ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਉਨ੍ਹਾਂ ਦੇ ਬਚਪਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ । ਜਿਸ ‘ਚ ਉਹ ਜੂੜੇ ‘ਚ ਨਜ਼ਰ ਆ ਰਹੇ ਹਨ । ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾਂਦੀਆਂ ਹਨ । ਇਨ੍ਹੀਂ ਦਿਨੀਂ ਪੰਜਾਬੀ ਇੰਡਸਟਰੀ ਦੇ ਇੱਕ ਸਿਤਾਰੇ ਦੀ ਖੂਬ ਚਰਚਾ ਹੋ ਰਹੀ ਹੈ। ਜਿਸ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਖੂਬ ਖਬਰਾਂ ਸਾਹਮਣੇ ਆ ਰਹੀਆਂ ਹਨ । ਜੀ ਹਾਂ ਬਤੌਰ ਗਾਇਕ ਇਸ ਸਿਤਾਰੇ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਸ ਨੇ ਇੰਡਸਟਰੀ ‘ਚ ਅਜਿਹੀ ਧਾਕ ਜਮਾਈ ਕਿ ਕੌਮਾਂਤਰੀ ਪੱਧਰ ‘ਤੇ ਉਸ ਦੀ ਪਛਾਣ ਬਣ ਗਈ । ਹੁਣ ਤਾਂ ਤੁਸੀਂ ਸਮਝ ਗਏ ਹੋਵੋਗੇ ਕਿ ਅਸੀਂ ਕਿਸਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਅਸੀਂ ਗੱਲ ਕਰ ਰਹੇ ਹਾਂ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ (Diljit Dosanjh) । ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ।
ਹੋਰ ਪੜ੍ਹੋ : ਗੁਜਰਾਤ ਦੇ ਵਪਾਰੀ ਭਾਵੇਸ਼ ਭੰਡਾਰੀ ਨੇ ਜ਼ਿੰਦਗੀ ਭਰ ਦੀ ਕਮਾਈ 200 ਕਰੋੜ ਰੁਪਏ ਕੀਤੇ ਦਾਨ, ਬੱਚੇ ਵੀ ਚੱਲ ਰਹੇ ਮਾਪਿਆਂ ਦੇ ਨਕਸ਼ੇ ਕਦਮ ‘ਤੇ
ਉਨ੍ਹਾਂ ਦੇ ਬਚਪਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ । ਜਿਸ ‘ਚ ਉਹ ਜੂੜੇ ‘ਚ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਜੂੜੇ ‘ਤੇ ਰੁਮਾਲ ਬੰਨਿ੍ਹਆ ਹੋਇਆ ਹੈ। ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ।
‘ਅਮਰ ਸਿੰਘ ਚਮਕੀਲਾ’ ‘ਚ ਅਦਾਕਾਰੀ ਨੇ ਜਿੱਤਿਆ ਦਿਲ
ਦਿਲਜੀਤ ਦੋਸਾਂਝ ਦੀ ਹਾਲ ਹੀ ‘ਚ ਹੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਆਈ ਹੈ। ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। ਫ਼ਿਲਮ ‘ਚ ਉਨ੍ਹਾਂ ਦੇ ਵੱਲੋਂ ਨਿਭਾਏ ਗਏ ਅਮਰ ਸਿੰਘ ਚਮਕੀਲਾ ਦੇ ਕਿਰਦਾਰ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।ਜਲਦ ਹੀ ਦਿਲਜੀਤ ਦੋਸਾਂਝ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
