ਗਿੱਪੀ ਗਰੇਵਾਲ ਪਰਿਵਾਰ ਨਾਲ ਮਨਾ ਰਹੇ ਵੈਕੇਸ਼ਨ ਦਾ ਅਨੰਦ, ਤਸਵੀਰਾਂ ਕੀਤੀਆਂ ਸਾਂਝੀਆਂ
ਇੱਕ ਤਸਵੀਰ ‘ਚ ਸਾਰਾ ਗਰੇਵਾਲ ਪਰਿਵਾਰ ਦਿਖਾਈ ਦੇ ਰਿਹਾ ਹੈ। ਜਦੋਂਕਿ ਇੱਕ ਹੋਰ ਤਸਵੀਰ ‘ਚ ਸ਼ਿੰਦਾ ਅਤੇ ਏਕਮ ਗਰੇਵਾਲ ਮਸਤੀ ਕਰਦੇ ਦਿਖਾਈ ਦੇ ਰਹੇ ਹਨ । ਜਦੋਂਕਿ ਸਭ ਤੋਂ ਛੋਟਾ ਗੁਰਬਾਜ਼ ਗਰੇਵਾਲ ਬੀਚ ਦੇ ਕਿਨਾਰੇ ਹੱਥਾਂ ‘ਚ ਮਿੱਟੀ ਲਏ ਹੋਏ ਮਸਤੀ ਕਰ ਰਿਹਾ ਹੈ।
ਗਿੱਪੀ ਗਰੇਵਾਲ ਪਰਿਵਾਰ ਨਾਲ ਮਨਾ ਰਹੇ ਵੈਕੇਸ਼ਨ ਦਾ ਅਨੰਦ, ਤਸਵੀਰਾਂ ਕੀਤੀਆਂ ਸਾਂਝੀਆਂ
ਗਿੱਪੀ ਗਰੇਵਾਲ (Gippy Grewal) ਆਪਣੇ ਰੁੱਝੇ ਹੋਏ ਸਮੇਂ ਤੋਂ ਆਪਣੇ ਪਰਿਵਾਰ ਦੇ ਲਈ ਸਮਾਂ ਕੱਢ ਹੀ ਲੈਂਦੇ ਹਨ ਅਤੇ ਅਕਸਰ ਪਰਿਵਾਰ ਦੇ ਨਾਲ ਮਸਤੀ ਕਰਦੇ ਹੋਏ ਅਕਸਰ ਨਜ਼ਰ ਆਉਂਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਜੋ ਉਨ੍ਹਾਂ ਦੇ ਵੈਕੇਸ਼ਨ ਦੀਆਂ ਲੱਗ ਰਹੀਆਂ । ਇੱਕ ਤਸਵੀਰ ‘ਚ ਸਾਰਾ ਗਰੇਵਾਲ ਪਰਿਵਾਰ ਦਿਖਾਈ ਦੇ ਰਿਹਾ ਹੈ। ਜਦੋਂਕਿ ਇੱਕ ਹੋਰ ਤਸਵੀਰ ‘ਚ ਸ਼ਿੰਦਾ ਅਤੇ ਏਕਮ ਗਰੇਵਾਲ ਮਸਤੀ ਕਰਦੇ ਦਿਖਾਈ ਦੇ ਰਹੇ ਹਨ । ਜਦੋਂਕਿ ਸਭ ਤੋਂ ਛੋਟਾ ਗੁਰਬਾਜ਼ ਗਰੇਵਾਲ ਬੀਚ ਦੇ ਕਿਨਾਰੇ ਹੱਥਾਂ ‘ਚ ਮਿੱਟੀ ਲਏ ਹੋਏ ਮਸਤੀ ਕਰ ਰਿਹਾ ਹੈ।
ਹੋਰ ਪੜ੍ਹੋ : ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਅਦਾਕਾਰਾ ਦੀ ਜਵਾਨ ਧੀ ਦਾ ਦਿਹਾਂਤਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਉਨ੍ਹਾਂ ਨੇ ਦਿੱਤੀਆਂ ਹਨ ।

ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ । ਜਿਸ ਦੇ ਲਈ ਉਹ ਕਾਫੀ ਐਕਸਾਈਟਡ ਹਨ ਇਸ ਦੇ ਨਾਲ ਹੀ ਫੈਨਸ ਵੀ ਫ਼ਿਲਮ ਨੂੰ ਲੈ ਕੇ ਪੱਬਾਂ ਭਾਰ ਹਨ । ਬੀਤੇ ਦਿਨ ਇਸ ਫ਼ਿਲਮ ਦਾ ਇੱਕ ਗੀਤ ਵੀ ਰਿਲੀਜ਼ ਹੋਇਆ ਹੈ । ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
