ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੂੰ ਵੇਖ ਕੇ ਤੁਹਾਨੂੰ ਵੀ ਇਹ ਯਕੀਨ ਨਹੀਂ ਹੋਵੇਗਾ ਕਿ ਸੱਚਮੁੱਚ ਇਹ ਉਹੀ ਸਿਤਾਰਾ ਹੈ ।ਜੋ ਲੱਖਾਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦਾ ਆ ਰਿਹਾ ਹੈ।
ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਸ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਵੀ ਆਉਂਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਪੁਰਾਣੀ ਤਸਵੀਰ (old Pic) ਵਿਖਾਉਣ ਜਾ ਰਹੇ ਹਾਂ । ਜਿਸ ਨੂੰ ਵੇਖ ਕੇ ਤੁਹਾਨੂੰ ਵੀ ਇਹ ਯਕੀਨ ਨਹੀਂ ਹੋਵੇਗਾ ਕਿ ਸੱਚਮੁੱਚ ਇਹ ਉਹੀ ਸਿਤਾਰਾ ਹੈ ।ਜੋ ਲੱਖਾਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦਾ ਆ ਰਿਹਾ ਹੈ।
ਹੋਰ ਪੜ੍ਹੋ : ਸਰਗੁਨ ਮਹਿਤਾ ਨੇ ਕਰਣ ਔਜਲਾ ਦੇ ਗੀਤਾਂ ‘ਤੇ ਕੀਤਾ ਡਾਂਸ, ਵੇਖੋ ਵੀਡੀਓ
ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਗਾਇਕ ਮਾਈਕ ਦੇ ਸਾਹਮਣੇ ਪਰਫਾਰਮ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਹਸਤੀ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਿਸਮਤ ਅਜ਼ਮਾਈ ਤੇ ਉਨ੍ਹਾਂ ਦੀ ਅਦਾਕਾਰੀ ਨੂੰ ਪਸੰਦ ਕੀਤਾ ਗਿਆ ਸੀ।ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸਦੀ ਗੱਲ ਕਰ ਰਹੇ ਹਾਂ ।
ਨਹੀਂ ਸਮਝੇ ….ਤਾਂ ਅਸੀਂ ਹੀ ਤੁਹਾਨੂੰ ਇੱਕ ਹਿੰਟ ਹੋਰ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਟੇਢੀ ਪੱਗ ਵਾਲੇ ਗੱਭਰੂ ਦੀ । ਹੁਣ ਤਾਂ ਤੁਹਾਨੂੰ ਸਮਝ ਆ ਹੀ ਗਈ ਹੋਵੇਗੀ । ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਗਾਇਕ ਤੇ ਅਦਾਕਾਰ ਰਵਿੰਦਰ ਗਰੇਵਾਲ ਦੀ । ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਰਵਿੰਦਰ ਗਰੇਵਾਲ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ । ਇਸ ਤਸਵੀਰ ਨੂੰ ਕੁਝ ਸਮਾਂ ਪਹਿਲਾਂ ਰਵਿੰਦਰ ਗਰੇਵਾਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝਾ ਕੀਤਾ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
