ਦਿਲਜੀਤ ਦੋਸਾਂਝ ਨੇ ਆਪਣੇ ਲਾਈਵ ਕਸਰਟ ਦੌਰਾਨ ਗਾਇਆ ਫਿਲਮ ਚਮਕੀਲਾ ਦਾ ਗੀਤ, ਵੇਖੋ ਵੀਡੀਓ
ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਆਪਣੇ DIL-LUMINATI 2024 ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੁਰਖੀਆਂ ਵਿੱਚ ਛਾਏ ਹੋਏ ਹਨ। ਦਿਲਜੀਤ ਨੇ ਹਾਲ ਹੀ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ ਅਮਰ ਸਿੰਘ ਚਮਕੀਲਾ ਦਾ ਗੀਤ ਗਾਇਆ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
ਦਿਲਜੀਤ ਦੋਸਾਂਝ ਨੇ ਆਪਣੇ ਲਾਈਵ ਕਸਰਟ ਦੌਰਾਨ ਗਾਇਆ ਫਿਲਮ ਚਮਕੀਲਾ ਦਾ ਗੀਤ, ਵੇਖੋ ਵੀਡੀਓ
Diljit Dosanjh Viral Video : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਆਪਣੇ DIL-LUMINATI 2024 ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੁਰਖੀਆਂ ਵਿੱਚ ਛਾਏ ਹੋਏ ਹਨ। ਦਿਲਜੀਤ ਨੇ ਹਾਲ ਹੀ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ ਅਮਰ ਸਿੰਘ ਚਮਕੀਲਾ ਦਾ ਗੀਤ ਗਾਇਆ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
ਦੱਸ ਦਈਏ ਕਿ ਦਿਲਜੀਤ ਦੋਸਾਂਝ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੇ ਹਨ। ਆਪਣੇ ਮਿਊਜ਼ਿਕਲ ਟੂਰ Dil-Illuminati ਨੂੰ ਲੈ ਕੇ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਛਾਏ ਹੋਏ ਹਨ। ਗਾਇਕ ਦੀਆਂ ਕਈ ਵੀਡੀਓਜ਼ ਤੇ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ।
ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਉੱਤੇ ਕੁਝ ਨਵੀ ਵੀਡੀਓ ਸਾਂਝੀ ਕੀਤੀਆਂ ਹਨ। ਇਸ ਤਸਵੀਰਾਂ ਤੇ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਗਾਇਕ ਆਪਣੇ ਮਿਊਜ਼ਿਕਲ ਸ਼ੋਅ ਦੇ ਦੌਰਾਨ ਅਮਰ ਸਿੰਘ ਚਮਕੀਲਾ ਦਾ ਗੀਤ ਗਾਇਆ ਮੇਰਾ ਜੀ ਕਰਦਾ ਗਾਇਆ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਇਸ ਦੇ ਨਾਲ ਹੀ ਦਿਲਜੀਤ ਦੋਸਾਂਝ ਆਪਣੀ ਟੀਮ ਨਾਲ ਮਸਤੀ ਕਰਦਿਆਂ ਤੇ ਸਥਾਨਕ ਥਾਵਾਂ ਉੱਤੇ ਆਨੰਦ ਮਾਣਦੀ ਹੋਈ ਨਜ਼ਰ ਆਏ। ਫੈਨਜ਼ ਗਾਇਕ ਵੱਲੋਂ ਸਾਂਝੀ ਕੀਤੀ ਵੀਡੀਓਜ਼ ਨੂੰ ਕਾਫੀ ਪਸੰਦ ਕਰ ਰਹੇ ਹਨ।
ਹੋਰ ਪੜ੍ਹੋ : ਹਾਰਨ ਮਗਰੋਂ ਲਾਈਵ ਆਏ ਅਦਾਕਾਰ ਕਰਮਜੀਤ ਅਨਮੋਲ, ਸਮਰਥਕਾਂ ਦਾ ਕੀਤਾ ਧੰਨਵਾਦ
ਫੈਨਜ਼ ਗਾਇਕ ਦੀਆਂ ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਉੱਤੇ ਕਮੈਂਟ ਕਰਕੇ ਆਪੋ ਆਪਣੀਆਂ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ, 'ਉਹ ਸ਼ਾਬਦਿਕ ਤੌਰ 'ਤੇ ਹਰ ਥਾਂ ਹੈ, ਕੋਚੈਲਾ, ਅੰਤਰਰਾਸ਼ਟਰੀ ਕਲਾਕਾਰ ਨਾਲ ਕੋਲੈਬੋਰੇਸ਼ਨ, ਸਿੰਗਲ ਐਲਬਮਸ, ਅੰਬਾਨੀਆਂ ਦਾ ਵਿਆਹ, ਫਿਲਮ ਕਰੂ ਤੇ ਚਮਕੀਲਾ, ਦਿਲ-ਲੁਮੀਨਾਟੀ ਅਤੇ ਹੁਣ ਜੱਟ ਅਤੇ ਜੂਲੀਅਟ ਦਿਲਜੀਤ ਦੋਸਾਂਝ unstoppable ਹੈ।'
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
