ਗੁਰਬਾਜ਼ ਗਰੇਵਾਲ ਦੇ ਨਾਲ ਮਸਤੀ ਕਰਦੇ ਨਜ਼ਰ ਆਏ ਗੁਰਪ੍ਰੀਤ ਘੁੱਗੀ, ਫੈਨਜ਼ ਲੁਟਾ ਰਹੇ ਪਿਆਰ
ਗੁਰਪ੍ਰੀਤ ਘੁੱਗੀ ਇਨ੍ਹੀਂ ਦਿਨੀਂ ਆਪਣੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਵਿਚਾਲੇ ਗੁਰਪ੍ਰੀਤ ਘੁੱਗੀ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਨਿੱਕੇ ਗੁਰਬਾਜ਼ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ।
ਗੁਰਬਾਜ਼ ਗਰੇਵਾਲ ਦੇ ਨਾਲ ਮਸਤੀ ਕਰਦੇ ਨਜ਼ਰ ਆਏ ਗੁਰਪ੍ਰੀਤ ਘੁੱਗੀ, ਫੈਨਜ਼ ਲੁਟਾ ਰਹੇ ਪਿਆਰ
Gurbaaz Grewal with Gurpreet Ghuggi : ਮਸ਼ਹੂਰ ਪੰਜਾਬੀਅਦਾਕਾਰ ਗੁਰਪ੍ਰੀਤ ਘੁੱਗੀ ਇਨ੍ਹੀਂ ਦਿਨੀਂ ਆਪਣੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਵਿਚਾਲੇ ਗੁਰਪ੍ਰੀਤ ਘੁੱਗੀ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਨਿੱਕੇ ਗੁਰਬਾਜ਼ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਗੁਰਪ੍ਰੀਤ ਘੁੱਗੀ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹਨ ਤੇ ਆਪਣੇ ਅਪਕਮਿੰਗ ਪ੍ਰੋਜੈਕਟਸ ਸ਼ੇਅਰ ਕਰਦੇ ਹਨ।
ਹਾਲ ਹੀ ਵਿੱਚ ਗੁਰਪ੍ਰੀਤ ਘੁੱਗੀ ਤੇ ਗੁਰਬਾਜ਼ ਗਰੇਵਾਲ ਦੀ ਇੱਕ ਕਿਊਟ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗੁਰਪ੍ਰੀਤ ਘੁੱਗੀ ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ।
ਗੁਰਬਾਜ਼ ਗਰੇਵਾਲ ਆਪਣੇ ਕਿਊਟ ਅੰਦਾਜ਼ ਵਿੱਚ ਆਪਣੇ ਪੋਡਕਾਸਟ ਵਿੱਚ ਗੁਰਪ੍ਰੀਤ ਘੁੱਗੀ ਦਾ ਸਵਾਗਤ ਕਰਦਾ ਨਜ਼ਰ ਆ ਰਿਹਾ ਹੈ। ਫੈਨਜ਼ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਹੋਰ ਪੜ੍ਹੋ : ਬਰਸਾਤ ਦੇ ਮੌਸਮ 'ਚ ਲਗਾਤਾਰ ਵਧ ਰਹੇ ਨੇ ਡੇਂਗੂ ਦੇ ਮਾਮਲੇ, ਮੱਛਰਾਂ ਤੋਂ ਇੰਝ ਪਾਓ ਛੂਟਕਾਰਾ
ਦੱਸ ਦਈਏ ਕਿ ਗੁਰਬਾਜ਼ ਗਰੇਵਾਲ ਅਕਸਰ ਹੀ ਆਪਣੇ ਦੋਹਾਂ ਭਰਾਵਾਂ ਏਕਮ ਤੇ ਸ਼ਿੰਦਾ ਨਾਲ ਮਸਤੀ ਕਰਦਾ ਨਜ਼ਰ ਆਉਂਦਾ ਹੈ। ਗਿੱਪੀ ਗਰੇਵਾਲ ਵੀ ਅਕਸਰ ਆਪਣੇ ਬੱਚਿਆਂ ਦੇ ਨਾਲ ਮਸਤੀ ਕਰਦੇ ਹੋਏ ਤੇ ਖਾਸ ਸਮਾਂ ਬਤੀਤ ਕਰਦਿਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
