ਗੁਰਨਾਮ ਭੁੱਲਰ ਦੀ ਫ਼ਿਲਮ "ਪਰਿੰਦਾ ਪਾਰ ਗਿਆ" ਦਾ ਟ੍ਰੇਲਰ ਹੋਇਆ ਰਿਲੀਜ਼, ਜਾਣੋ ਕਦੋਂ ਰਿਲੀਜ਼ ਹੋਵੇਗੀ ਫਿਲਮ
ਮਸ਼ਹੂਰ ਪੰਜਾਬੀ ਗਾਇਕ ਗੁਰਨਾਮ ਭੁੱਲਰ (Gurnam Bhullar) ਦੇ ਪ੍ਰਸ਼ੰਸਕ ਉਸ ਦੀ ਬਹੁਤ ਹੀ ਉਡੀਕੀ ਜਾ ਰਹੀ ਫਿਲਮ ‘ਪਰਿੰਦਾ ਪਾਰ ਗਿਆ’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦੀ ਰਿਲੀਜ਼ ਦੇ ਨੇੜੇ ਆਉਣ ਨਾਲ ਦਰਸ਼ਕਾਂ ਵਿੱਚ ਇਸ ਫਿਲਮ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਹਾਲ ਹੀ 'ਚ ਇਸ ਫਿਲਮ ਦੇ ਪੋਸਟਰ ਤੋਂ ਬਾਅਦ ਇਸ ਦਾ ਟ੍ਰੇਲਰ ਵੀ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਮਸ਼ਹੂਰ ਪੰਜਾਬੀ ਗਾਇਕ ਗੁਰਨਾਮ ਭੁੱਲਰ (Gurnam Bhullar) ਦੇ ਪ੍ਰਸ਼ੰਸਕ ਉਸ ਦੀ ਬਹੁਤ ਹੀ ਉਡੀਕੀ ਜਾ ਰਹੀ ਫਿਲਮ ‘ਪਰਿੰਦਾ ਪਾਰ ਗਿਆ’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦੀ ਰਿਲੀਜ਼ ਦੇ ਨੇੜੇ ਆਉਣ ਨਾਲ ਦਰਸ਼ਕਾਂ ਵਿੱਚ ਇਸ ਫਿਲਮ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਹਾਲ ਹੀ 'ਚ ਇਸ ਫਿਲਮ ਦੇ ਪੋਸਟਰ ਤੋਂ ਬਾਅਦ ਇਸ ਦਾ ਟ੍ਰੇਲਰ ਵੀ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਗੁਰਨਾਮ ਭੁੱਲਰ ਦੀ ਫ਼ਿਲਮ "ਪਰਿੰਦਾ ਪਾਰ ਗਿਆ" ਦਾ ਟ੍ਰੇਲਰ ਹੋਇਆ ਰਿਲੀਜ਼, ਜਾਣੋ ਕਦੋਂ ਰਿਲੀਜ਼ ਹੋਵੇਗੀ ਫਿਲਮ
"Parinda Par Gaya" Trailer Out: ਮਸ਼ਹੂਰ ਪੰਜਾਬੀ ਗਾਇਕ ਗੁਰਨਾਮ ਭੁੱਲਰ (Gurnam Bhullar) ਦੇ ਪ੍ਰਸ਼ੰਸਕ ਉਸ ਦੀ ਬਹੁਤ ਹੀ ਉਡੀਕੀ ਜਾ ਰਹੀ ਫਿਲਮ ‘ਪਰਿੰਦਾ ਪਾਰ ਗਿਆ’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦੀ ਰਿਲੀਜ਼ ਦੇ ਨੇੜੇ ਆਉਣ ਨਾਲ ਦਰਸ਼ਕਾਂ ਵਿੱਚ ਇਸ ਫਿਲਮ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਹਾਲ ਹੀ 'ਚ ਇਸ ਫਿਲਮ ਦੇ ਪੋਸਟਰ ਤੋਂ ਬਾਅਦ ਇਸ ਦਾ ਟ੍ਰੇਲਰ ਵੀ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਫ਼ਿਲਮ "ਪਰਿੰਦਾ ਪਾਰ ਗਿਆ" ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਹ ਫ਼ਿਲਮ 24 ਨਵੰਬਰ ਨੂੰ ਸਿਨੇਮੇ ਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਟ੍ਰੇਲਰ ਵਿੱਚ ਫਿਲਮ ਦੇ ਕੁਝ ਦ੍ਰਿਸ਼ਾਂ ਨੂੰ ਪੇਸ਼ ਕੀਤਾ ਗਿਆ ਹੈ। ਜੋ ਕਿ ਇੱਕ ਦਰਦ ਪ੍ਰੇਮ ਕਹਾਣੀ ਨੂੰ ਦਰਸਾਉਂਦਾ ਹੈ।
ਦੱਸਣਯੋਗ ਹੈ ਕਿ ਫਿਲਮ ‘ਪਰਿੰਦਾ ਪਾਰ ਗਿਆ’ ਨੂੰ ਪਹਿਲਾਂ ਸੁਪਰਸਟਾਰ ਦਾ ਸਿਰਲੇਖ ਦਿੱਤਾ ਗਿਆ ਸੀ, ਇਸ ਫਿਲਮ ਵਿੱਚ ਇੱਕ ਮੁੰਡੇ ਦੀ ਦਰਦ ਭਰੀ ਪ੍ਰੇਮ ਕਹਾਣੀ ਵਿਖਾਈ ਗਈ ਹੈ , ਜੋ ਕਿ ਆਪਣੀ ਪ੍ਰੇਮਿਕਾ ਤੋਂ ਵਿੱਛੜ ਕੇ ਬੇਹਦ ਦੁਖੀ ਹੈ ਆਖਿਰ ਉਹ ਇਸ ਦਰਦ ਚੋਂ ਨਿਕਲ ਪਾਵੇਗਾ ਜਾਂ ਨਹੀਂ ਇਹ ਤਾਂ ਫਿਲਮ ਵੇਖਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ।
ਆਰਆਰਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਜੀਐਸ ਗੋਗਾ ਦੁਆਰਾ ਪੇਸ਼ ਕੀਤੀ ਗਈ, ਫਿਲਮ ਪਰਿੰਦਾ ਪਾਰ ਗਿਆ ਦਾ ਨਿਰਦੇਸ਼ਨ ਸ਼ਿਤਿਜ ਚੌਧਰੀ ਦੁਆਰਾ ਕੀਤਾ ਗਿਆ ਹੈ ਜਦੋਂ ਕਿ ਰਵੀ ਢਿੱਲੋਂ, ਜਗਦੀਪ ਰੀਹਲ, ਜਸਵਿੰਦਰ ਤੂਰ, ਗੁਰਪ੍ਰੀਤ ਸਿੰਘ ਗੋਗਾ ਦੁਆਰਾ ਨਿਰਮਿਤ ਹੈ। ਫਿਲਮ ਵਿੱਚ ਗੁਰਨਾਮ ਭੁੱਲਰ ਦੇ ਨਾਲ ਗੁਰਨਾਜ਼ਰ ਚੱਠਾ ਅਤੇ ਈਸ਼ਾ ਸ਼ਰਮਾ ਮੁੱਖ ਭੂਮਿਕਾ ਵਿੱਚ ਹਨ, ਜੋ ਇਸ ਫਿਲਮ ਨਾਲ ਪੰਜਾਬੀ ਫਿਲਮ ਇੰਡਸਟਰੀ ਵਿੱਚ ਆਪਣੀ ਸ਼ੁਰੂਆਤ ਕਰਨਗੇ। ਇਹ ਫਿਲਮ 3 ਨਵੰਬਰ ਦੀ ਬਜਾਏ 24 ਨਵੰਬਰ 2023 ਨੂੰ ਰਿਲੀਜ਼ ਹੋਣ ਵਾਲੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
