ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਗਰੇਵਾਲ ਦੇ ਨਾਲ ਕੀਤਾ ਖੂਬਸੂਰਤ ਡਾਂਸ, ਫੈਨਸ ਨੂੰ ਪਸੰਦ ਆ ਰਿਹਾ ਜੋੜੀ ਦਾ ਅੰਦਾਜ਼

ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਜੋੜੀਆਂ ਚੋਂ ਇੱਕ ਹਨ । ਇਹ ਜੋੜੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਦੋਵਾਂ ਦੀਆਂ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤੀਆਂ ਜਾਂਦੀਆਂ ਹਨ । ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਇਹ ਜੋੜੀ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।

Written by  Shaminder   |  August 23rd 2023 10:28 AM  |  Updated: August 23rd 2023 10:28 AM

ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਗਰੇਵਾਲ ਦੇ ਨਾਲ ਕੀਤਾ ਖੂਬਸੂਰਤ ਡਾਂਸ, ਫੈਨਸ ਨੂੰ ਪਸੰਦ ਆ ਰਿਹਾ ਜੋੜੀ ਦਾ ਅੰਦਾਜ਼

ਗਿੱਪੀ ਗਰੇਵਾਲ (Gippy Grewal) ਅਤੇ ਰਵਨੀਤ ਗਰੇਵਾਲ (Ravneet Grewal) ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਜੋੜੀਆਂ ਚੋਂ ਇੱਕ ਹਨ । ਇਹ ਜੋੜੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ  ਦੋਵਾਂ ਦੀਆਂ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤੀਆਂ ਜਾਂਦੀਆਂ ਹਨ । ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

ਹੋਰ ਪੜ੍ਹੋ :  ਰਾਖੀ ਸਾਵੰਤ ਨੇ ਪਤੀ ਆਦਿਲ ‘ਤੇ ਲਗਾਏ ਕਈ ਸੰਗੀਨ ਇਲਜ਼ਾਮ, ਪ੍ਰੈੱਸ ਕਾਨਫਰੰਸ ‘ਚ ਕਿਹਾ ‘ਉਸ ਨੇ ਔਰਤਾਂ ਹੀ ਨਹੀਂ ਮਰਦਾਂ ਨਾਲ ਵੀ….’

ਜਿਸ ‘ਚ ਇਹ ਜੋੜੀ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਜੋੜੀ ਦੇ ਇਸ ਡਾਂਸ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਫੈਨਸ ਨੇ ਜੋੜੀ ਦੇ ਇਸ ਵੀਡੀਓ ‘ਤੇ ਪਿਆਰ ਦੀ ਵਰਖਾ ਕੀਤੀ ਹੈ । 

ਗਿੱਪੀ ਗਰੇਵਾਲ ਜਲਦ ਨਵੀਂ ਫ਼ਿਲਮ ‘ਚ ਆਉਣਗੇ ਨਜ਼ਰ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਹ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ‘ਚ ਨਜ਼ਰ ਆੳੇੁਣਗੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਦਾਕਾਰਾ ਹਿਨਾ ਖ਼ਾਨ ਤੇ ਉਨ੍ਹਾਂ ਦਾ ਬੇਟਾ ਸ਼ਿੰਦਾ ਗਰੇਵਾਲ ਵੀ ਨਜ਼ਰ ਆਏਗਾ ।

ਇਸ ਤੋਂ ਇਲਾਵਾ ਗਿੱਪੀ ਗਰੇਵਾਲ ਸੰਜੇ ਦੱਤ ਦੇ ਨਾਲ ਵੀ ਨਵੀਂ ਪੰਜਾਬੀ ਫ਼ਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ਲੈ ਕੇ ਆ ਰਹੇ ਹਨ । ਇਸ ਫ਼ਿਲਮ ਦਾ ਐਲਾਨ ਉਨ੍ਹਾਂ ਨੇ ਬੀਤੇ ਦਿਨ ਹੀ ਕੀਤਾ ਸੀ । ਇਸ ਫ਼ਿਲਮ ਨੂੰ ਲੈ ਕੇ ਦੋਵਾਂ ਦੇ ਫੈਨਸ ਵੀ ਪੱਬਾਂ ਭਾਰ ਹਨ ਅਤੇ ਬੇਸਬਰੀ ਦੇ ਨਾਲ ਇਸ ਫ਼ਿਲਮ ਦਾ ਇੰਤਜ਼ਾਰ ਕਰ ਰਹੇ ਹਨ ।  

 

 

  

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network