ਗੀਤਾਜ ਬਿੰਦਰਖੀਆ ਨੇ ਪਿਤਾ ਸੁਰਜੀਤ ਬਿੰਦਰਖੀਆ ਨੂੰ ਯਾਦ ਕਰਦੇ ਹੋਏ ਭਾਵੁਕ ਪੋਸਟ ਕੀਤੀ ਸਾਂਝੀ
ਸੁਰਜੀਤ ਬਿੰਦਰਖੀਆ ਦੀ ਬੀਤੇ ਦਿਨ ਬਰਸੀ ਸੀ । ਇਸ ਮੌਕੇ ‘ਤੇ ਜਿੱਥੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਉਨ੍ਹਾਂ ਨੂੰ ਯਾਦ ਕੀਤਾ । ਉੱਥੇ ਹੀ ਉਨ੍ਹਾਂ ਦੇ ਪੁੱਤਰ ਗੀਤਾਜ਼ ਬਿੰਦਰਖੀਆ ਨੇ ਵੀ ਉਨ੍ਹਾਂ ਨੂੰ ਯਾਦ ਕਰਦੇ ਹੋਏ ਭਾਵੁਕ ਪੋਸਟ ਸਾਂਝੀ ਕੀਤੀ ਹੈ ।
ਗੀਤਾਜ ਬਿੰਦਰਖੀਆ ਨੇ ਪਿਤਾ ਸੁਰਜੀਤ ਬਿੰਦਰਖੀਆ ਨੂੰ ਯਾਦ ਕਰਦੇ ਹੋਏ ਭਾਵੁਕ ਪੋਸਟ ਕੀਤੀ ਸਾਂਝੀ
ਸੁਰਜੀਤ ਬਿੰਦਰਖੀਆ (Surjit Bindrakhia) ਦੀ ਬੀਤੇ ਦਿਨ ਬਰਸੀ ਸੀ । ਇਸ ਮੌਕੇ ‘ਤੇ ਜਿੱਥੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਉਨ੍ਹਾਂ ਨੂੰ ਯਾਦ ਕੀਤਾ । ਉੱਥੇ ਹੀ ਉਨ੍ਹਾਂ ਦੇ ਪੁੱਤਰ ਗੀਤਾਜ ਬਿੰਦਰਖੀਆ ਨੇ ਵੀ ਉਨ੍ਹਾਂ ਨੂੰ ਯਾਦ ਕਰਦੇ ਹੋਏ ਭਾਵੁਕ ਪੋਸਟ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਪੁੱਤਰ ਨੇ ਆਪਣੇ ਪਿਤਾ ਦੇ ਲਈ ਦਿਲ ਦੇ ਜਜ਼ਬਾਤ ਸਾਂਝੇ ਕੀਤੇ ਹਨ । ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ’17 ਨਵੰਬਰ, 20 ਸਾਲ ਹੋ ਗਏ । ਮਿਸ ਯੂ ਬਾਪੂ । ਤੁਸੀਂ ਰੂਹ ਹੀ ਹੋਰ ਸੀ । ਐਂਵੇ ਨੀਂ ਲੈਜੇਂਡ ਬਣ ਗਏ’।
ਹੋਰ ਪੜ੍ਹੋ : ਅਦਾਕਾਰਾ ਕ੍ਰਿਸ਼ਮਾ ਕਪੂਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਇਸ ਵੀਡੀਓ ‘ਤੇ ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਰਿਐਕਸ਼ਨ ਦਿੱਤੇ ਹਨ ।ਵਿੱਕੀ ਕੌਸ਼ਲ ਦੇ ਪਿਤਾ ਅਤੇ ਪ੍ਰਸਿੱਧ ਫ਼ਿਲਮ ਨਿਰਦੇਸ਼ਕ ਸ਼ਾਮ ਕੌਸ਼ਲ ਨੇ ਵੀ ਫੋਲਡ ਹੈਂਡ ਦਾ ਇਮੋਜੀ ਪੋਸਟ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ ਹੈ । ਇਸ ਦੇ ਨਾਲ ਹੀ ਫ਼ਿਲਮ ਨਿਰਦੇਸ਼ਕ ਜਗਦੀਪ ਸਿੱਧੂ ਨੇ ਵੀ ਆਪਣੀ ਸ਼ਰਧਾਂਜਲੀ ਭੇਂਟ ਕੀਤੀ ਹੈ ।

ਗੀਤਾਜ ਬਿੰਦਰਖੀਆ ਵੀ ਪਿਤਾ ਵਾਂਗ ਗਾਇਕੀ ਦੇ ਖੇਤਰ ‘ਚ ਹਨ ਸਰਗਰਮ
ਗੀਤਾਜ ਬਿੰਦਰਖੀਆ ਵੀ ਆਪਣੇ ਪਿਤਾ ਵਾਂਗ ਗਾਇਕੀ ਦੇ ਖੇਤਰ ‘ਚ ਸਰਗਰਮ ਹਨ । ਹੁਣ ਤੱਕ ਉਹ ਕਈ ਗੀਤ ਰਿਲੀਜ਼ ਕਰ ਚੁੱਕੇ ਹਨ । ਇਸ ਦੇ ਨਾਲ ਹੀ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ਅਤੇ ਕਈ ਪ੍ਰੋਜੈਕਟ ‘ਤੇ ਕੰਮ ਕਰ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
