ਦੀਪ ਢਿੱਲੋਂ ਨੇ ਬਿਆਨ ਕੀਤਾ ਦਰਦ, ਕਿਹਾ ‘ਕੈਨੇਡਾ ਦੇ ਚੱਕਰ ‘ਚ ਦਿਨ ਤਿਉਹਾਰ ਵੀ ਮਿਸ ਹੋ ਗਏ, ਭੈਣ ਤੋਂ ਬੰਨਵਾਈ ਰੱਖੜੀ’
ਦੀਪ ਢਿੱਲੋਂ ਜਦੋਂ ਤੋਂ ਕੈਨੇਡਾ ਤੋਂ ਵਾਪਸ ਪਰਤੇ ਹਨ । ਲਗਾਤਾਰ ਸੋਸ਼ਲ ਮੀਡੀਆ ‘ਤੇ ਸਰਗਰਮ ਹਨ ਅਤੇ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰ ਰਹੇ ਹਨ । ਹੁਣ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਆਪਣੀ ਭੈਣ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ।
ਦੀਪ ਢਿੱਲੋਂ ਨੇ ਬਿਆਨ ਕੀਤਾ ਦਰਦ, ਕਿਹਾ ‘ਕੈਨੇਡਾ ਦੇ ਚੱਕਰ ‘ਚ ਦਿਨ ਤਿਉਹਾਰ ਵੀ ਮਿਸ ਹੋ ਗਏ, ਭੈਣ ਤੋਂ ਬੰਨਵਾਈ ਰੱਖੜੀ’
ਦੀਪ ਢਿੱਲੋਂ (Deep Dhillon)ਜਦੋਂ ਤੋਂ ਕੈਨੇਡਾ ਤੋਂ ਵਾਪਸ ਪਰਤੇ ਹਨ । ਲਗਾਤਾਰ ਸੋਸ਼ਲ ਮੀਡੀਆ ‘ਤੇ ਸਰਗਰਮ ਹਨ ਅਤੇ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰ ਰਹੇ ਹਨ । ਹੁਣ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਆਪਣੀ ਭੈਣ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਉਨ੍ਹਾਂ ਦੀ ਭੈਣ ਉਨ੍ਹਾਂ ਦੇ ਗੁੱਟ ‘ਤੇ ਰੱਖੜੀ ਬੰਨਦੀ ਹੋਈ ਨਜ਼ਰ ਆ ਰਹੀ ਹੈ ।
ਹੋਰ ਪੜ੍ਹੋ : ਜਾਣੋ ਪੰਜਾਬੀ ਇੰਡਸਟਰੀ ਦੇ ਉਨ੍ਹਾਂ ਸਿਤਾਰਿਆਂ ਬਾਰੇ ਜਿਨ੍ਹਾਂ ਨੇ ਕਰੀਅਰ ਦੇ ਸਿਖਰ ‘ਤੇ ਪਹੁੰਚ ਕੇ ਇਸ ਦੁਨੀਆ ਨੂੰ ਕਿਹਾ ਅਲਵਿਦਾ
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ ‘ਕੈਨੇਡਾ ਦੇ ਚੱਕਰ ‘ਚ ਦਿਨ ਤਿਉਹਾਰ ਵੀ ਮਿਸ ਹੋ ਗਏ। ਰੱਖੜੀ ਵਾਲੇ ਦਿਨ ਕੈਨੇਡਾ ਸੀ । ਕੱਲ੍ਹ ਵੱਡੇ ਭੈਣ ਰੱਖੜੀ ਬੰਨ੍ਹਣ ਆਏ । ਲਵ ਯੂ ਭੈਣ ਜੀ, ਰੱਬ ਰਾਜ਼ੀ ਰੱਖੇ’। ਭੈਣ ਭਰਾ ਦੀਆਂ ਇਨ੍ਹਾਂ ਤਸਵੀਰਾਂ ‘ਤੇ ਫੈਨਸ ਵੀ ਰਿਐਕਸ਼ਨ ਦੇ ਰਹੇ ਹਨ ।
ਬੀਤੇ ਦਿਨੀਂ ਪਰਿਵਾਰ ਸਣੇ ਪਰਤੇ ਭਾਰਤ
ਦੀਪ ਢਿੱਲੋਂ ਬੀਤੇ ਦਿਨੀਂ ਆਪਣੇ ਪਰਿਵਾਰ ਦੇ ਨਾਲ ਭਾਰਤ ਪਰਤ ਆਏ ਹਨ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਦੋਵਾਂ ਨੇ ਕੁਝ ਮਹੀਨੇ ਪਹਿਲਾਂ ਕੈਨੇਡਾ ‘ਚ ਹੋਈ ਇੱਕ ਵਾਰਦਾਤ ਤੋਂ ਬਾਅਦ ਪੰਜਾਬ ਪਰਤਣ ਦਾ ਫੈਸਲਾ ਕੀਤਾ ਸੀ ।

ਜੈਸਮੀਨ ਜੱਸੀ ਅਤੇ ਦੀਪ ਢਿੱਲੋਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਲਦ ਹੀ ਇਹ ਜੋੜੀ ਆਪਣੇ ਨਵੇਂ ਪ੍ਰੋਜੈਕਟ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਵੇਗੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
