ਦਿਲਜੀਤ ਦੋਸਾਂਝ ਭਾਰਤ 'ਚ ਵੀ ਕਰਨਗੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ, ਗਾਇਕ ਨੇ ਦੱਸਿਆ ਕਦੋਂ ਕਰਨਗੇ ਸ਼ੋਅ
ਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਆਪਣੇ DIL-LUMINATI 2024 ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੁਰਖੀਆਂ 'ਚ ਹਨ। ਹੁਣ ਦਿਲਜੀਤ ਦੋਸਾਂਝ ਆਪਣੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ ਟੂਰ part 2 ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ, ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਭਾਰਤ 'ਚ ਵੀ ਆਪਣੇ ਦਿਲ-ਇਲੂਮਿਨਾਟੀ ਦੇ ਸ਼ੋਅ ਕਰਨ ਦਾ ਐਲਾਨ ਕੀਤਾ ਹੈ ਜਿਸ ਮਗਰੋਂ ਗਾਇਕ ਦੇ ਫੈਨਜ਼ ਕਾਫੀ ਉਤਸ਼ਾਹਿਤ ਹਨ।
ਦਿਲਜੀਤ ਦੋਸਾਂਝ ਭਾਰਤ 'ਚ ਵੀ ਕਰਨਗੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ, ਗਾਇਕ ਨੇ ਦੱਸਿਆ ਕਦੋਂ ਕਰਨਗੇ ਸ਼ੋਅ
Diljit Dosanjh Dil Illuminati tour New Dates : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਆਪਣੇ DIL-LUMINATI 2024 ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੁਰਖੀਆਂ 'ਚ ਹਨ। ਹੁਣ ਦਿਲਜੀਤ ਦੋਸਾਂਝ ਆਪਣੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ ਟੂਰ part 2 ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ, ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਭਾਰਤ 'ਚ ਵੀ ਆਪਣੇ ਦਿਲ-ਇਲੂਮਿਨਾਟੀ ਦੇ ਸ਼ੋਅ ਕਰਨ ਦਾ ਐਲਾਨ ਕੀਤਾ ਹੈ ਜਿਸ ਮਗਰੋਂ ਗਾਇਕ ਦੇ ਫੈਨਜ਼ ਕਾਫੀ ਉਤਸ਼ਾਹਿਤ ਹਨ।
ਦੱਸ ਦਈਏ ਕਿ ਆਪਣੇ ਇਸ ਮਿਊਜ਼ਿਕਲ ਟੂਰ ਨਾਲ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਛਾਏ ਹੋਏ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਵੱਲੋਂ ਆਪਣੇ ਦਿਲ-ਇਲੂਮਿਨਾਟੀ ਟੂਰ ਦੀਆਂ ਨਵੀਆਂ ਤਰੀਕਾਂ ਸਾਂਝੀਆ ਕੀਤੀਆਂ ਗਈਆਂ ਹਨ।
ਦਿਲਜੀਤ ਦੋਸਾਂਝ ਭਾਰਤ 'ਚ ਵੀ ਕਰਨਗੇ DIL-LUMINATI ਦੇ ਸ਼ੋਅ
ਹਾਲ ਹੀ ਵਿੱਚ ਦਿਲਜੀਤ ਦੋਸਾਂਝ ਦੀ ਇੱਕ ਸੋਸ਼ਲ ਮੀਡੀਆ ਉੱਤੇ ਪੋਸਟ ਵਾਇਰਲ ਹੋ ਰਹੀ ਹੈ, ਜੋ ਗਾਇਕ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਸਾਂਝੀ ਕੀਤੀ ਹੈ। ਇਸ ਪੋਸਟ ਦੇ ਵਿੱਚ ਦਿਲਜੀਤ ਦੋਸਾਂਝ ਆਪਣੇ ਫੈਨਜ਼ ਨੂੰ DIL-LUMINATI 2024 Tour part 2 ਦੀਆਂ ਤਰੀਕਾਂ ਦੱਸੀਆਂ ਹਨ।
ਫਿਲਹਾਲ ਦਿਲਜੀਤ ਦੋਸਾਂਝ ਆਪਣਾ ਪਹਿਲਾ ਸ਼ੋਅ 10 ਜੁਲਾਈ ਨੂੰ Los Angeles ਵਿੱਚ ਪਰਫਾਰਮ ਕਰਨਗੇ। ਫੈਨਜ਼ ਗਾਇਕ ਦੇ ਇਸ ਸ਼ੋਅ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਦੇ ਨਾਲ ਹੀ ਦਿਲਜੀਤ ਨੇ ਫੈਨਜ਼ ਨੂੰ ਦੱਸਿਆ ਕਿ ਉਹ DIL-LUMINATI 2024 Tour ਭਾਰਤ ਵਿੱਚ ਵੀ ਕਰਨਗੇ। ਫੈਨਜ਼ ਗਾਇਕ ਦੇ ਇਸ ਸ਼ੋਅ ਨੂੰ ਲੈ ਕੇ ਕਾਫੀ ਖੁਸ਼ ਹਨ।
ਹੋਰ ਪੜ੍ਹੋ : ਕਈ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਂਦੀ ਹੈ ਮੇਥੀ, ਜਾਣੋ ਇਸ ਨੂੰ ਖਾਣ ਦੇ ਫਾਇਦੇ
ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਦੀ ਫਿਲਮ ਜੱਟ ਐਂਡ ਜੂਲੀਅਟ 3 ਹਾਲ ਹੀ 'ਚ ਰਿਲੀਜ਼ ਹੋਈ ਹੈ। ਇਹ ਫਿਲਮ ਬਾਕਸ ਆਫਿਸ ਉੱਤੇ ਕਾਫੀ ਚੰਗੀ ਕਮਾਈ ਕਰ ਰਹੀ ਹੈ। ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਜੋੜੀ ਨੂੰ ਦਰਸ਼ਕ ਖੂਬ ਪਿਆਰ ਦੇ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
