ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੇ ਬਾਰੇ ਦੱਸਣ ਜਾ ਰਹੇ ਹਾਂ । ਜਿਸ ਨੇ ਆਪਣੀ ਗਾਇਕੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ।
ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ (Punjabi Industry)ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੇ ਬਾਰੇ ਦੱਸਣ ਜਾ ਰਹੇ ਹਾਂ । ਜਿਸ ਨੇ ਆਪਣੀ ਗਾਇਕੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ । ਇਸ ਦੇ ਨਾਲ ਹੀ ਕੁਝ ਕੁ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਸੀ । ਇਸ ਗਾਇਕ ਦਾ ਸਬੰਧ ਦੁਆਬੇ ਦੇ ਨਾਲ ਰਿਹਾ ਹੈ ਅਤੇ ਪੰਜਾਬੀ ਇੰਡਸਟਰੀ ‘ਚ ਉਸ ਦਾ ਇੱਕ ਗੀਤ ਕਾਫੀ ਮਕਬੂਲ ਹੋਇਆ ਸੀ ।
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਫੈਨਸ ਨੇ ਕੀਤੀ ਅਦਾਕਾਰਾ ਲਈ ਪ੍ਰਾਰਥਨਾ
ਜਿਸ ਦੇ ਨਾਲ ਉਹ ਘਰ–ਘਰ ‘ਚ ਜਾਣਿਆ ਜਾਣ ਲੱਗ ਪਿਆ ਸੀ । ਜੀ ਹਾਂ ਜਿਸ ਦੇ ‘ਚਿੱਟੇ ਸੂਟ ‘ਤੇ ਦਾਗ ਪੈ ਗਏ’ ਦੇ ਨਾਲ ਦੁਨੀਆ ਭਰ ‘ਚ ਪਛਾਣ ਬਣਾਈ ਅਤੇ ਹਰ ਵਿਆਹ ਦੇ ਮੌਕੇ ‘ਤੇ ਇਹ ਗੀਤ ਡੀਜੇ ਦੀ ਸ਼ਾਨ ਬਣਦਾ ਹੈ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰਨ ਜਾ ਰਹੇ ਹਾਂ । ਅਸੀਂ ਗੱਲ ਕਰ ਰਹੇ ਹਾਂ ਗੀਤਾ ਜ਼ੈਲਦਾਰ ਦੀ ।
_d1eab95068ec82347ec0a454152f961a_1280X720.webp)
ਗੀਤਾ ਜ਼ੈਲਦਾਰ ਦਾ ਵਰਕ ਫ੍ਰੰਟ
ਮਿਊਜ਼ਿਕ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਜ਼ੈਲਦਾਰ ਨੇ ਸਾਲ 2006 'ਚ ਪਹਿਲੀ ਐਲਬਮ 'ਦਿਲ ਦੀ ਰਾਣੀ' ਤੇ 2007 'ਚ 'ਸੀਟੀ ਮਾਰ ਕੇ ਬੁਲਾਉਣਾ ਛੱਡ ਦੇ' ਕੱਢੀ । ਇਹ ਐਲਬਮ ਲੋਕਾਂ ਵਿੱਚ ਕਾਫੀ ਮਕਬੂਲ ਹੋਈ । ਇਸ ਤੋਂ ਬਾਅਦ ੨੦੦੯ ਚ ਐਲਬਮ 'ਨੈਣ' ਆਈ, ਜਿਸ ਨੇ ਜ਼ੈਲਦਾਰ ਨੂੰ ਮਿਊਜ਼ਿਕ ਇੰਡਸਟਰੀ ਵਿੱਚ ਪਹਿਚਾਣ ਦਿਵਾਈ ।
_7664254766da9eb7faef2deeb510d948_1280X720.webp)
ਪਰ ਇਸ ਸਭ ਦੇ ਚਲਦੇ ਉਸ ਨੇ ਇੱਕ ਹੋਰ ਐਲਬਮ 'ਕਮਲੀ ਹੋਈ' ਕੱਢੀ । ਇਸ ਐਲਬਮ ਦਾ ਗੀਤ 'ਚਾਹ ਮੇਰੀ ਰਿੱਝ ਰਿੱਝ ਕਮਲੀ ਹੋਈ' ਹਰ ਇੱਕ ਦੀ ਜ਼ੁਬਾਨ ਤੇ ਚੜ ਗਿਆ ਤੇ ਹਰ ਪਾਸੇ ਗੀਤਾ ਗੀਤਾ ਹੋਣ ਲੱਗੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
