ਗਿੱਪੀ ਗਰੇਵਾਲ ਜਿੰਮ ਸ਼ਰਮਾ, ਕਰਮਜੀਤ ਅਨਮੋਲ ਸਣੇ ਕਈ ਕਲਾਕਾਰਾਂ ਦੇ ਨਾਲ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਅਦਾਕਾਰ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਅਦਾਕਾਰ ਕਰਮਜੀਤ ਅਨਮੋਲ, ਜਿੰਮ ਸ਼ਰਮਾ, ਬਿੰਨੂ ਢਿੱਲੋਂ ਸਣੇ ਕਈ ਅਦਾਕਾਰਾਂ ਦੇ ਨਾਲ ਦਿਖਾਈ ਦੇ ਰਹੇ ਹਨ । ਇਸ ਤੋਂ ਲੱਗਦਾ ਹੈ ਕਿ ਗਿੱਪੀ ਗਰੇਵਾਲ ਆਪਣੇ ਕਿਸੇ ਨਵੇਂ ਪ੍ਰੋਜੈਕਟ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।
ਗਿੱਪੀ ਗਰੇਵਾਲ ਜਿੰਮ ਸ਼ਰਮਾ, ਕਰਮਜੀਤ ਅਨਮੋਲ ਸਣੇ ਕਈ ਕਲਾਕਾਰਾਂ ਦੇ ਨਾਲ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਅਦਾਕਾਰ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਅਦਾਕਾਰ ਕਰਮਜੀਤ ਅਨਮੋਲ, ਜਿੰਮ ਸ਼ਰਮਾ, ਬਿੰਨੂ ਢਿੱਲੋਂ ਸਣੇ ਕਈ ਅਦਾਕਾਰਾਂ ਦੇ ਨਾਲ ਦਿਖਾਈ ਦੇ ਰਹੇ ਹਨ । ਇਸ ਤੋਂ ਲੱਗਦਾ ਹੈ ਕਿ ਗਿੱਪੀ ਗਰੇਵਾਲ ਆਪਣੇ ਕਿਸੇ ਨਵੇਂ ਪ੍ਰੋਜੈਕਟ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।ਤਸਵੀਰ ਨੂੰ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਲਿਖਿਆ ‘ਸੱਚੇ ਪਾਤਸ਼ਾਹ ਮੇਹਰ ਕਰਿਓ’।
ਹੋਰ ਪੜ੍ਹੋ : ਅਦਾਕਾਰ ਪਰਲ ਵੀ ਪੁਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ, ਭਾਂਡੇ ਮਾਂਜਣ ਦੀ ਕੀਤੀ ਸੇਵਾ, ਤਸਵੀਰਾਂ ਹੋ ਰਹੀਆਂ ਵਾਇਰਲ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਅਦਾਕਾਰ ਆਪਣੀ ਫ਼ਿਲਮ ‘ਮੌਜਾਂ ਹੀ ਮੌਜਾਂ’ ਨੂੰ ਲੈ ਕੇ ਚਰਚਾ ‘ਚ ਹੈ । ਇਸ ਤੋਂ ਇਲਾਵਾ ਉਨ੍ਹਾਂ ਦੇ ਕਈ ਪ੍ਰੋਜੈਕਟ ਪਾਈਪ ਲਾਈਨ ‘ਚ ਹਨ ।

ਗਿੱਪੀ ਗਰੇਵਾਲ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਜਿਸ ‘ਚ ਅਰਦਾਸ, ਅਰਦਾਸ ਕਰਾਂ, ਮਾਂ, ਕੈਰੀ ਆਨ ਜੱਟਾ-੩ ਸਣੇ ਕਈ ਹਿੱਟ ਫ਼ਿਲਮਾਂ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਹਾਲ ਹੀ ‘ਚ ਰਿਲੀਜ਼ ਹੋਈ ਉਨ੍ਹਾਂ ਦੀ ਫ਼ਿਲਮ ‘ਕੈਰੀ ਆਨ ਜੱਟਾ-੩’ ਨੇ ਤਾਂ ਕਾਮਯਾਬੀ ਦੇ ਸਾਰੇ ਰਿਕਾਰਡ ਹੀ ਤੋੜ ਦਿੱਤੇ ਹਨ ।
_32d2a99fa38dee3b0d8823c44b1e50b3_1280X720.webp)
ਇਸ ਤੋਂ ਇਲਾਵਾ ਜਲਦ ਹੀ ਉਹ ਸੰਜੇ ਦੱਤ ਦੇ ਨਾਲ ‘ਸ਼ੇਰਾਂ ਦੀ ਕੌਮ ਪੰਜਾਬੀ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਹੱਥ ਅਜ਼ਮਾਇਆ ਅਤੇ ਅਦਾਕਾਰੀ ‘ਚ ਵੀ ਕਾਮਯਾਬ ਰਹੇ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
