ਫਿੱਟਨੈੱਸ ਮਾਡਲ ਸੁੱਖ ਜੌਹਲ ਨੇ ਪਤਨੀ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਸੁੱਖ ਜੌਹਲ ਫਿੱਟਨੈੱਸ ਵੀਡੀਓ ਦੇ ਨਾਲ ਆਪਣੇ ਫੈਨਸ ਦੇ ਨਾਲ ਰੁਬਰੂ ਹੁੰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਖੇਤਾਂ ‘ਚ ਦਿਖਾਈ ਦੇ ਰਹੇ ਹਨ ।

Reported by: PTC Punjabi Desk | Edited by: Shaminder  |  September 18th 2023 04:04 PM |  Updated: September 18th 2023 04:04 PM

ਫਿੱਟਨੈੱਸ ਮਾਡਲ ਸੁੱਖ ਜੌਹਲ ਨੇ ਪਤਨੀ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਸੁੱਖ ਜੌਹਲ (Sukh Johall) ਫਿੱਟਨੈੱਸ ਵੀਡੀਓ ਦੇ ਨਾਲ ਆਪਣੇ ਫੈਨਸ ਦੇ ਨਾਲ ਰੁਬਰੂ ਹੁੰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਖੇਤਾਂ ‘ਚ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।

ਹੋਰ ਪੜ੍ਹੋ :  ਇੱਕ ਹੋਰ ਨਵੀਂ ਪੰਜਾਬੀ ਫ਼ਿਲਮ ‘ਜੇ ਪੈਸਾ ਬੋਲਦਾ ਹੁੰਦਾ’ ਦਾ ਐਲਾਨ, ਹਰਦੀਪ ਗਰੇਵਾਲ, ਇਹਾਨਾ ਢਿੱਲੋਂ ਸਣੇ ਕਈ ਕਲਾਕਾਰ ਆਉਣਗੇ ਨਜ਼ਰ

ਇਸ ਤੋਂ ਪਹਿਲਾਂ ਸੁੱਖ ਜੌਹਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਭੈਣ ਦੇ ਨਾਲ ਰੱਖੜੀ ਦੇ ਮੌਕੇ ‘ਤੇ ਵੀ ਵੀਡੀਓ ਸ਼ੇਅਰ ਕੀਤਾ ਸੀ । ਜਿਸ ‘ਚ ਉਨ੍ਹਾਂ ਦੀ ਭੈਣ ਇਮੋਸ਼ਨਲ ਹੁੰਦੀ ਨਜ਼ਰ ਆਈ ਸੀ । 

ਸੁੱਖ ਜੌਹਲ ਨੂੰ  ਕੀਤਾ ਗਿਆ ਸੀ ਟ੍ਰੋਲ

ਇਸ ਤੋਂ ਪਹਿਲਾਂ ਸੁੱਖ ਜੌਹਲ ਆਪਣੀ ਪਤਨੀ ਦੇ ਨਾਲ ਫਿੱਟਨੈੱਸ ਦੇ ਵੀਡੀਓ ਵੀ ਪਾਉਂਦੇ ਸਨ । ਪਰ ਇਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਸੀ ।ਜਿਸ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣਾ ਵੀਡੀਓ ਸਾਂਝਾ ਕਰਦੇ ਹੋਏ ਆਪਣਾ ਦਰਦ ਬਿਆਨ ਕੀਤਾ ਸੀ ।

ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਵੀਡੀਓ ਨਾ ਪਾਉਣ ਦਾ ਫ਼ੈਸਲਾ ਕੀਤਾ ਸੀ ।ਸੁੱਖ ਜੌਹਲ ਆਪਣੀਆਂ ਵੀਡੀਓਜ਼ ਪਾ ਕੇ ਨੌਜਵਾਨਾਂ ਨੂੰ ਆਪਣੀ ਫਿੱਟਨੈੱਸ ਦਾ ਧਿਆਨ ਰੱਖਣ ਦੇ ਲਈ ਪ੍ਰੇਰਦੇ ਰਹਿੰਦੇ ਹਨ । 

 

- PTC PUNJABI


Popular Posts