ਬਾਲੀਵੁੱਡ ਫ਼ਿਲਮ ਆਲੋਚਕ ਕੇ ਆਰ ਕੇ ਨੇ ਕੀਤੀ ਗਿੱਪੀ ਗਰੇਵਾਲ ਦੀ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਤਾਰੀਫ
ਦਰਸ਼ਕਾਂ ਨੂੰ ਇਹ ਫ਼ਿਲਮ ਪਸੰਦ ਆ ਰਹੀ ਹੈ ਅਤੇ ਇਸ ਦੇ ਨਾਲ ਅਲੋਚਕਾਂ ਨੇ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦਿੱਤਾ ਹੈ। ਪਰ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਪੰਜਾਬੀ ਫ਼ਿਲਮ ਦਾ ਰਿਵਿਊ ਬਾਲੀਵੁੱਡ ਕਲਾਕਾਰ ਦੇ ਵੱਲੋਂ ਕੀਤਾ ਗਿਆ ।
ਬਾਲੀਵੁੱਡ ਫ਼ਿਲਮ ਆਲੋਚਕ ਕੇ ਆਰ ਕੇ ਨੇ ਕੀਤੀ ਗਿੱਪੀ ਗਰੇਵਾਲ ਦੀ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਤਾਰੀਫ
ਗਿੱਪੀ ਗਰੇਵਾਲ (Gippy Grewal)ਦੀ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਹਾਲ ਹੀ ‘ਚ ਰਿਲੀਜ਼ ਹੋਈ ਹੈ। ਇਸ ਫ਼ਿਲਮ ‘ਚ ਉਨ੍ਹਾਂ ਦੇ ਬੇਟੇ ਸ਼ਿੰਦਾ ਨੇ ਵੀ ਮੁੱਖ ਕਿਰਦਾਰ ਨਿਭਾਇਆ ਹੈ। ਉਨ੍ਹਾਂ ਦੇ ਨਾਲ ਹੋਰ ਵੀ ਕਈ ਕਲਾਕਾਰ ਫ਼ਿਲਮ ‘ਚ ਨਜ਼ਰ ਆ ਰਹੇ ਹਨ । ਦਰਸ਼ਕਾਂ ਨੂੰ ਇਹ ਫ਼ਿਲਮ ਪਸੰਦ ਆ ਰਹੀ ਹੈ ਅਤੇ ਇਸ ਦੇ ਨਾਲ ਅਲੋਚਕਾਂ ਨੇ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦਿੱਤਾ ਹੈ। ਪਰ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਪੰਜਾਬੀ ਫ਼ਿਲਮ ਦਾ ਰਿਵਿਊ ਬਾਲੀਵੁੱਡ ਕਲਾਕਾਰ ਦੇ ਵੱਲੋਂ ਕੀਤਾ ਗਿਆ ।
ਕੇ ਆਰ ਕੇ ਦੀ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਅਦਾਕਾਰ ਨੇ ਫ਼ਿਲਮ ਦੀ ਤਾਰੀਫ ਕਰਦੇ ਹੋਏ ਗਿੱਪੀ ਗਰੇਵਾਲ ਨੂੰ ਟੈਗ ਕਰਦੇ ਹੋਏ ਲਿਖਿਆ ‘ਪੰਜਾਬੀ ਇੰਡਸਟਰੀ ਦੇ ਸੁਪਰ ਸਟਾਰ ਗਿੱਪੀ ਗਰੇਵਾਲ ਦੀ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਬਹੁਤ ਵਧੀਆ ਫ਼ਿਲਮ ਹੈ ਅਤੇ ਪਹਿਲੇ ਹੀ ਦਿਨ ਇਸ ਫ਼ਿਲਮ ਨੇ ਮਸ਼ਹੂਰ ਫ਼ਿਲਮ ਆਲੋਚਕ ਅਤੇ ਅਦਾਕਾਰ ਕੇ ਆਰ ਕੇ ਨੇ ਵੀ ਇਸ ‘ਤੇ ਬਾਕਸ ਆਫਿਸ ‘ਤੇ ਵਧੀਆ ਕਮਾਈ ਕੀਤੀ ਹੈ।

ਬੱਚਿਆਂ ਤੇ ਮਾਪਿਆਂ ਦੀ ਵਧੀਆ ਟਿਊਨਿੰਗ
ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ‘ਚ ਬੱਚਿਆਂ ਤੇ ਮਾਪਿਆਂ ਦਰਮਿਆਨ ਵਧੀਆ ਟਿਊਨਿੰਗ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਤੇ ਦਰਸ਼ਕਾਂ ਦੇ ਵੱਲੋਂ ਵੀ ਇਸ ਫ਼ਿਲਮ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਈਆਂ ਹਨ ਜਿਨ੍ਹਾਂ ਨੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।
ਇਨ੍ਹਾਂ ਹਿੱਟ ਫ਼ਿਲਮਾਂ ‘ਚ ‘ਅਰਦਾਸ’, ‘ਅਰਦਾਸ ਕਰਾਂ’, ‘ਮਾਂ’ ਸਣੇ ਕਈ ਫ਼ਿਲਮਾਂ ਦਿੱਤੀਆਂ ਹਨ । ਜਿਨ੍ਹਾਂ ਨੂੰ ਦਰਸ਼ਕਾਂ ਦਾ ਭਰਵਾਂ ਪਿਆਰ ਮਿਲਿਆ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :