ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦਾ ਅਮਰੀਕਾ ‘ਚ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ !
ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੇ ਨਾਲ ਜੁੜੀ ਖ਼ਬਰ ਸਾਹਮਣੇ ਆ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਗੋਲਡੀ ਬਰਾੜ ਦੀ ਅਮਰੀਕਾ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦਾ ਅਮਰੀਕਾ ‘ਚ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ !
ਸਿੱਧੂ ਮੂਸੇਵਾਲਾ (Sidhu Moose wala) ਦੇ ਕਤਲ ਮਾਮਲੇ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੇ ਨਾਲ ਜੁੜੀ ਖ਼ਬਰ ਸਾਹਮਣੇ ਆ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਗੋਲਡੀ ਬਰਾੜ ਦੀ ਅਮਰੀਕਾ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਸ ਮੁਤਾਬਕ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੇ ਵੱਲੋਂ ਅੱਤਵਾਦੀ ਐਲਾਨਿਆ ਜਾ ਚੁੱਕਿਆ ਹੈ। ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ ।

ਜਿਸ ਤੋਂ ਬਾਅਦ ਤੋਂ ਹੀ ਉਹ ਸੁਰਖੀਆਂ ‘ਚ ਹੈ।ਇਸ ਤੋਂ ਪਹਿਲਾਂ ਵੀ ਗੋਲਡੀ ਬਰਾੜ ਦੇ ਫੜ੍ਹੇ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਸੀ । ਪਰ ਇਨ੍ਹਾਂ ਖ਼ਬਰਾਂ ‘ਚ ਕਿੰਨੀ ਕੁ ਸਚਾਈ ਹੈ ਇਹ ਤਾਂ ਆਉਣ ਬਾਰੀਕੀ ਦੇ ਨਾਲ ਜਾਂਚ ਤੋਂ ਬਾਅਦ ਹੀ ਸਾਹਮਣੇ ਆਏਗਾ ।

ਸਿੱਧੂ ਮੂਸੇਵਾਲਾ ਦਾ 29 ਮਈ 2022 ‘ਚ ਹੋਇਆ ਸੀ ਕਤਲ
ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ‘ਚ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਗੋਲਡੀ ਬਰਾੜ ਨੇ ਇੱਕ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ । ਜਿਸ ਤੋਂ ਬਾਅਦ ਇਸ ਮਾਮਲੇ ‘ਚ ਕਈ ਗ੍ਰਿਫਤਾਰੀਆਂ ਵੀ ਹੋਈਆਂ ਸਨ । ਪਰ ਵਿਦੇਸ਼ ‘ਚ ਹੋਣ ਕਾਰਨ ਗੋਲਡੀ ਬਰਾੜ ਪੁਲਿਸ ਦੀ ਗ੍ਰਿਫਤ ਚੋਂ ਬਾਹਰ ਹੈ।
ਸਿੱਧੂ ਮੂਸੇਵਾਲਾ ਦੀ ਗੱਲ ਕਰੀਏ ਤਾਂ ਉਹ ਅਜਿਹਾ ਗਾਇਕ ਸੀ । ਜਿਸ ਨੇ ਆਪਣੀ ਗਾਇਕੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਸੀ । ਆਪਣੇ ਕੁਝ ਕੁ ਸਾਲਾਂ ਦੇ ਮਿਊਜ਼ਿਕ ਕਰੀਅਰ ‘ਚ ਉਸ ਨੇ ਵੱਡਾ ਸਥਾਨ ਪੰਜਾਬੀ ਇੰਡਸਟਰੀ ‘ਚ ਬਣਾ ਲਿਆ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
