ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ‘ਚ ਦਮਦਾਰ ਆਵਾਜ਼ ਦੇ ਲਈ ਜਾਣੀ ਜਾਂਦੀ ਗਾਇਕਾ ਦੀ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ ।
ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ‘ਚ ਦਮਦਾਰ ਆਵਾਜ਼ ਦੇ ਲਈ ਜਾਣੀ ਜਾਂਦੀ ਗਾਇਕਾ ਦੀ ਪੁਰਾਣੀ ਤਸਵੀਰ (Old Pic)ਵਿਖਾਉਣ ਜਾ ਰਹੇ ਹਾਂ । ਜੋ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਹਾਲ ਹੀ ‘ਚ ਇਹ ਗਾਇਕਾ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ ।
ਹੋਰ ਪੜ੍ਹੋ : ਕਰਵਾ ਚੌਥ ਦੇ ਤਿਉਹਾਰ ‘ਤੇ ਦਸ ਮਿੰਟ ‘ਚ ਲਗਾਓ ਮਹਿੰਦੀ
ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਪੁਰਾਣੀ ਤਸਵੀਰ ਵਾਇਰਲ ਹੋ ਰਹੀ ਹੈ ।ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ।ਅਸੀਂ ਗੱਲ ਕਰ ਰਹੇ ਹਾਂ ਗਾਇਕਾ ਜਸਵਿੰਦਰ ਬਰਾੜ (Jaswinder Brar) ਦੀ । ਜੋ ਪਿਛਲੇ ਲੰਮੇ ਸਮੇਂ ਤੋਂ ਆਪਣੇ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਹਾਲ ਹੀ ‘ਚ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਵੀ ਕੀਤਾ ਹੈ । ਜਿਸ ‘ਚ ਨੀਰੂ ਬਾਜਵਾ ਦੀ ਫ਼ਿਲਮ ‘ਬੂਹੇ ਬਾਰੀਆਂ’ ਵੀ ਸ਼ਾਮਿਲ ਹੈ । ਜਿਸ ‘ਚ ਉਹ ਸਟੇਜ ‘ਤੇ ਗਾਉਂਦੀ ਹੋਈ ਨਜ਼ਰ ਆ ਰਹੀ ਹੈ । ਇਹ ਤਸਵੀਰ ਉਨ੍ਹਾਂ ਦੇ ਸ਼ੁਰੂਆਤੀ ਦੌਰ ਦੀ ਹੈ । ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
