ਵਿਦੇਸ਼ 'ਚ ਗੁਰਦੁਆਰਾ ਸਾਹਿਬ ਮੱਥਾ ਟੇਕਣ ਪਹੁੰਚੇ ਦਿਲਜੀਤ ਦੋਸਾਂਝ, ਸਾਂਝੀ ਕੀਤੀ ਵੀਡੀਓ
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ ਇਲੂਮਿਨਾਟੀ ਟੂਰ ਤੇ ਫਿਲਮ ਕਲਕੀ ਦੇ ਗੀਤ ਨੂੰ ਲੈ ਕੇ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਇਸ ਵਿਚਾਲੇ ਦਿਲਜੀਤ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਉਹ ਗੁਰੂ ਘਰ ਦੇ ਦਰਸ਼ਨ ਕਰਨ ਪਹੁੰਚੇ ਹਨ।

Diljit Dosanjh Bow Down at Gurdwara Shahib : ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ ਇਲੂਮਿਨਾਟੀ ਟੂਰ ਤੇ ਫਿਲਮ ਕਲਕੀ ਦੇ ਗੀਤ ਨੂੰ ਲੈ ਕੇ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਇਸ ਵਿਚਾਲੇ ਦਿਲਜੀਤ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਉਹ ਗੁਰੂ ਘਰ ਦੇ ਦਰਸ਼ਨ ਕਰਨ ਪਹੁੰਚੇ ਹਨ।
ਦੱਸ ਦਈਏ ਕਿ ਦਿਲਜੀਤ ਦੋਸਾਂਝ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਅਪਕਮਿੰਗ ਪ੍ਰੋਜੈਕਟ ਤੇ ਮਨੋਰੰਜ਼ਨ ਨਾਲ ਭਰੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਦਿਲਜੀਤ ਦੋਸਾਂਝ ਆਪਣੇ ਵਿਦੇਸ਼ ਵਿੱਚ ਚੱਲ ਰਹੇ ਮਿਊਜ਼ਿਕਲ ਟੂਰ ਦੇ ਵਿਚਾਲੇ ਗੁਰੂ ਘਰ ਦੇ ਦਰਸ਼ਨ ਕਰਨ ਪਹੁੰਚੇ। ਦਿਲਜੀਤ ਦੋਸਾਂਝ ਨੇ ਗੁਰਦੁਆਰਾ ਸਾਹਿਬ ਤੋਂ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦਿਆਂ ਗਾਇਕ ਨੇ ਕੈਪਸ਼ਨ ਦੇ ਵਿੱਚ ਲਿਖਿਆ, 'ਵਾਹਿਗੁਰੂ ਜੀ 🙏🙏।'
ਇਸ ਵੀਡੀਓ ਦੇ ਵਿੱਚ ਦਿਲਜੀਤ ਦੋਸਾਂਝ ਗੁਰੂ ਘਰ ਵਿੱਚ ਮੱਥਾ ਟੇਕਦੇ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਨਜ਼ਰ ਆ ਰਹੇ ਹਨ। ਗਾਇਕ ਨੇ ਇੱਥੇ ਬੈਠ ਕੇ ਗੁਰੂ ਦੀ ਇਲਾਹੀ ਬਾਣੀ ਦਾ ਆਨੰਦ ਮਾਣਿਆ। ਦਿਲਜੀਤ ਦੇ ਨਾਲ ਉਨ੍ਹਾਂ ਦੀ ਟੀਮ ਦੇ ਮੈਂਬਰ ਵੀ ਨਜ਼ਰ ਆ ਰਹੇ ਹਨ। ਵੀਡੀਓ ਦੇ ਬੈਕਗ੍ਰਾਊਂਡ ਵਿੱਚ ਦਿਲਜੀਤ ਦੋਸਾਂਝ ਵੱਲੋਂ ਗਾਇਆ ਧਾਰਮਿਕ ਗੀਤ 'ਆਰ ਨਾਨਕ ਪਾਰ ਨਾਨਕ' ਚੱਲ ਰਿਹਾ ਹੈ।
ਫੈਨਜ਼ ਗਾਇਕ ਦੀ ਇਸ ਦੀ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਗਾਇਕ ਦੀ ਸ਼ਲਾਘਾ ਕਰਦਿਆਂ ਇੱਕ ਫੈਨ ਨੇ ਲਿਖਿਆ, 'ਮੈਂ ਪਾਕਿਸਤਾਨੀ ਮੁਸਲਮਾਨ ਹਾਂ, ਪਰ ਮੈਂ ਲੂਪ 'ਤੇ ਆਰ ਨਾਨਕ ਪਾਰ ਨਾਨਕ ਸੁਣਦਾ ਹਾਂ। ਦਿਲਜੀਤ ਦੇ ਕਰੀਅਰ ਦਾ ਇਹ ਹੁਣ ਤੱਕ ਦਾ ਸਭ ਤੋਂ ਵਧੀਆ ਗੀਤ ਹੈ ਜੋ ਕਿ ਬੇਹੱਦ ਸਕੂਨ ਭਰਿਆ ਹੈ। ❤️❤️❤️'
