ਦਿਲਜੀਤ ਦੋਸਾਂਝ ਨਾਲ ਸਕਰੀਨ ਸ਼ੇਅਰ ਕਰੇਗੀ ਰਣਜੀਤ ਕੌਰ ਉਰਫ ਚੁੰਮਿਆਂ ਵਾਲੀ ਭਾਬੀ, ਤਸਵੀਰਾਂ ਆਈਆਂ ਸਾਹਮਣੇ
ਚੁੰਮਿਆਂ ਵਾਲੀ ਭਾਬੀ ਦੇ ਨਾਂਅ ਨਾਲ ਮਸ਼ਹੂਰ ਭਾਬੀ ਹੁਣ ਦਿਲਜੀਤ ਦੋਸਾਂਝ ਦੇ ਨਾਲ ਸਕਰੀਨ ਸ਼ੇਅਰ ਕਰਦੀ ਹੋਈ ਨਜ਼ਰ ਆਏਗੀ ।ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਦਿਲਜੀਤ ਦੋਸਾਂਝ ਨੇ ਬੀਤੇ ਦਿਨ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਆਪਣੀ ਫ਼ਿਲਮ ‘ਜੱਟ ਐਂਡ ਜੂਲੀਅਟ’ ਤੋਂ ਸਾਂਝਾ ਕੀਤਾ ਹੈ ।
ਦਿਲਜੀਤ ਦੋਸਾਂਝ ਨਾਲ ਸਕਰੀਨ ਸ਼ੇਅਰ ਕਰੇਗੀ ਰਣਜੀਤ ਕੌਰ ਉਰਫ ਚੁੰਮਿਆਂ ਵਾਲੀ ਭਾਬੀ, ਤਸਵੀਰਾਂ ਆਈਆਂ ਸਾਹਮਣੇ
ਚੁੰਮਿਆਂ ਵਾਲੀ ਭਾਬੀ (Chummiya Wali Bhabi) ਦੇ ਨਾਂਅ ਨਾਲ ਰਣਜੀਤ ਕੌਰ ਹੁਣ ਦਿਲਜੀਤ ਦੋਸਾਂਝ ਦੇ ਨਾਲ ਸਕਰੀਨ ਸ਼ੇਅਰ ਕਰਦੀ ਹੋਈ ਨਜ਼ਰ ਆਏਗੀ ।ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਦਿਲਜੀਤ ਦੋਸਾਂਝ ਨੇ ਬੀਤੇ ਦਿਨ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਆਪਣੀ ਫ਼ਿਲਮ ‘ਜੱਟ ਐਂਡ ਜੂਲੀਅਟ’ ਤੋਂ ਸਾਂਝਾ ਕੀਤਾ ਹੈ । ਜਿਸ ‘ਚ ਚੁੰਮਿਆਂ ਵਾਲੀ ਭਾਬੀ ਪੰਜਾਬ ਪੁਲਿਸ ਦੀ ਡਰੈੱਸ ‘ਚ ਨਜ਼ਰ ਆ ਰਹੀ ਹੈ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ‘ਓਏ ਛੋਟੂ ਪੰਜਾਬ ਪੁਲਿਸ ਭੰਗੜਾ ਵੀ ਪਾਉਂਦੀ ਆ ਓਏ। ਵੀਡੀਓ ਆ ਗਈ ਯੂਟਿਊਬ ‘ਤੇ । ਚੱਕੋ ਚੁੰਮਾ ਵੀਰਵਾਰ ਆ ਕਿ ਜੁੰਮਾ ਫਤਿਹ ਸਿੰਘ ਤੇ ਪੂਜਾ ਵਾਪਸ ਆ ਗਏ’। ਦਿਲਜੀਤ ਦੋਸਾਂਝ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਹੋਰ ਪੜ੍ਹੋ : ਗੁੱਗੂ ਗਿੱਲ ਦੇ ਪੁੱਤਰ ਦੇ ਵਿਆਹ ਦਾ ਵੀਡੀਓ ਹੋ ਰਿਹਾ ਵਾਇਰਲ, ਵੇਖੋ ਵੀਡੀਓ
ਕੁਝ ਸਮਾਂ ਪਹਿਲਾਂ ਦਿਲਜੀਤ ਚੁੰਮਿਆਂ ਵਾਲੀ ਭਾਬੀ ਨਾਲ ਆਏ ਸੀ ਨਜ਼ਰ
ਕੁਝ ਮਹੀਨੇ ਪਹਿਲਾਂ ਦਿਲਜੀਤ ਦੋਸਾਂਝ ਦਾ ਚੁੰਮਿਆਂ ਵਾਲੀ ਭਾਬੀ ਦੇ ਨਾਲ ਇੱਕ ਵੀਡੀਓ ਵਾਇਰਲ ਹੋਇਆ ਸੀ। ਜਿਸ ‘ਚ ਉਹ ਭਾਬੀ ਤੇ ਉਸ ਦੇ ਪਤੀ ਦੇ ਨਾਲ ਦਿਖਾਈ ਦਿੱਤੇ ਸਨ ।

ਪਰ ਉਦੋਂ ਕਿਸੇ ਨੂੰ ਨਹੀਂ ਸੀ ਪਤਾ ਕਿ ਦਿਲਜੀਤ ਦੋਸਾਂਝ ਦੇ ਨਾਲ ਚੁੰਮਿਆਂ ਵਾਲੀ ਭਾਬੀ ਕੰਮ ਕਰਦੀ ਨਜ਼ਰ ਆਏਗੀ ।ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕਰ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
