿੰਦਰ ਛਿੰਦਾ ‘ਤੇ ਟਿੱਪਣੀ ਨੂੰ ਲੈ ਕੇ ਆਏ ਸਨ ਚਰਚਾ
ਗੀਤਾ ਜ਼ੈਲਦਾਰ ਹਾਲ ਹੀ ‘ਚ ਗੁਰਲੇਜ ਅਖਤਰ ਦੀ ਧੀ ਦੇ ਜਨਮ ਦਿਨ ਦੀ ਪਾਰਟੀ ‘ਚ ਸੁਰਿੰਦਰ ਛਿੰਦਾ ‘ਤੇ ਕੀਤੀ ਟਿੱਪਣੀ ਨੂੰ ਲੈ ਕੇ ਚਰਚਾ ‘ਚ ਆ ਗਏ ਸਨ । ਜਿਸ ਤੋਂ ਬਾਅਦ ਸੁਰਿੰਦਰ ਛਿੰਦਾ ਦੇ ਪੁੱਤਰ ਮਨਿੰਦਰ ਛਿੰਦਾ ਨੇ ਉਨ੍ਹਾਂ ਨੂੰ ਖੂਬ ਖਰੀਆਂ ਖੋਟੀਆਂ ਸੁਣਾਈਆਂ ਸਨ ।
_7664254766da9eb7faef2deeb510d948_1280X720.webp)
ਗੀਤਾ ਜ਼ੈਲਦਾਰ ਦਾ ਵਰਕ ਫ੍ਰੰਟ
ਗੀਤਾ ਜ਼ੈਲਦਾਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਚਿੱਟੇ ਸੂਟ ‘ਤੇ ਦਾਗ ਪੈ ਗਏ, ਚੱਕ ਚੱਕ ਕੇ, ਨਿਸ਼ਾਨ ਪੈ ਗਿਆ ਸਣੇ ਕਈ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ । ਗੀਤਾ ਜ਼ੈਲਦਾਰ ਦਾ ਸਬੰਧ ਪੰਜਾਬ ਦੇ ਦੁਆਬਾ ਖੇਤਰ ਦੇ ਨਾਲ ਹੈ । ਜਲੰਧਰ ਦੇ ਪਿੰਡ ਗੜ੍ਹੀ ਮਾਹਨ ਸਿੰਘ ਵਾਲਾ ‘ਚ ਗਾਇਕ ਦਾ ਜਨਮ ਹੋਇਆ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
