ਗਿੱਪੀ ਗਰੇਵਾਲ ਨੇ ਸੁੱਤੇ ਪਏ ਕਰਮਜੀਤ ਅਨਮੋਲ ਅਤੇ ਬਿੰਨੂ ਢਿੱਲੋਂ ਨੂੰ ਇਸ ਤਰ੍ਹਾਂ ਜਗਾਇਆ, ਵੇਖੋ ਵੀਡੀਓ
ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ । ਜਿਸ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਫ਼ਿਲਮ ਦੇ ਸੈੱਟ ‘ਤੇ ਫ਼ਿਲਮ ਦੇ ਕਲਾਕਾਰ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ।
ਗਿੱਪੀ ਗਰੇਵਾਲ ਨੇ ਸੁੱਤੇ ਪਏ ਕਰਮਜੀਤ ਅਨਮੋਲ ਅਤੇ ਬਿੰਨੂ ਢਿੱਲੋਂ ਨੂੰ ਇਸ ਤਰ੍ਹਾਂ ਜਗਾਇਆ, ਵੇਖੋ ਵੀਡੀਓ
ਗਿੱਪੀ ਗਰੇਵਾਲ (Gippy Grewal)ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ । ਜਿਸ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਫ਼ਿਲਮ ਦੇ ਸੈੱਟ ‘ਤੇ ਫ਼ਿਲਮ ਦੇ ਕਲਾਕਾਰ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਹੁਣ ਗਿੱਪੀ ਗਰੇਵਾਲ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਿੱਪੀ ਬਿੰਨੂ ਢਿੱਲੋਂ ਅਤੇ ਕਰਮਜੀਤ ਅਨਮੋਲ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਮਸ਼ਹੂਰ ਅਦਾਕਾਰਾ ਸੀਮਾ ਦਿਓ ਦਾ ਦਿਹਾਂਤ, ‘ਆਨੰਦ’ ਸਣੇ ਕਈ ਹਿੱਟ ਫ਼ਿਲਮਾਂ ‘ਚ ਕੀਤਾ ਸੀ ਕੰਮ
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਬਿੰਨੂ ਢਿੱਲੋਂ ਅਤੇ ਕਰਮਜੀਤ ਅਨਮੋਲ ਸੁੱਤੇ ਪਏ ਹਨ ਅਤੇ ਗਿੱਪੀ ਗਰੇਵਾਲ ਦੋਵਾਂ ਨੂੰ ਜਗਾਉਂਦੇ ਹੋਏ ਦਿਖਾਈ ਦੇ ਰਹੇ ਹਨ । ਦੋਵਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਤੇ ਉਨ੍ਹਾਂ ਦੇ ਆਲੇ ਦੁਆਲੇ ਫ਼ਿਲਮ ਦਾ ਕਰੂ ਨਜ਼ਰ ਆ ਰਿਹਾ ਹੈ ।

ਗਿੱਪੀ ਗਰੇਵਾਲ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਜਿਸ ‘ਚ ਅਰਦਾਸ ਕਰਾਂ, ਮਾਂ, ਕੈਰੀ ਆਨ ਜੱਟਾ-੩ ਵਰਗੀਆਂ ਹਿੱਟ ਫ਼ਿਲਮਾਂ ਸ਼ਾਮਿਲ ਹਨ । ਉਨ੍ਹਾਂ ਦੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਤਾਂ ਕਾਮਯਾਬੀ ਦੇ ਸਾਰੇ ਰਿਕਾਰਡ ਹੀ ਤੋੜ ਦਿੱਤੇ ਹਨ ।

ਜਲਦ ਹੀ ਗਿੱਪੀ ਗਰੇਵਾਲ ਆਪਣੇ ਪੁੱਤਰ ਸ਼ਿੰਦਾ ਗਰੇਵਾਲ ਦੇ ਨਾਲ ਫ਼ਿਲਮ ‘ਕੈਰੀ ਆਨ ਜੱਟਾ-੩’ ‘ਚ ਨਜ਼ਰ ਆਉਣ ਵਾਲੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
