ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਤੇ ਦਰਸ਼ਕਾਂ ਨੂੰ ਵੀ ਆਪਣੇ ਪਸੰਦੀਦਾ ਕਲਾਕਾਰਾਂ ਦੇ ਬਾਰੇ ਜਾਨਣ ਦੀ ਬਹੁਤ ਇੱਛਾ ਰਹਿੰਦੀ ਹੈ । ਖ਼ਾਸ ਕਰਕੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਤੇ ਬਚਪਨ ਬਾਰੇ ।
ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਤੇ ਦਰਸ਼ਕਾਂ ਨੂੰ ਵੀ ਆਪਣੇ ਪਸੰਦੀਦਾ ਕਲਾਕਾਰਾਂ ਦੇ ਬਾਰੇ ਜਾਨਣ ਦੀ ਬਹੁਤ ਇੱਛਾ ਰਹਿੰਦੀ ਹੈ । ਖ਼ਾਸ ਕਰਕੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਤੇ ਬਚਪਨ ਬਾਰੇ ।ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜੋ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕਿਆ ਹੈ। ਉਸ ਦੇ ਸੈਡ ਸੌਂਗਸ ਕਾਫੀ ਮਸ਼ਹੂਰ ਹਨ ।
ਹੋਰ ਪੜ੍ਹੋ : ਗਾਇਕਾ ਸਤਵਿੰਦਰ ਬਿੱਟੀ ਦੇ ਪਤੀ ਦਾ ਅੱਜ ਹੈ ਜਨਮ ਦਿਨ, ਗਾਇਕਾ ਨੇ ਤਸਵੀਰ ਸਾਂਝੀ ਕਰ ਦਿੱਤੀ ਪਤੀ ਨੂੰ ਵਧਾਈ
ਜਿਸ ‘ਚ ਇਸ਼ਕ ਇਸ਼ਕ, ਵਿਛੜਣ ਵਿਛੜਣ ਕਰਦੀ ਏਂ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ। ਨਹੀਂ ਸਮਝੇ ! ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ।ਅਸੀਂ ਗੱਲ ਕਰ ਰਹੇ ਹਾਂ ਗਾਇਕ ਸਤਵਿੰਦਰ ਬੁੱਗਾ (Satwinder Bugga)ਦੀ ।ਜਿਨ੍ਹਾਂ ਦੀ ਦਸਤਾਰ ‘ਚ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਭਰਾ ਨਾਲ ਹੋਇਆ ਵਿਵਾਦ
ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਸਤਵਿੰਦਰ ਬੁੱਗਾ ਦਾ ਆਪਣੇ ਭਰਾ ਦੇ ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ । ਜਿਸ ਤੋਂ ਬਾਅਦ ਆਪਸੀ ਝਗੜੇ ਦੇ ਦੌਰਾਨ ਗਾਇਕ ਦੀ ਭਾਬੀ ਦੀ ਮੌਤ ਵੀ ਹੋ ਗਈ ਸੀ । ਜਿਸ ਤੋਂ ਬਾਅਦ ਪਰਿਵਾਰ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
