ਗਿੱਪੀ ਗਰੇਵਾਲ ਸਟਾਰਰ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਟਾਈਟਲ ਟਰੈਕ ਹੋਇਆ ਰਿਲੀਜ਼, ਵੇਖੋ ਵੀਡੀਓ
ਗਿੱਪੀ ਗਰੇਵਾਲ ਫਿਲਮ ਕੈਰੀ ਆਨ ਜੱਟਾ 3 ਦੀ ਸਫਲਤਾ ਮਗਰੋਂ ਇੱਕ ਹੋਰ ਨਵੀਂ ਫਿਲਮ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਹਾਲ ਹੀ 'ਚ ਇਸ ਗੀਤ ਦਾ ਟਾਈਟਲ ਟਰੈਕ 'ਅਰਦਾਸ ਸਰਬੱਤ ਦੇ ਭਲੇ ਦੀ' ਰਿਲੀਜ਼ ਹੋ ਗਿਆ ਹੈ।
ਗਿੱਪੀ ਗਰੇਵਾਲ ਸਟਾਰਰ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਟਾਈਟਲ ਟਰੈਕ ਹੋਇਆ ਰਿਲੀਜ਼, ਵੇਖੋ ਵੀਡੀਓ
Film Ardaas Sarbat de bhale di Title Track out : ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਫਿਲਮ ਕੈਰੀ ਆਨ ਜੱਟਾ 3 ਦੀ ਸਫਲਤਾ ਮਗਰੋਂ ਇੱਕ ਹੋਰ ਨਵੀਂ ਫਿਲਮ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਹਾਲ ਹੀ 'ਚ ਇਸ ਗੀਤ ਦਾ ਟਾਈਟਲ ਟਰੈਕ 'ਅਰਦਾਸ ਸਰਬੱਤ ਦੇ ਭਲੇ ਦੀ' ਰਿਲੀਜ਼ ਹੋ ਗਿਆ ਹੈ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਗਾਇਕ ਨੇ ਆਪਣੀ ਆਉਣ ਵਾਲੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਲੈ ਕੇ ਨਵੀਂ ਅਪਡੇਟ ਸਾਂਝੀ ਕੀਤੀ ਹੈ। ਗਾਇਕ ਨੇ ਦੱਸਿਆ ਕਿ ਇਸ ਫਿਲਮ ਦਾ ਟਾਈਟਲ ਟਰੈਕ ਅੱਜ ਰਿਲੀਜ਼ ਹੋ ਗਿਆ ਹੈ ਤੇ ਦਰਸ਼ਕਾਂ ਦੀ ਉਡੀਕ ਖ਼ਤਮ ਹੋ ਗਈ ਹੈ।
ਇਸ ਗੀਤ ਵਿੱਚ ਫਿਲਮ ਦੀ ਪੂਰੀ ਸਟਾਰ ਕਾਸਟ ਦੀ ਝਲਕ ਨਜ਼ਰ ਆਈ ਹੈ। ਇਹ ਗੀਤ ਇੱਕ ਧਾਰਮਿਕ ਗੀਤ ਹੈ ਜਿਸ ਵਿੱਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਗੀਤ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤੀਾ ਗਿਆ ਹੈ। ਇਸ ਗੀਤ ਵਿੱਚ ਨੱਛਤਰ ਗਿੱਲ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ਦੇ ਬੋਲ ਤੇ ਇਸ ਨੂੰ ਕੰਪੋਜ਼ ਹੈਪੀ ਰਾਏਕੋਟੀ ਨੇ ਕੀਤਾ ਹੈ। ਇਸ ਗੀਤ ਦਾ ਸੰਗੀਤ ਡਾਇਰੈਕਟਰ ਗਿੱਪੀ ਗਰੇਵਾਲ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
