ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੀ ਹੀ ਸਟਾਰ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਆਪਣੇ ਗੀਤਾਂ ਦੇ ਨਾਲ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ।
ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ (Punjabi Star) ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੀ ਹੀ ਸਟਾਰ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਆਪਣੇ ਗੀਤਾਂ ਦੇ ਨਾਲ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ। ਜੀ ਹਾਂ ਉਨ੍ਹਾਂ ਨੇ ਮਿੱਤਰਾਂ ਦੇ ਬੂਟ, ਬਜਟ, ਪੀਜ਼ਾ ਹੱਟ, ਕਲਾਸਮੇਟ ਸਣੇ ਕਈ ਹਿੱਟ ਗੀਤ ਗਾਏ ਹਨ ।ਹੁਣ ਤਾਂ ਤੁਸੀਂ ਸਮਝ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਨਵਾਂ ਖੁਲਾਸਾ, ਹਥਿਆਰਾਂ ਦੀ ਸਪਲਾਈ ਕਰਨ ਵਾਲੇ 3 ਤਸਕਰ ਕਾਬੂ
ਨਹੀਂ ਸਮਝੇ ! ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਕੌਰ ਬੀ (Kaur B) । ਜਿਸ ਦੀ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਜੋ ਕਿ ਉਸ ਦੇ ਸਕੂਲ ਸਮੇਂ ਦੀ ਹੈ। ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਕੌਰ ਬੀ ਦਾ ਵਰਕ ਫ੍ਰੰਟ
ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਕੌਰ ਬੀ ਆਪਣੇ ਗੀਤਾਂ ਦੇ ਨਾਲ-ਨਾਲ ਆਪਣੇ ਵਧੀਆ ਲਾਈਫ ਸਟਾਈਲ ਦੇ ਲਈ ਵੀ ਜਾਣੇ ਜਾਂਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
