ਪਤਨੀ ਦੇ ਨਾਲ ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਕਿਹਾ ‘ਸਾਡੇ ਸੁਫ਼ਨੇ ਸਾਕਾਰ ਹੋ ਸਕਦੇ ਨੇ ਜੇ ਸਾਡੇ ‘ਚ ….’
ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀ ਪਤਨੀ ਅਤੇ ਬੱਚਿਆਂ ਦੇ ਨਾਲ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਗਾਇਕ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਪੂਰਾ ਪਰਿਵਾਰ ਬਹੁਤ ਹੀ ਖੁਸ਼ ਦਿਖਾਈ ਦੇ ਰਿਹਾ ਹੈ ।
ਪਤਨੀ ਦੇ ਨਾਲ ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਕਿਹਾ ‘ਸਾਡੇ ਸੁਫ਼ਨੇ ਸਾਕਾਰ ਹੋ ਸਕਦੇ ਨੇ ਜੇ ਸਾਡੇ ‘ਚ ….’
ਗਿੱਪੀ ਗਰੇਵਾਲ(Gippy Grewal) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀ ਪਤਨੀ ਅਤੇ ਬੱਚਿਆਂ ਦੇ ਨਾਲ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਗਾਇਕ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਪੂਰਾ ਪਰਿਵਾਰ ਬਹੁਤ ਹੀ ਖੁਸ਼ ਦਿਖਾਈ ਦੇ ਰਿਹਾ ਹੈ । ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਇੱਕ ਬਹੁਤ ਹੀ ਖ਼ਾਸ ਕੈਪਸ਼ਨ ਵੀ ਦਿੱਤਾ ਹੈ ।
ਹੋਰ ਪੜ੍ਹੋ : ਅਕਸ਼ੇ ਕੁਮਾਰ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਟਵਿੰਕਲ ਖੰਨਾ ਦੇ ਨਾਲ ਸ਼ੁਰੂ ਹੋਈ ਸੀ ਲਵ ਸਟੋਰੀ
ਜਿਸ ‘ਚ ਉਨ੍ਹਾਂ ਨੇ ਲਿਖਿਆ ਕਿ ‘ਸਾਡੇ ਸਾਰੇ ਸੁਫ਼ਨੇ ਸਾਕਾਰ ਹੋ ਸਕਦੇ ਹਨ, ਜੇਕਰ ਸਾਡੇ ਕੋਲ ਉਨ੍ਹਾਂ ਨੂੰ ਹਾਸਲ ਕਰਨ ਦੀ ਹਿੰਮਤ ਹੈ ਤਾਂ’। ਦਰਅਸਲ ਗਿੱਪੀ ਗਰੇਵਾਲ ਦੇ ਸਾਰੇ ਸੁਫ਼ਨੇ ਸਾਕਾਰ ਹੋ ਗਏ ਹਨ । ਜਦੋਂ ਤੋਂ ਰਵਨੀਤ ਗਰੇਵਾਲ ਉਨ੍ਹਾਂ ਦੀ ਜ਼ਿੰਦਗੀ ‘ਚ ਆਈ ਮਹੈ । ਕਿਉਂਕਿ ਉਹ ਆਪਣੀ ਪਤਨੀ ਨੂੰ ਲੱਕੀ ਚਾਰਮ ਮੰਨਦੇ ਹਨ । ਕਿਉਂਕਿ ਜਦੋਂ ਤੋਂ ਰਵਨੀਤ ਦੇ ਨਾਲ ਉਨ੍ਹਾਂ ਦਾ ਵਿਆਹ ਹੋਇਆ ਹੈ ਗਿੱਪੀ ਗਰੇਵਾਲ ਦੇ ਕਰੀਅਰ ਬੁਲੰਦੀਆਂ ਨੂੰ ਛੂਹ ਰਿਹਾ ਹੈ ।
ਗਿੱਪੀ ਗਰੇਵਾਲ ਦੀ ‘ਕੈਰੀ ਆਨ ਜੱਟਾ -3’ ਨੇ ਤੋੜੇ ਕਮਾਈ ਦੇ ਰਿਕਾਰਡ
ਹਾਲ ਹੀ ‘ਚ ਗਿੱਪੀ ਗਰੇਵਾਲ ਦੀ ਫ਼ਿਲਮ ਕੈਰੀ ਆਨ ਜੱਟਾ ਨੇ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ । ਹੁਣ ਤੱਕ ਫ਼ਿਲਮ ਕਰੋੜਾਂ ਰੁਪਏ ਕਮਾ ਚੁੱਕੀ ਹੈ । ਜਿਸ ਦਾ ਸੈਲੀਬ੍ਰੇਸ਼ਨ ਵੀ ਅਦਾਕਾਰ ਦੇ ਵੱਲੋਂ ਕੀਤਾ ਗਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਘਰ ‘ਚ ਸ੍ਰੀ ਅਖੰਡ ਪਾਠ ਵੀ ਰਖਵਾਇਆ ਸੀ ।

ਇਸ ਤੋਂ ਬਾਅਦ ਗਾਇਕ ਦੇ ਵੱਲੋਂ ਨਵੀਂ ਲੈਂਬਰਗਿਨੀ ਕਾਰ ਵੀ ਖਰੀਦੀ ਗਈ ਹੈ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
