ਦਿਲਜੀਤ ਦੋਸਾਂਝ ਦਾ Los Angeles ਸ਼ੋਅ ਹੋਇਆ Sold Out ਗਾਇਕ ਨੇ ਵੀਡੀਓ ਸਾਂਝੀ ਕਰਕੇ ਫੈਨਜ਼ ਦਾ ਕੀਤਾ ਧੰਨਵਾਦ
ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਆਪਣੇ DIL-LUMINATI 2024 ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੁਰਖੀਆਂ 'ਚ ਛਾਏ ਹੋਏ ਹਨ। ਹੁਣ ਦਿਲਜੀਤ ਦੋਸਾਂਝ ਆਪਣੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ ਟੂਰ ਦਾ ਦੂਜਾ ਹਿੱਸਾ ਸ਼ੁਰੂ ਕਰਨ ਜਾ ਰਹੇ ਹਨ। ਬੀਤੇ ਦਿਨੀਂ ਦਿਲਜੀਤ ਦੋਸਾਂਝ ਦਾ LA ਲਾਂਸ ਏਜੰਲਸ ਦਾ ਟੂਰ ਸੋਲਡ ਆਊਟ ਰਿਹਾ, ਜਿਸ ਲਈ ਗਾਇਕ ਨੇ ਫੈਨਜ਼ ਦਾ ਧੰਨਵਾਦ ਕੀਤਾ ਹੈ।
ਦਿਲਜੀਤ ਦੋਸਾਂਝ ਦਾ Los Angeles ਸ਼ੋਅ ਹੋਇਆ Sold Out ਗਾਇਕ ਨੇ ਵੀਡੀਓ ਸਾਂਝੀ ਕਰਕੇ ਫੈਨਜ਼ ਦਾ ਕੀਤਾ ਧੰਨਵਾਦ
Diljit Dosanjh Viral Video : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਆਪਣੇ DIL-LUMINATI 2024 ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੁਰਖੀਆਂ 'ਚ ਛਾਏ ਹੋਏ ਹਨ। ਹੁਣ ਦਿਲਜੀਤ ਦੋਸਾਂਝ ਆਪਣੇ ਮਿਊਜ਼ਿਕਲ ਟੂਰ ਦਿਲ-ਇਲੂਮਿਨਾਟੀ ਟੂਰ ਦਾ ਦੂਜਾ ਹਿੱਸਾ ਸ਼ੁਰੂ ਕਰਨ ਜਾ ਰਹੇ ਹਨ। ਬੀਤੇ ਦਿਨੀਂ ਦਿਲਜੀਤ ਦੋਸਾਂਝ ਦਾ LA ਲਾਂਸ ਏਜੰਲਸ ਦਾ ਟੂਰ ਸੋਲਡ ਆਊਟ ਰਿਹਾ, ਜਿਸ ਲਈ ਗਾਇਕ ਨੇ ਫੈਨਜ਼ ਦਾ ਧੰਨਵਾਦ ਕੀਤਾ ਹੈ।
ਦੱਸ ਦਈਏ ਕਿ ਦਿਲਜੀਤ ਦੋਸਾਂਝ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਆਪਣੇ ਫੈਨਜ਼ ਨਾਲ ਲਾਈਵ ਹੋ ਕੇ ਗੱਲਬਾਤ ਕਰਦੇ ਹਨ ਤੇ ਅਕਸਰ ਵੀਡੀਓ ਤੇ ਤਸਵੀਰਾਂ ਸ਼ੇਅਰ ਕਰਕੇ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਸ਼ੇਅਰ ਕਰਦੇ ਹਨ।
ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਵੀਡੀਓ ਸਾਂਝੀ ਕੀਤੀ ਹੈ।ਦਿਲਜੀਤ ਦੋਸਾਂਝ ਆਪਣਾ ਪਹਿਲਾ ਸ਼ੋਅ 10 ਜੁਲਾਈ ਨੂੰ Los Angeles ਵਿੱਚ ਪਰਫਾਰਮ ਕੀਤਾ। ਗਾਇਕ ਨੇ ਹਾਲ ਹੀ ਵਿੱਚ ਨਵੀਂ ਵੀਡੀਓ ਸਾਂਝੀ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦਾ Los Angeles ਵਿੱਚ ਇਹ ਸ਼ੋਅ ਸੋਲਡ ਆਊਟ ਰਿਹਾ।
ਗਾਇਕ ਨੇ ਆਪਣੇ ਫੈਨਜ਼ ਦਾ ਖਾਸ ਅੰਦਾਜ਼ ਵਿੱਚ ਧੰਨਵਾਦ ਕੀਤਾ ਹੈ ਅਤੇ ਵੀਡੀਓ ਸਾਂਝੀ ਕਰਦਿਆਂ ਖਾਸ ਕੈਪਸ਼ਨ ਵਿੱਚ ਲਿਖਿਆ ਹੈ। ਦਿਲਜੀਤ ਦੋਸਾਂਝ ਨੇ ਲਿਖਿਆ, 'CRYPTO ARENA LA 🌴🌴 SOLD OUT 🫶🏽🫶🏽 DIL-LUMINATI TOUR 🪷.'
ਹੋਰ ਪੜ੍ਹੋ : 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ 'ਚ ਮੁੜ ਫਸੀ ਜੈਕਲੀਨ ਫਰਨਾਂਡੀਜ਼, ED ਨੇ ਭੇਜਿਆ ਸੰਮਨ
ਦਿਲਜੀਤ ਦੋਸਾਂਝ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਦੇ ਵਿੱਚ ਤੁਸੀਂ ਦਿਲਜੀਤ ਦੋਸਾਂਝ ਨੂੰ ਮਸਤੀ ਕਰਦੇ ਹੋਏ ਵੇਖ ਸਕਦੇ ਹੋ। ਫੈਨਜ਼ ਗਾਇਕ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
