ਗ੍ਰੇਟ ਖਲੀ ਦਾ ਬੇਟਾ ਰੈਸਲਿੰਗ ਰਿੰਗ ‘ਚ ਮਸਤੀ ਕਰਦਾ ਆਇਆ ਨਜ਼ਰ, ਗ੍ਰੇਟ ਖਲੀ ਨੇ ਸਾਂਝਾ ਕੀਤਾ ਵੀਡੀਓ
ਗ੍ਰੇਟ ਖਲੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਨ੍ਹਾਂ ਦਾ ਬੇਟਾ ਰੈਸਲਿੰਗ ਰਿੰਗ ‘ਚ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਦੇ ਬੈਕਗਰਾਊਂਡ ‘ਚ ਸਿੱਧੂ ਮੂਸੇਵਾਲਾ ਦਾ ਗੀਤ ਚੱਲ ਰਿਹਾ ਹੈ
ਗ੍ਰੇਟ ਖਲੀ ਦਾ ਬੇਟਾ ਰੈਸਲਿੰਗ ਰਿੰਗ ‘ਚ ਮਸਤੀ ਕਰਦਾ ਆਇਆ ਨਜ਼ਰ, ਗ੍ਰੇਟ ਖਲੀ ਨੇ ਸਾਂਝਾ ਕੀਤਾ ਵੀਡੀਓ
ਗ੍ਰੇਟ ਖਲੀ (Great Khali) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਨ੍ਹਾਂ ਦਾ ਬੇਟਾ ਰੈਸਲਿੰਗ ਰਿੰਗ ‘ਚ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਦੇ ਬੈਕਗਰਾਊਂਡ ‘ਚ ਸਿੱਧੂ ਮੂਸੇਵਾਲਾ ਦਾ ਗੀਤ ਚੱਲ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਖਲੀ ਨੇ ਆਪਣੇ ਬੇਟੇ ਨੂੰ ਫੜਿਆ ਹੋਇਆ ਹੈ ਅਤੇ ਬੇਟਾ ਵੀ ਮੁਸਕਰਾਉਂਦਾ ਹੋਇਆ ਨਜ਼ਰ ਆ ਰਿਹਾ ਹੈ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਨੂੰ ਵੀ ਇਹ ਵੀਡੀਓ ਪਸੰਦ ਆ ਰਿਹਾ ਹੈ। ਕੁਝ ਦਿਨ ਪਹਿਲਾਂ ਵੀ ਖਲੀ ਨੇ ਇੱਕ ਵੀਡੀਓ ਸਾਂਝਾ ਕੀਤਾ ਸੀ ।ਜਿਸ ‘ਚ ਉਹ ਆਪਣੇ ਬੇਟੇ ਦੇ ਨਾਲ ਕੇਕ ਕੱਟਦੇ ਹੋਏ ਨਜ਼ਰ ਆਏ ਸਨ । ਇਸ ਤੋਂ ਇਲਾਵਾ ਵੀ ਉਹ ਆਪਣੇ ਬੇਟੇ ਦੇ ਨਾਲ ਅਕਸਰ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ ।
_f9174aebf81626719a62a73006318b4e_1280X720.webp)
ਬੀਤੇ ਸਾਲ ਨਵੰਬਰ ‘ਚ ਹੋਇਆ ਪੁੱਤਰ ਦਾ ਜਨਮ
ਦੱਸ ਦਈਏ ਕਿ ਗ੍ਰੇਟ ਖਲੀ ਦੇ ਘਰ ਬੀਤੇ ਸਾਲ ਪੁੱਤਰ ਦਾ ਜਨਮ ਹੋਇਆ ਸੀ ।ਇਸ ਤੋਂ ਪਹਿਲਾਂ ਖਲੀ ਦੇ ਘਰ ਇੱਕ ਧੀ ਦਾ ਜਨਮ ਹੋਇਆ ਸੀ ਜੋ ਕਿ ੨੦੧੪ ‘ਚ ਹੋਈ ਸੀ । ਗ੍ਰੇਟ ਖਲੀ ਉਰਫ ਦਲੀਪ ਸਿੰਘ ਰਾਣਾ ਦਾ ਵਿਆਹ ਹਰਮਿੰਦਰ ਕੌਰ ਦੇ ਨਾਲ ਹੋਇਆ ਹੈ।ਦੋਵੇਂ ੨੦੦੨ ‘ਚ ਵਿਆਹ ਦੇ ਬੰਧਨ ‘ਚ ਬੱਝੇ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
