ਸੀਐੱਮ ਭਗਵੰਤ ਮਾਨ ਦੀ ਪਤਨੀ ਦਾ ਅੱਜ ਹੈ ਜਨਮ ਦਿਨ, ਸੀਐੱਮ ਨੇ ਤਸਵੀਰ ਸਾਂਝੀ ਕਰ ਦਿੱਤੀ ਵਧਾਈ
ਸੀਐੱਮ ਭਗਵੰਤ ਮਾਨ ਦੀ ਪਤਨੀ ਦਾ ਅੱਜ ਜਨਮ ਦਿਨ ਹੈ।ਇਸ ਮੌਕੇ ‘ਤੇ ਭਗਵੰਤ ਮਾਨ ਨੇ ਆਪਣੀ ਪਤਨੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਡਾਕਟਰ ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਉਨ੍ਹਾਂ ਨੇ ਇਸ ਤਸਵੀਰ ਦੇ ਨਾਲ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ।
ਸੀਐੱਮ ਭਗਵੰਤ ਮਾਨ ਦੀ ਪਤਨੀ ਦਾ ਅੱਜ ਹੈ ਜਨਮ ਦਿਨ, ਸੀਐੱਮ ਨੇ ਤਸਵੀਰ ਸਾਂਝੀ ਕਰ ਦਿੱਤੀ ਵਧਾਈ
ਸੀਐੱਮ ਭਗਵੰਤ ਮਾਨ (Bhagwant Mann) ਦੀ ਪਤਨੀ ਦਾ ਅੱਜ ਜਨਮ ਦਿਨ ਹੈ।ਇਸ ਮੌਕੇ ‘ਤੇ ਭਗਵੰਤ ਮਾਨ ਨੇ ਆਪਣੀ ਪਤਨੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਡਾਕਟਰ ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਉਨ੍ਹਾਂ ਨੇ ਇਸ ਤਸਵੀਰ ਦੇ ਨਾਲ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ। ਜਿਸ ‘ਚ ਉਨ੍ਹਾਂ ਨੇ ਲਿਖਿਆ ‘ਮੇਰੀ ਹਮਸਫਰ ਡਾ. ਗੁਰਪੑੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ ..ਤੰਦਰੁਸਤੀ ਅਤੇ ਖੁਸ਼ੀਆਂ ਦੀ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ’।
ਹੋਰ ਪੜ੍ਹੋ : ਫੈਸ਼ਨ ਡਿਜ਼ਾਈਨਰ ਰੋਹਿਤ ਬੱਲ ਦੀ ਸਿਹਤ ਵਿਗੜੀ, ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਿਹਾ ਰੋਹਿਤ ਬੱਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਸਾਲ ਅਕਤੂਬਰ ‘ਚ ਡਾਕਟਰ ਗੁਰਪ੍ਰੀਤ ਕੌਰ ਦੇ ਨਾਲ ਵਿਆਹ ਕਰਵਾਇਆ ਸੀ । ਇਸ ਵਿਆਹ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਕਈ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ ਸੀ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(5)_3d43b6d2b36215742edd6df1080607e9_1280X720.webp)
ਕਾਮੇਡੀਅਨ ਦੇ ਤੌਰ ‘ਤੇ ਸ਼ੁਰੂ ਕੀਤਾ ਕਰੀਅਰ
ਸੀਐੱਮ ਭਗਵੰਤ ਮਾਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਕਾਮੇਡੀਅਨ ਕੀਤੀ ਸੀ । ਇਸ ਤੋਂ ਬਾਅਦ ਉਹ ਕਈ ਨਿੱਜੀ ਚੈਨਲ ‘ਤੇ ਵੀ ਕਾਮੇਡੀ ਸ਼ੋਅ ਕਰਦੇ ਰਹੇ ਹਨ । ਹੁਣ ਉਹ ਮੁੱਖ ਮੰਤਰੀ ਬਣ ਕੇ ਪੰਜਾਬ ਦੀ ਸੇਵਾ ਕਰ ਰਹੇ ਹਨ ।ਡਾਕਟਰ ਗੁਰਪ੍ਰੀਤ ਕੌਰ ਤੋਂ ਪਹਿਲਾਂ ਭਗਵੰਤ ਮਾਨ ਵਿਆਹੇ ਹੋਏ ਸਨ ਅਤੇ ਪਹਿਲੀ ਪਤਨੀ ਦੇ ਨਾਲੋਂ ਵੱਖ ਹੋਣ ਤੋਂ ਬਾਅਦ ਉਨ੍ਹਾਂ ਨੇ ਡਾਕਟਰ ਗੁਰਪ੍ਰੀਤ ਕੌਰ ਦੇ ਨਾਲ ਵਿਆਹ ਕਰਵਾਇਆ ਹੈ । ਉਨ੍ਹਾਂ ਦੇ ਦੋ ਬੱਚੇ ਵੀ ਹਨ, ਜੋ ਕਿ ਵਿਦੇਸ਼ ‘ਚ ਆਪਣੀ ਮਾਂ ਦੇ ਨਾਲ ਰਹਿੰਦੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