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ ਇਲੂਮਿਨਾਟੀ ਟੂਰ ਤੇ ਫਿਲਮ ਕਲਕੀ ਦੇ ਗੀਤ ਨੂੰ ਲੈ ਕੇ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਇਸ ਵਿਚਾਲੇ ਦਿਲਜੀਤ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਉਹ ਗੁਰੂ ਘਰ ਦੇ ਦਰਸ਼ਨ ਕਰਨ ਪਹੁੰਚੇ ਹਨ।
ਦੱਸ ਦਈਏ ਕਿ ਦਿਲਜੀਤ ਦੋਸਾਂਝ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਅਪਕਮਿੰਗ ਪ੍ਰੋਜੈਕਟ ਤੇ ਮਨੋਰੰਜ਼ਨ ਨਾਲ ਭਰੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਦਿਲਜੀਤ ਦੋਸਾਂਝ ਆਪਣੇ ਵਿਦੇਸ਼ ਵਿੱਚ ਚੱਲ ਰਹੇ ਮਿਊਜ਼ਿਕਲ ਟੂਰ ਦੇ ਵਿਚਾਲੇ ਗੁਰੂ ਘਰ ਦੇ ਦਰਸ਼ਨ ਕਰਨ ਪਹੁੰਚੇ। ਦਿਲਜੀਤ ਦੋਸਾਂਝ ਨੇ ਗੁਰਦੁਆਰਾ ਸਾਹਿਬ ਤੋਂ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦਿਆਂ ਗਾਇਕ ਨੇ ਕੈਪਸ਼ਨ ਦੇ ਵਿੱਚ ਲਿਖਿਆ, 'ਵਾਹਿਗੁਰੂ ਜੀ 🙏🙏।'
ਇਸ ਵੀਡੀਓ ਦੇ ਵਿੱਚ ਦਿਲਜੀਤ ਦੋਸਾਂਝ ਗੁਰੂ ਘਰ ਵਿੱਚ ਮੱਥਾ ਟੇਕਦੇ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਨਜ਼ਰ ਆ ਰਹੇ ਹਨ। ਗਾਇਕ ਨੇ ਇੱਥੇ ਬੈਠ ਕੇ ਗੁਰੂ ਦੀ ਇਲਾਹੀ ਬਾਣੀ ਦਾ ਆਨੰਦ ਮਾਣਿਆ। ਦਿਲਜੀਤ ਦੇ ਨਾਲ ਉਨ੍ਹਾਂ ਦੀ ਟੀਮ ਦੇ ਮੈਂਬਰ ਵੀ ਨਜ਼ਰ ਆ ਰਹੇ ਹਨ। ਵੀਡੀਓ ਦੇ ਬੈਕਗ੍ਰਾਊਂਡ ਵਿੱਚ ਦਿਲਜੀਤ ਦੋਸਾਂਝ ਵੱਲੋਂ ਗਾਇਆ ਧਾਰਮਿਕ ਗੀਤ 'ਆਰ ਨਾਨਕ ਪਾਰ ਨਾਨਕ' ਚੱਲ ਰਿਹਾ ਹੈ।
ਹੋਰ ਪੜ੍ਹੋ : ਕਸ਼ਮੀਰ ਸਿੰਘ ਸੰਘਾ ਭਾਊ ਦੇ ਪੁੱਤਰ ਦਾ ਹੋਇਆ ਦਿਹਾਂਤ, ਦਿਲਜੀਤ ਦੋਸਾਂਝ ਸਣੇ ਕਈ ਸਿਤਾਰਿਆਂ ਨਾਲ ਕਰ ਚੁੱਕੇ ਨੇ ਕੰਮ
ਫੈਨਜ਼ ਗਾਇਕ ਦੀ ਇਸ ਦੀ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਗਾਇਕ ਦੀ ਸ਼ਲਾਘਾ ਕਰਦਿਆਂ ਇੱਕ ਫੈਨ ਨੇ ਲਿਖਿਆ, 'ਮੈਂ ਪਾਕਿਸਤਾਨੀ ਮੁਸਲਮਾਨ ਹਾਂ, ਪਰ ਮੈਂ ਲੂਪ 'ਤੇ ਆਰ ਨਾਨਕ ਪਾਰ ਨਾਨਕ ਸੁਣਦਾ ਹਾਂ। ਦਿਲਜੀਤ ਦੇ ਕਰੀਅਰ ਦਾ ਇਹ ਹੁਣ ਤੱਕ ਦਾ ਸਭ ਤੋਂ ਵਧੀਆ ਗੀਤ ਹੈ ਜੋ ਕਿ ਬੇਹੱਦ ਸਕੂਨ ਭਰਿਆ ਹੈ। ❤️❤️❤️'
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112