ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ
ਗੁਰਨਾਮ ਭੁੱਲਰ ਤੇ ਸਰਗੁਨ ਮਹਿਤਾ ਦੀ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ਜਲਦ ਰਿਲੀਜ਼ ਹੋਣ ਜਾ ਰਹੀ ਹੈ । ਜਿਸ ਦੀ ਪ੍ਰਮੋਸ਼ਨ ‘ਚ ਦੋਵੇਂ ਅਦਾਕਾਰ ਜੀ ਜਾਨ ਦੇ ਨਾਲ ਜੁਟੇ ਹੋਏ ਹਨ ।
ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ
ਗੁਰਨਾਮ ਭੁੱਲਰ (Gurnam Bhullar) ਅਤੇ ਸਰਗੁਨ ਮਹਿਤਾ (Sargun Mehta)ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸਰਗੁਨ ਮਹਿਤਾ ਅਤੇ ਗੁਰਨਾਮ ਭੁੱਲਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਸੰਦੀਪ ਨੰਗਲ ਅੰਬੀਆ ਦੇ ਦਿਹਾਂਤ ਨੂੰ ਹੋਇਆ ਇੱਕ ਸਾਲ ਪੂਰਾ, ਸੰਦੀਪ ਦੀ ਪਹਿਲੀ ਬਰਸੀ ‘ਤੇ ਪਰਿਵਾਰ ਹੋਇਆ ਭਾਵੁਕ
ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੀ ਫ਼ਿਲਮ ਜਲਦ ਹੋਣ ਜਾ ਰਹੀ ਰਿਲੀਜ਼
ਗੁਰਨਾਮ ਭੁੱਲਰ ਤੇ ਸਰਗੁਨ ਮਹਿਤਾ ਦੀ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ਜਲਦ ਰਿਲੀਜ਼ ਹੋਣ ਜਾ ਰਹੀ ਹੈ । ਇਹ ਫ਼ਿਲਮ 17 ਮਾਰਚ ਨੂੰ ਰਿਲੀਜ਼ ਹੋਵੇਗੀ । ਜਿਸ ਦੀ ਪ੍ਰਮੋਸ਼ਨ ‘ਚ ਦੋਵੇਂ ਅਦਾਕਾਰ ਜੀ ਜਾਨ ਦੇ ਨਾਲ ਜੁਟੇ ਹੋਏ ਹਨ । ਇਸ ਤੋਂ ਪਹਿਲਾਂ ਇਹ ਜੋੜੀ ਫ਼ਿਲਮ ‘ਸੁਰਖੀ ਬਿੰਦੀ’ ‘ਚ ਨਜ਼ਰ ਆਈ ਸੀ ।

ਗੁਰਨਾਮ ਭੁੱਲਰ ਨੇ ਬਤੌਰ ਗਾਇਕ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਜਦੋਂਕਿ ਸਰਗੁਨ ਮਹਿਤਾ ਨੇ ਬਤੌਰ ਅਦਾਕਾਰਾ ਹੀ ਆਪਣਾ ਕਰੀਅਰ ਸ਼ੁਰੂ ਕੀਤਾ ਸੀ । ਹਾਲ ਹੀ ‘ਚ ਅਦਾਕਾਰਾ ਅਕਸ਼ੇ ਕੁਮਾਰ ਦੇ ਨਾਲ ਬਾਲੀਵੁੱਡ ਦੀ ਇੱਕ ਫ਼ਿਲਮ ‘ਚ ਵੀ ਨਜ਼ਰ ਆ ਚੁੱਕੀ ਹੈ ।

ਸਰਗੁਨ ਮਹਿਤਾ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ
ਸਰਗੁਨ ਮਹਿਤਾ ਨੇ ‘ਕਿਸਮਤ’, ‘ਸੁਰਖੀ ਬਿੰਦੀ’ , ‘ਅੰਗਰੇਜ਼’, ‘ਸੌਂਕਣ ਸੌਂਕਣੇ’ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਥਾ ਹੈ । ਉਸ ਨੇ ਕਰੋਲ ਬਾਗ ਸੀਰੀਅਲ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
