ਦਰਸ਼ਨ ਔਲਖ ਨੇ ਆਪਣੇ ਬੇਟੇ ਗੁਰਜਪ ਔਲਖ ਦੇ ਨਾਲ ਤਸਵੀਰ ਕੀਤੀ ਸਾਂਝੀ, ਪਿਤਾ ਵਾਂਗ ਅਦਾਕਾਰ ਹੈ ਗੁਰਜਪ ਔਲਖ
ਦਰਸ਼ਨ ਔਲਖ ਨੇ ਆਪਣੇ ਬੇਟੇ ਦੇ ਨਾਲ ਤਸਵੀਰ ਕੀਤੀ ਸਾਂਝੀ ਹੈ । ਦਰਸ਼ਨ ਔਲਖ ਦੇ ਬੇਟੇ ਦਾ ਨਾਂਅ ਗੁਰਜਪ ਦਰਸ਼ਨ ਔਲਖ ਹੈ ਅਤੇ ਉਹ ਵੀ ਇੱਕ ਅਦਾਕਾਰ ਹੈ । ਸੋਸ਼ਲ ਮੀਡੀਆ ‘ਤੇ ਗੁਰਜਪ ਵੀ ਸਰਗਰਮ ਰਹਿੰਦਾ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦਾ ਰਹਿੰਦਾ ਹੈ ।
ਦਰਸ਼ਨ ਔਲਖ ਨੇ ਆਪਣੇ ਬੇਟੇ ਗੁਰਜਪ ਔਲਖ ਦੇ ਨਾਲ ਤਸਵੀਰ ਕੀਤੀ ਸਾਂਝੀ, ਪਿਤਾ ਵਾਂਗ ਅਦਾਕਾਰ ਹੈ ਗੁਰਜਪ ਔਲਖ
ਦਰਸ਼ਨ ਔਲਖ (Darshan Aulakh)ਨੇ ਆਪਣੇ ਬੇਟੇ ਦੇ ਨਾਲ ਤਸਵੀਰ ਕੀਤੀ ਸਾਂਝੀ ਹੈ । ਦਰਸ਼ਨ ਔਲਖ ਦੇ ਬੇਟੇ ਦਾ ਨਾਂਅ ਗੁਰਜਪ ਦਰਸ਼ਨ ਔਲਖ ਹੈ ਅਤੇ ਉਹ ਵੀ ਇੱਕ ਅਦਾਕਾਰ ਹੈ । ਸੋਸ਼ਲ ਮੀਡੀਆ ‘ਤੇ ਗੁਰਜਪ ਵੀ ਸਰਗਰਮ ਰਹਿੰਦਾ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦਾ ਰਹਿੰਦਾ ਹੈ । ਦਰਸ਼ਨ ਔਲਖ ਅਤੇ ਉਨ੍ਹਾਂ ਦੇ ਬੇਟੇ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ।
ਹੋਰ ਪੜ੍ਹੋ : ਜੱਸੀ ਗਿੱਲ ਨੇ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਸ ਨੂੰ ਆ ਰਹੀਆਂ ਪਸੰਦ
ਦਰਸ਼ਨ ਔਲਖ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ
ਦਰਸ਼ਨ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਹਨ ।

ਉਨ੍ਹਾਂ ਨੇ ਜਿੱਥੇ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ, ਉੱਥੇ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਅਦਾਕਾਰੀ ਕਰ ਚੁੱਕੇ ਹਨ । ਦਰਸ਼ਨ ਔਲਖ ਨੇ ਆਪਣੀ ਆਵਾਜ਼ ‘ਚ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਗੀਤ ਵੀ ਕੁਝ ਸਮਾਂ ਪਹਿਲਾਂ ਕੱਢਿਆ ਸੀ ।ਜਲਦ ਹੀ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆਉਣ ਵਾਲੇ ਹਨ । ਕਿਸਾਨ ਅੰਦੋਲਨ ਦੇ ਦੌਰਾਨ ਵੀ ਉਨ੍ਹਾਂ ਨੇ ਵਧ ਚੜ੍ਹ ਕੇ ਭਾਗ ਲਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
