ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਗਰੇਵਾਲ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਗਿੱਪੀ ਗਰੇਵਾਲ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦਾ ਸਭ ਤੋਂ ਛੋਟਾ ਪੁੱਤਰ ਗੁਰਬਾਜ਼ ਗਰੇਵਾਲ ਵੀ ਨਜ਼ਰ ਆ ਰਿਹਾ ਹੈ।
ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਗਰੇਵਾਲ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਗਿੱਪੀ ਗਰੇਵਾਲ (Gippy Grewal) ਨੇ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦਾ ਸਭ ਤੋਂ ਛੋਟਾ ਪੁੱਤਰ ਗੁਰਬਾਜ਼ ਗਰੇਵਾਲ ਵੀ ਨਜ਼ਰ ਆ ਰਿਹਾ ਹੈ। ਤਸਵੀਰਾਂ ਤੇ ਫੈਨਸ ਵੀ ਖੂਬ ਪਿਆਰ ਲੁਟਾ ਰਹੇ ਹਨ । ਗੁਰਬਾਜ਼ ਗਰੇਵਾਲ ਦਾ ਕਿਊੇਟ ਅੰਦਾਜ਼ ਵੀ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ। ਗਿੱਪੀ ਗਰੇਵਾਲ ਅਕਸਰ ਆਪਣੀ ਪਤਨੀ ਤੇ ਬੱਚਿਆਂ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਹ ਆਪਣੇ ਰੁੱਝੇ ਹੋਏ ਸਮੇਂ ਚੋਂ ਆਪਣੇ ਪਰਿਵਾਰ ਦੇ ਲਈ ਸਮਾਂ ਕੱਢ ਹੀ ਲੈਂਦੇ ਹਨ ਅਤੇ ਪਰਿਵਾਰ ਦੇ ਨਾਲ ਅਕਸਰ ਮਸਤੀ ਕਰਦੇ ਰਹਿੰਦੇ ਹਨ ।
ਹੋਰ ਪੜ੍ਹੋ : ਮਸ਼ਹੂਰ ਪੰਜਾਬੀ ਗਾਇਕ ਨੇ ਨਸ਼ੇ ਦੀ ਹਾਲਤ ‘ਚ ਕੀਤਾ ਹੰਗਾਮਾ, ਵੀਡੀਓ ਹੋ ਰਿਹਾ ਵਾਇਰਲ
ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਨੂੰ ਲੈ ਕੇ ਚਰਚਾ ‘ਚ ਹਨ । ਜਲਦ ਹੀ ਇਹ ਫ਼ਿਲਮ ਰਿਲੀਜ਼ ਹੋਵੇਗੀ । ਫ਼ਿਲਮ ‘ਚ ਗੁਰਪ੍ਰੀਤ ਘੁੱਗੀ, ਜੈਸਮੀਨ ਭਸੀਨ, ਮਲਕੀਤ ਰੌਣੀ ਸਣੇ ਕਈ ਕਲਾਕਾਰ ਨਜ਼ਰ ਆਉਣਗੇ ।

ਫ਼ਿਲਮ ਦੀ ਸਟਾਰ ਕਾਸਟ ਵੀ ਫ਼ਿਲਮ ਨੂੰ ਲੈ ਲੇ ਬਹੁਤ ਹੀ ਐਕਸਾਈਟਿਡ ਹੈ । ਇਸ ਤੋਂ ਪਹਿਲਾਂ ਫ਼ਿਲਮ ਦੇ ਬਾਕੀ ਭਾਗਾਂ ਨੂੰ ਵੀ ਦਰਸ਼ਕਾਂ ਦਾ ਬਹੁਤ ਪਿਆਰ ਮਿਲਿਆ ਸੀ ਅਤੇ ਹੁਣ ਇਸ ਫ਼ਿਲਮ ਦਾ ਵੀ ਦਰਸ਼ਕ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
