ਗਿੱਪੀ ਗਰੇਵਾਲ ਦੀ ਭਤੀਜੀ ਦਾ ਅੱਜ ਹੈ ਜਨਮ ਦਿਨ, ਗਿੱਪੀ ਦੇ ਭਰਾ ਨੇ ਧੀ ਨੂੰ ਦਿੱਤੀ ਵਧਾਈ
ਗਿੱਪੀ ਗਰੇਵਾਲ ਦੇ ਭਰਾ ਅਤੇ ਭਰਜਾਈ ਨੇ ਆਪਣੀ ਧੀ ਦੇ ਨਾਲ ਕੁਝ ਤਸਵੀਰਾਂ ਸਾਂਝੀਆ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਦੋਵਾਂ ਨੇ ਆਪਣੀ ਧੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ ।
ਗਿੱਪੀ ਗਰੇਵਾਲ ਦੀ ਭਤੀਜੀ ਦਾ ਅੱਜ ਹੈ ਜਨਮ ਦਿਨ, ਗਿੱਪੀ ਦੇ ਭਰਾ ਨੇ ਧੀ ਨੂੰ ਦਿੱਤੀ ਵਧਾਈ
ਗਿੱਪੀ ਗਰੇਵਾਲ (Gippy Grewal)ਦੀ ਭਤੀਜੀ (Niece)ਮੁਸਕਾਨ ਗਰੇਵਾਲ (Muskaan Grewal)ਦਾ ਅੱਜ ਜਨਮ ਦਿਨ (Birthday)ਹੈ । ਇਸ ਮੌਕੇ ‘ਤੇ ਗਿੱਪੀ ਗਰੇਵਾਲ ਦੇ ਭਰਾ ਅਤੇ ਭਰਜਾਈ ਨੇ ਆਪਣੀ ਧੀ ਦੇ ਨਾਲ ਕੁਝ ਤਸਵੀਰਾਂ ਸਾਂਝੀਆ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਦੋਵਾਂ ਨੇ ਆਪਣੀ ਧੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ । ਤਸਵੀਰਾਂ ਵਾਲੇ ਇਸ ਵੀਡੀਓ ‘ਚ ਮੁਸਕਾਨ ਗਰੇਵਾਲ ਦੀਆਂ ਕਈ ਤਸਵੀਰਾਂ ਹਨ ।
ਹੋਰ ਪੜ੍ਹੋ : ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇਸ ਬੱਚੇ ਦੇ ਵੀਡੀਓ, ਵੀਡੀਓ ‘ਚ ਵਿਖਾਉਂਦਾ ਹੈ ਪੰਜਾਬੀ ਵਿਰਸੇ ਨੂੰ, ਵੇਖੋ ਵੀਡੀਓ
ਬੀਤੇ ਸਾਲ ਮੁਸਕਾਨ ਗਰੇਵਾਲ ਦਾ ਹੋਇਆ ਵਿਆਹ
ਮੁਸਕਾਨ ਗਰੇਵਾਲ ਦਾ ਵਿਆਹ ਬੀਤੇ ਸਾਲ ਹੋਇਆ ਸੀ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਵਿਆਹ ‘ਚ ਸਿੱਧੂ ਮੂਸੇਵਾਲਾ, ਬੱਬੂ ਮਾਨ, ਗੁਰਦਾਸ ਮਾਨ ਸਣੇ ਪੰਜਾਬੀ ਇੰਡਸਟਰੀ ਦੀਆਂ ਕਈ ਵੱਡੀਆਂ ਹਸਤੀਆਂ ਪਹੁੰਚੀਆਂ ਸਨ ।

ਸਿੱਪੀ ਗਰੇਵਾਲ ਅਤੇ ਕਮਲ ਗਰੇਵਾਲ ਦੀ ਧੀ ਹੈ ਮੁਸਕਾਨ
ਮੁਸਕਾਨ ਗਰੇਵਾਲ ਗਿੱਪੀ ਗਰੇਵਾਲ ਦੇ ਵੱਡੇ ਭਰਾ ਸਿੱਪੀ ਗਰੇਵਾਲ ਦੀ ਧੀ ਹੈ ।ਸਿੱਪੀ ਗਰੇਵਾਲ ਵਿਦੇਸ਼ ‘ਚ ਹੀ ਸੈਟਲ ਹਨ, ਜਦੋਂਕਿ ਗਿੱਪੀ ਗਰੇਵਾਲ ਪੰਜਾਬ ‘ਚ ਹੀ ਰਹਿੰਦੇ ਹਨ । ਉਹ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਹਨ । ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

ਜਿਸ ਤੋਂ ਬਾਅਦ ੳੇਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ । ਅੱਜ ਕੱਲ ਉਹ ਜਿੱਥੇ ਬਤੌਰ ਅਦਾਕਾਰ ਕੰਮ ਕਰ ਰਹੇ ਹਨ । ਉੱਥੇ ਹੀ ਫ਼ਿਲਮਾਂ ਵੀ ਬਣਾ ਰਹੇ ਹਨ । ਅਰਦਾਸ, ਅਰਦਾਸ ਕਰਾਂ ਅਤੇ ਮਾਂ ਵਰਗੀਆਂ ਫ਼ਿਲਮਾਂ ਨੇ ਕਾਫੀ ਨਾਮਣਾ ਖੱਟਿਆ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
